Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤਾ ਕੋਝਾ ਮਜਾਕ-ਆਗੂ

Nirmal Pandori by Nirmal Pandori
03/04/2023
in ਪੰਜਾਬ
Reading Time: 1 min read
A A
0
ਮਾਨ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤਾ ਕੋਝਾ ਮਜਾਕ-ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 04 ਮਾਰਚ (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਅਧਿਆਪਕ ਯੋਗਤਾ ਟੈਸਟ ਲਈ ਬੀਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਰਫ 9 ਦਿਨਾਂ ਦਾ ਸਮਾਂ ਦੇਣ ਦੀ ਚਹੁੰਤਰਫ਼ੀ ਨਿਖੇਧੀ ਹੋ ਰਹੀ ਹੈ । ਦੱਸਣਯੋਗ ਹੈ ਕਿ ਸਰਕਾਰ ਨੇ ਅਧਿਆਪਕ ਯੋਗਤਾ ਟੈਸਟ ਲਈ 12 ਮਾਰਚ 2023 ਤਰੀਕ ਨਿਸ਼ਚਿਤ ਕੀਤੀ ਹੈ ।‌ ਇਸ ਟੈਸਟ ਲਈ ਆਨਲਾਈਨ ਅਪਲਾਈ ਕਰਨ ਦੀ ਤਰੀਕ 2 ਮਾਰਚ ਸੀ ਇਸ ਤਰ੍ਹਾਂ ਟੈਸਟ ਵਿੱਚ ਬੈਠਣ ਵਾਲੇ ਬੇਰੁਜ਼ਗਾਰ ਅਧਿਆਪਕਾਂ ਨੂੰ ਤਿਆਰੀ ਕਰਨ ਲਈ ਸਿਰਫ 9 ਦਿਨਾਂ ਦਾ ਸਮਾਂ ਮਿਲੇਗਾ । ਜ਼ਿਕਰਯੋਗ ਹੈ ਕਿ ਬੀ ਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅਧਿਆਪਕ ਯੋਗਤਾ ਟੈਸਟ ਦਾ ਪੇਪਰ ਲੈਣ ਸਬੰਧੀ ਸਰਕਾਰ ਉਪਰ ਦਬਾਅ ਪਾਉਣ ਦੀ ਨੀਤੀ ਵਜੋਂ ਕਾਫ਼ੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ । ਸੰਘਰਸ਼ ਦੀ ਇਸੇ ਲੜੀ ਤਹਿਤ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ । ਪ੍ਰੰਤੂ ਹੁਣ ਜਦੋਂ ਸਰਕਾਰ ਨੇ ਟੈਸਟ ਦੀ ਤਰੀਕ ਮੁਕੱਰਰ ਕੀਤੀ ਤਾਂ ਇਸ ਨਾਲ ਬੇਰੁਜ਼ਗਾਰ ਅਧਿਆਪਕਾਂ ਵਿਚ ਰੋਸ ਦੀ ਲਹਿਰ ਦੌੜ ਗਈ । ਟੈਸਟ ਵਿੱਚ ਬੈਠਣ ਦੀ ਯੋਗਤਾ ਰੱਖਣ ਵਾਲੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੇ “ਬੱਕਰੀ ਵੱਲੋਂ ਮੀਂਗਣਾਂ ਪਾ ਕੇ ਦੁੱਧ” ਦੇਣ ਦੀ ਨੀਤੀ ਉੱਤੇ ਚਲਦਿਆਂ ਜਾਣ ਬੁੱਝ ਕੇ ਜਾਂ ਬਦਲਾਖੋਰੀ ਦੀ ਨੀਤੀ ਤਹਿਤ ਤਿਆਰੀ ਕਰਨ ਲਈ ਘੱਟ ਸਮਾਂ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਟੈਸਟ ਲਈ ਡੇਢ ਤੋਂ ਦੋ ਮਹੀਨੇ ਤੱਕ ਦਾ ਸਮਾਂ ਦਿੱਤਾ ਜਾਂਦਾ ਰਿਹਾ ਹੈ ਪ੍ਰੰਤੂ ਬਦਲਾਅ ਦੇ ਨਾਅਰੇ ਹੇਠ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਧਿਆਪਕ ਯੋਗਤਾ ਟੈਸਟ ਦੇ ਮਾਮਲੇ ਵਿੱਚ ਨਿੰਦਣਯੋਗ ਬਦਲਾਅ ਕੀਤਾ ਹੈ । ਅਧਿਆਪਕ ਯੋਗਤਾ ਟੈਸਟ ਵਿਚ ਬੈਠਣ ਦੀ ਯੋਗਤਾ ਰੱਖਣ ਵਾਲੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਨਿੱਜੀ ਦਖ਼ਲ ਦੇ ਕੇ ਇਸ ਟੈੱਟ ਦੀ ਤਰੀਕ 12 ਮਾਰਚ ਤੋਂ ਵਧਾ ਕੇ ਅੱਗੇ ਕੀਤੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਨਗਰ ਕੌਂਸਲ ਦੇ ਪੱਕੇ ਸਫ਼ਾਈ ਮਜ਼ਦੂਰ ਯੂਨੀਅਨ ਦੀ ਚੋਣ ਹੋਈ 

Next Post

ਸਰਕਾਰੀ ਨੌਕਰੀਆਂ ‘ਚ ਬਣਦਾ ਕੋਟਾ ਨਾ ਦੇਣ ‘ਤੇ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ: ਖਾਲਸਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਸਰਕਾਰੀ ਨੌਕਰੀਆਂ ‘ਚ ਬਣਦਾ ਕੋਟਾ ਨਾ ਦੇਣ ‘ਤੇ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ: ਖਾਲਸਾ

ਸਰਕਾਰੀ ਨੌਕਰੀਆਂ 'ਚ ਬਣਦਾ ਕੋਟਾ ਨਾ ਦੇਣ 'ਤੇ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ: ਖਾਲਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend