Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

G 20 ਸੰਮੇਲਨ ਸੰਬੰਧੀ ਖਹਿਰਾ ਦੇ ਟਵੀਟ ਨੇ ਛੇੜੀ ਚਰਚਾ

Nirmal Pandori by Nirmal Pandori
03/05/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
G 20 ਸੰਮੇਲਨ ਸੰਬੰਧੀ ਖਹਿਰਾ ਦੇ ਟਵੀਟ ਨੇ ਛੇੜੀ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੰਜਾਬ ‘ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਸੰਬੰਧੀ ਕਾਂਗਰਸੀ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਟਵੀਟ ਨੇ ਨਵੀਂ ਚਰਚਾ ਛੇੜ ਦਿੱਤੀ ਹੈ।‌ ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ ਕਿ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ 20 ਸੰਮੇਲਨ ਨੂੰ ਅੰਮ੍ਰਿਤਸਰ ਤੋਂ ਬਦਲ ਕੇ ਕਿਸੇ ਹੋਰ ਸ਼ਹਿਰ ਵਿਚ ਕੀਤੇ ਜਾਣ ਦੀ ਸੰਭਾਵਨਾ ਹੈ ।‌ ਖਹਿਰਾ ਦੇ ਟਵੀਟ ਤੋਂ ਬਾਅਦ ਸਰਕਾਰ ਵੱਲੋਂ ਕੋਈ ਟਿੱਪਣੀ ਤੁਰੰਤ ਸਾਹਮਣੇ ਨਹੀਂ ਆਈ । ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ ਕਿ “ਜੇਕਰ ਅੰਮ੍ਰਿਤਸਰ ਵਿੱਚ G-20 ਸਿਖਰ ਸੰਮੇਲਨ ਨੂੰ ਰੱਦ ਕਰਨ ਦੀ ਖ਼ਬਰ ਸੱਚ ਹੈ ਤਾਂ ਇਹ ਪੀਬੀ ਲਈ ਇੱਕ ਵੱਡਾ ਝਟਕਾ ਹੈ ਕਿਉਂਕਿ ਨਿਵੇਸ਼ ਲਈ ਸੁਰੱਖਿਅਤ ਪਨਾਹਗਾਹ ਵਜੋਂ ਸਾਡੀ ਸਾਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਾਖ ਨੂੰ ਗੁਆਉਣ ਤੋਂ ਇਲਾਵਾ ਰੱਦੀ ਵਿੱਚ ਜਾਵੇਗੀ !
@ਭਗਵੰਤ ਮਾਨ
ਆਪਣੇ ਘਰ ਨੂੰ ਕ੍ਰਮਬੱਧ ਕਰਨ ਦੀ ਲੋੜ ਹੈ ਨਾ ਕਿ ਦਿੱਲੀ ਤੋਂ ਆਰਡਰ ਲੈਣ ਦੀ”

“

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Tags: #barnalanews#punjabnews
Previous Post

ਸਿੱਧੂ ਮੂਸੇਵਾਲਾ ਦੀ ਯਾਦ ‘ਚ ਦੋ ਫੌਜੀ ਭਰਾ ਬਣਾ ਰਹੇ ਨੇ ਹਵੇਲੀ

Next Post

ਮਹਿਲਾਵਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਹਿਲਾਵਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ

ਮਹਿਲਾਵਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend