Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾਵਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ

Nirmal Pandori by Nirmal Pandori
03/05/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲਾਵਾਂ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੰਜਾਬ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ 1000-1000 ਰੁਪਏ ਪ੍ਰਤੀ ਮਹੀਨਾ ਉਡੀਕ ਰਹੀਆਂ ਹਨ, ਪੰਜਾਬ ਦੀਆਂ ਮਹਿਲਾਵਾਂ ਦੀ ਇਸ ਉਮੀਦ ਨੂੰ ਬੂਰ ਪਵੇਗਾ ਜਾਂ ਨਹੀਂ ਇਹ ਤਾਂ ਭਵਿੱਖ ਦੀ ਬੁੱਕਲ ਵਿੱਚ ਹੈ ਪ੍ਰੰਤੂ ਮੱਧ ਪ੍ਰਦੇਸ਼ ਦੀ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੱਧ ਪ੍ਰਦੇਸ਼ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਤਵਾਰ ਤੋਂ “ਲਾਡਲੀ ਭੈਣ ਯੋਜਨਾ” ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਜਿਨ੍ਹਾਂ ਔਰਤਾਂ ਦੀ ਪਰਿਵਾਰਕ ਆਮਦਨ 2.5 ਲੱਖ ਰੁਪੈ ਸਲਾਨਾ ਤੋਂ ਘੱਟ ਹੋਵੇਗੀ ਉਨ੍ਹਾਂ ਨੂੰ ‘ਲਾਡਲੀ ਭੈਣ ਯੋਜਨਾ’ ਤਹਿਤ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਨੇ ਆਪਣੇ 2023-24 ਦੇ ਬਜਟ ਵਿੱਚ ਮੁੱਖ ਮੰਤਰੀ ਲਾਡਲੀ ਭੈਣ ਯੋਜਨਾ ਤਹਿਤ 8000 ਕਰੋੜ ਰੁਪਏ ਰਾਖਵੇਂ ਰੱਖੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Tags: #barnalanews#punjabnews
Previous Post

G 20 ਸੰਮੇਲਨ ਸੰਬੰਧੀ ਖਹਿਰਾ ਦੇ ਟਵੀਟ ਨੇ ਛੇੜੀ ਚਰਚਾ

Next Post

ਅੰਮ੍ਰਿਤਸਰ ਵਿਖੇ ਹੀ ਹੋਵੋਗਾ G-20 ਸੰਮੇਲਨ-ਮਲਵਿੰਦਰ ਕੰਗ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਅੰਮ੍ਰਿਤਸਰ ਵਿਖੇ ਹੀ ਹੋਵੋਗਾ G-20 ਸੰਮੇਲਨ-ਮਲਵਿੰਦਰ ਕੰਗ

ਅੰਮ੍ਰਿਤਸਰ ਵਿਖੇ ਹੀ ਹੋਵੋਗਾ G-20 ਸੰਮੇਲਨ-ਮਲਵਿੰਦਰ ਕੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend