Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ ਦੇ ਇੰਚਾਰਜ ਦਾ ਨਾਮ ਸੁਖਬੀਰ ਬਾਦਲ ਦੀ ਪਟਾਰੀ ਵਿੱਚ ਬੰਦ

Nirmal Pandori by Nirmal Pandori
03/06/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਮਹਿਲ ਕਲਾਂ ਦੇ ਇੰਚਾਰਜ ਦਾ ਨਾਮ ਸੁਖਬੀਰ ਬਾਦਲ ਦੀ ਪਟਾਰੀ ਵਿੱਚ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਬਾਦਲ ਨੇ ਹਲਕਾ ਮਹਿਲਕਲਾਂ ਦੇ ਸੀਨੀਅਰ ਆਗੂਆਂ ਨਾਲ ਕੀਤੀ ਵਿਚਾਰ ਚਰਚਾ

ਬਰਨਾਲਾ 06 ਮਾਰਚ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੰਚਾਰਜ ਦੀ ਨਿਯੁਕਤੀ ਦਾ ਮਾਮਲਾ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੇ ਦਰਬਾਰ ਪੁੱਜ ਚੁੱਕਾ ਹੈ। ਸੁਖਬੀਰ ਸਿੰਘ ਬਾਦਲ ਨੇ 6 ਮਾਰਚ ਸੋਮਵਾਰ ਹਲਕਾ ਮਹਿਲ ਕਲਾਂ ਨਾਲ ਸਬੰਧਤ ਸਾਰੇ ਆਗੂਆਂ ਦੀ ਮੀਟਿੰਗ ਪਿੰਡ ਬਾਦਲ ਵਿਖੇ ਬੁਲਾਈ। ਇਸ ਮੀਟਿੰਗ ਵਿੱਚ ਸਰਦਾਰ ਬਾਦਲ ਨੇ ਹਲਕੇ ਦੇ ਆਗੂਆਂ ਨਾਲ ਹਲਕਾ ਇੰਚਾਰਜ ਦੀ ਨਿਯੁਕਤੀ ਸਬੰਧੀ ਵਿਚਾਰ ਚਰਚਾ ਕੀਤੀ। ਹਲਕੇ ਨਾਲ ਸਬੰਧਤ ਆਗੂਆਂ ਨੇ ਹਲਕੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਅਨੁਸਾਰ ਹਲਕਾ ਇੰਚਾਰਜ ਦੀ ਦੌੜ ਵਿੱਚ ਸ਼ਾਮਲ ਆਗੂਆਂ ਵਿਚੋਂ ਆਪਣੀ ਆਪਣੀ ਪਸੰਦ ਸੁਖਬੀਰ ਸਿੰਘ ਬਾਦਲ ਨੂੰ ਬੇਬਾਕੀ ਨਾਲ ਦੱਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਦੇ ਨਾਮ ਦਾ ਐਲਾਨ ਕਰਨ ਸਬੰਧੀ ਕੁਝ ਸਮੇਂ ਦੀ ਉਡੀਕ ਕਰਨ ਲਈ ਹਲਕਾ ਆਗੂਆਂ ਨੂੰ ਕਿਹਾ। ਇਸ ਮੌਕੇ ਹਲਕਾ ਇੰਚਾਰਜ ਦੀ ਦੌੜ ਵਿੱਚ ਸ਼ਾਮਲ ਆਗੂ ਵੀ ਪੁੱਜੇ ਹੋਏ ਸਨ ਪ੍ਰੰਤੂ ਇਹ ਆਗੂ ਸਰਦਾਰ ਬਾਦਲ ਨਾਲ ਹਲਕਾ ਆਗੂਆਂ ਦੀ ਮੀਟਿੰਗ ਸਮੇਂ ਸ਼ਾਮਲ ਨਹੀਂ ਹੋਏ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂਆਂ ਨੇ ਹਲਕਾ ਇੰਚਾਰਜ ਦੀ ਨਿਯੁਕਤੀ ਲਈ ਬਹੁਤੇ ਆਗੂਆਂ ਨੇ ਹਲਕੇ ਦੇ ਇੱਕ ਵੱਡੇ ਪਿੰਡ ਦੇ ਨੌਜਵਾਨ ਉੱਪਰ ਉਂਗਲ ਰੱਖੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Tags: #barnalanews#punjabnews
Previous Post

ਅਕਸ਼ਦੀਪ ਸਿੰਘ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ: ਸਿਮਰਨਜੀਤ ਸਿੰਘ ਮਾਨ

Next Post

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜੁੜੀ ਇਕ ਹੋਰ ਪ੍ਰਾਪਤੀ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜੁੜੀ ਇਕ ਹੋਰ ਪ੍ਰਾਪਤੀ

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜੁੜੀ ਇਕ ਹੋਰ ਪ੍ਰਾਪਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend