Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜੁੜੀ ਇਕ ਹੋਰ ਪ੍ਰਾਪਤੀ

Nirmal Pandori by Nirmal Pandori
03/07/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜੁੜੀ ਇਕ ਹੋਰ ਪ੍ਰਾਪਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 07 ਮਾਰਚ (ਨਿਰਮਲ ਸਿੰਘ ਪੰਡੋਰੀ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਨਾਲ ਸੰਗੀਤਕ ਪ੍ਰਾਪਤੀਆਂ ਦਾ ਜੁੜਨਾ ਜਾਰੀ ਹੈ। ਆਪਣੀ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਨੇ ਸੰਗੀਤਕ ਖੇਤਰ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਕੀਤੀ ਹੈ । DHH‌ ਨਾਮ ਦੇ ਪੇਜ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ ਹੈ ਕਿ ਸਪੌਟੀਫਾਈ ‘ਤੇ ਸਿੱਧੂ ਮੂਸੇਵਾਲਾ ਦੇ ਗੀਤ 2 ਬਿਲੀਅਨ ਭਾਵ 200 ਕਰੋੜ ਤੋਂ ਵੱਧ ਵਾਰ ਸੁਣੇ ਜਾ ਚੁੱਕੇ ਹਨ । ਇਸ ਮੁਕਾਮ ‘ਤੇ ਪੁੱਜਣ ਵਾਲਾ ਸਿੱਧੂ ਮੂਸੇਵਾਲਾ ਇਕੋ-ਇੱਕ ਪੰਜਾਬੀ ਆਰਟਿਸਟ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਉਸ ਦੀ ਮੌਤ ਤੋਂ ਬਾਅਦ ਵੀ ਉਸ ਦੇ ਪ੍ਰਸ਼ੰਸਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Load More
Tags: #barnalanews#punjabnews
Previous Post

ਹਲਕਾ ਮਹਿਲ ਕਲਾਂ ਦੇ ਇੰਚਾਰਜ ਦਾ ਨਾਮ ਸੁਖਬੀਰ ਬਾਦਲ ਦੀ ਪਟਾਰੀ ਵਿੱਚ ਬੰਦ

Next Post

ਭਾਈ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਸੁਰੱਖਿਆ ਕਰਮੀਆਂ ਦੇ ਅਸਲਾ ਲਾਇਸੈਂਸਾਂ ‘ਤੇ ਸਰਕਾਰ ਦੀ ਟੇਢੀ ਅੱਖ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਭਾਈ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਸੁਰੱਖਿਆ ਕਰਮੀਆਂ ਦੇ ਅਸਲਾ ਲਾਇਸੈਂਸਾਂ ‘ਤੇ ਸਰਕਾਰ ਦੀ ਟੇਢੀ ਅੱਖ

ਭਾਈ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਸੁਰੱਖਿਆ ਕਰਮੀਆਂ ਦੇ ਅਸਲਾ ਲਾਇਸੈਂਸਾਂ 'ਤੇ ਸਰਕਾਰ ਦੀ ਟੇਢੀ ਅੱਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend