Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨ’ ਵਜੋਂ ਕੁਰੜ ਵਿਖੇ ਮਨਾਇਆ ਗਿਆ

Nirmal Pandori by Nirmal Pandori
03/09/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੌਮਾਂਤਰੀ ਔਰਤ ਦਿਵਸ 8 ਮਾਰਚ ‘ਔਰਤ ਮੁਕਤੀ ਕਨਵੈਨਸ਼ਨ’ ਵਜੋਂ ਕੁਰੜ ਵਿਖੇ ਮਨਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 09 ਮਾਰਚ (ਨਿਰਮਲ ਸਿੰਘ ਪੰਡੋਰੀ)-

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਵੱਲੋਂ ਜਮਹੂਰੀ ਅਧਿਕਾਰ ਸਭਾ ਅਤੇ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੱਲੋਂ ਸਰਗਰਮ ਔਰਤ ਕਾਰਕੁੰਨਾਂ ਦੀ ਕਨਵੈਨਸ਼ਨ ਪਿੰਡ ਕੁਰੜ ਵਿਖੇ ਕੀਤੀ ਗਈ। ਕਨਵੈਨਸ਼ਨ ਦੀ ਸ਼ੁਰੂਆਤ ਬੀਤੇ ਇਤਿਹਾਸਕ ਦੌਰ ਦੇ ਸੰਘਰਸ਼ਾਂ ‘ਚ ਸ਼ਹੀਦ ਜਾਂ ਸਾਡੇ ਕੋਲ ਵਿੱਛੜ ਗਈਆਂ ਔਰਤ ਆਗੂਆਂ/ਕਾਰਕੁਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਅਕਾਸ਼ ਗੁੰਜਾਊ ਨਾਹਰਿਆਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਔਰਤਾਂ ਦੀ ਮੌਜੂਦਾ ਹਾਲਤ ਸਬੰਧੀ ਇਤਿਹਾਸਕ ਪ੍ਰਸੰਗ ਦੇ ਸਬੰਧ ਵਿੱਚ ਗੰਭੀਰ ਵਿਚਾਰ ਚਰਚਾ ਹੋਈ। ਔਰਤ ਮੁਕਤੀ ਕਨਵੈਨਸ਼ਨ ਸਮੇਂ ਅਮਰਜੀਤ ਕੌਰ,ਪਰਮਜੀਤ ਕੌਰ, ਪ੍ਰੇਮਪਾਲ ਕੌਰ ਅਤੇ ਕੁਲਦੀਪ ਰਾਣੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਔਰਤ ਦਿਵਸ ਮਨਾਉਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਔਰਤਾਂ ਨੂੰ ਅੱਜ ਵੀ ਦੋਹਰੀ ਮਾਰ ਲੁੱਟ, ਜਬਰ, ਦਾਬੇ ਦੇ ਨਾਲ-ਨਾਲ ਮਰਦ ਪ੍ਰਧਾਨ ਸਮਾਜਿਕ ਦਾਬੇ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਦੀ ‘ਔਰਤ ਮੁਕਤੀ ਕਨਵੈਨਸ਼ਨ ‘ ਸਮੇਂ ਪਿੰਡਾਂ ਦੀਆਂ ਜੁਝਾਰੂ ਕਿਸਾਨ -ਮਜਦੂਰ ਔਰਤਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕੌਮਾਂਤਰੀ ਔਰਤ ਦਿਵਸ ਸਮਾਗਮ ਨੂੰ ਸਰਗਰਮ ਚੇਤੰਨ ਔਰਤਾਂ ਨੇ ਹੀ ਜਥੇਬੰਦ ਕੀਤਾ। ਔਰਤ ਬੁਲਾਰਿਆਂ ਨੇ ਹੀ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਦੀ ਅਜੋਕੀ ਸਥਿਤੀ ਉੱਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ਤਿੰਨ ਘੰਟੇ ਕੇਵਲਜੀਤ ਕੌਰ ਦੀ ਸੁਚੱਜੀ ਸਟੇਜ ਨਿਰਦੇਸ਼ਨਾ ਵਿੱਚ ਚੱਲੀ ਕਨਵੈਨਸ਼ਨ ਨੂੰ ਹਾਜ਼ਰ ਹੋਈਆਂ ਚੇਤੰਨ ਔਰਤਾਂ ਨੇ ਪ੍ਰੋਗਰਾਮ ਨੂੰ ਅਖੀਰ ਤੱਕ ਪੂਰੇ ਗਹੁ ਨਾਲ ਸੁਣਿਆ। ਇਸ ਕਨਵੈਨਸ਼ਨ ਵਿਸਥਾਰ ਵਿੱਚ 8 ਮਾਰਚ ਕੌਮਾਂਤਰੀ ਔਰਤ ਦਿਵਸ ਤੇ ਚੇਤੰਨ ਔਰਤ ਕਾਰਕੁੰਨਾਂ ਪੇਸ਼ ਕੀਤੇ। ਕਨਵੈਨਸ਼ਨ ਦੇ ਹੋਰ ਬੁਲਾਰਿਆਂ ਤਮੰਨਾ, ਪਰਮਜੀਤ ਕੌਰ ਸ਼ਹਿਣਾ,ਅਮਰਜੀਤ ਕੌਰ ਹਰਦਾਸਪੁਰਾ,ਗੁਰਮੇਲ ਕੌਰ, ਗੁਰਪ੍ਰੀਤ ਕੌਰ, ਕੁਰੜ,ਪ੍ਰੀਤਮ ਕੌਰ, ਸਿਮਰਜੀਤ ਕੌਰ, ਹਰਵਿੰਦਰ ਕੌਰ, ਸੁਖਵਿੰਦਰ ਕੌਰ ਧਨੇਰ, ਜਸਵੰਤ ਕੌਰ ਮਹਿਲਕਲਾਂ,ਗੁਰਦੀਪ ਕੌਰ ਧਨੇਰ ਆਦਿ ਔਰਤ ਆਗੂਆਂ ਨੇ ਵੀ ਗੀਤ/ਵਿਚਾਰ ਪੇਸ਼ ਕੀਤੇ। ਇਸ ‘ਔਰਤ ਮੁਕਤੀ ਕਨਵੈਨਸ਼ਨ ‘ ਵਿੱਚ ਜਮਹੂਰੀ ਅਧਿਕਾਰ ਸਭਾ ਅਤੇ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਕਨਵੈਨਸ਼ਨ ਦੀ ਵਿਸ਼ੇਸ਼ਤਾ ਇਹ ਸੀ ਕਿ ਇਹ ਕਨਵੈਨਸ਼ਨ ਅਧਿਆਪਕਾਂ, ਕਿਸਾਨ -ਮਜਦੂਰ ਔਰਤਾਂ, ਨੌਜਵਾਨ ਔਰਤਾਂ ਅਤੇ ਵਿਦਿਆਰਥੀਆਂ ਦਾ ਆਪਸ ਵਿੱਚ ਜੁੜ ਬੈਠਣ , ਵਿਚਾਰਾਂ ਦੀ ਸਾਂਝ ਪਾਉਣ ਦਾ ਅਮੀਰ ਤਜਰਬਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews
Previous Post

ਹਲਕੇ ਦਾ ਕਮਾਂਡਰ ਬਣਨ ਦੇ ਚਾਹਵਾਨ ਆਗੂ ਨੇ ਟਕਸਾਲੀ ਅਕਾਲੀ ਆਗੂਆਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ

Next Post

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend