Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Nirmal Pandori by Nirmal Pandori
03/09/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੇਮਿਸਾਲ ਬਹਾਦਰੀ ਲਈ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਮਰਨ ਉਪਰੰਤ ਸੈਨਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 09 ਮਾਰਚ ( ਰਾਜਿੰਦਰ ਸ਼ਰਮਾ )-

ਭਾਰਤੀ ਫੌਜ ਵੱਲੋਂ ਸ਼ਹੀਦ ਜਵਾਨ ਅਮਰਦੀਪ ਸਿੰਘ ਨੂੰ ਬੇਮਿਸਾਲ ਬਹਾਦਰੀ ਲਈ ਮਰਨ ਉਪਰੰਤ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਵਾਸਤੇ ਫੌਜ ਦੇ ਅਧਿਕਾਰੀਆਂ ਵਲੋਂ ਬਰਨਾਲਾ ਪੁੱਜ ਕੇ ਸ਼ਹੀਦ ਦੇ ਵਾਰਿਸਾਂ ਨੂੰ ਰਸਮੀ ਤੌਰ ’ਤੇ ਸੱਦਾ ਦਿੱਤਾ ਗਿਆ। ਦੱਸਣਯੋਗ ਹੈ ਕਿ ਜਵਾਨ ਅਮਰਦੀਪ ਸਿੰਘ ਵਾਸੀ ਕਰਮਗੜ੍ਹ ਨੇ 25 ਅਪ੍ਰੈਲ 2021 ਨੂੰ ਇੱਕ ਘਾਤਕ ਬਰਫ਼ੀਲੇ ਖਿਸਕਾਅ ਤੋਂ ਛੇ ਸਾਥੀ ਜਵਾਨਾਂ ਅਤੇ ਨਾਗਰਿਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਡਿਊਟੀ ਦੌਰਾਨ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਸੀ। ਉਨ੍ਹਾਂ ਨੂੰ ਬਹਾਦਰੀ ਲਈ ਮਰਨ ਉਪਰੰਤ ਸੈਨਾ ਮੈਡਲ (ਵੀਰਤਾ) ਨਾਲ ਸਨਮਾਨਿਤ ਕੀਤਾ ਜਾਵੇਗਾ। 11 ਮਾਰਚ ਨੂੰ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ, ਖਾਸਾ ਵਿਖੇ ਪੱਛਮੀ ਕਮਾਨ ਦੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸ਼ਹੀਦ ਦੇ ਪਿਤਾ ਮਨਜੀਤ ਸਿੰਘ ਵਲੋਂ ਸਨਮਾਨ ਹਾਸਲ ਕੀਤਾ ਜਾਵੇਗਾ।

ਕੈਪਸ਼ਨ: ਸ਼ਹੀਦ ਦੇ ਵਾਰਸਾਂ ਨੂੰ ਸਨਮਾਨ ਸਮਾਰੋਹ ਲਈ ਸੱਦਾ ਦਿੰਦੇ ਹੋਏ ਫੌਜੀ ਅਧਿਕਾਰੀ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ

Next Post

ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ

ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend