Gee 98News

11 ਮਾਰਚ ਬਰਨਾਲਾ ਵਿੱਚ ਸਾਰਾ ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਚੰਡੀਗੜ੍ਹ 10 ਮਾਰਚ ( ਜੀ98 ਨਿਊਜ਼ ਸਰਵਿਸ)-

ਮਿਤੀ 11 ਮਾਰਚ ਬਰਨਾਲਾ ਸਾਰੇ ਸ਼ਹਿਰ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਬੰਦ ਰਹੇਗੀ । ਵਧੀਕ ਨਿਗਰਾਨ ਇੰਜਨੀਅਰ, ਵੰਡ ਮੰਡਲ ਸ਼ਹਿਰੀ ਬਰਨਾਲਾ ਨੇ ਦੱਸਿਆ ਕਿ 66 ਕੇਵੀ ਗਰਿਡ ਬਰਨਾਲਾ ਵਿਖੇ ਬਿਜਲੀ ਸਿਸਟਮ ਨੂੰ ਅੱਪਗਰੇਡ ਕਰਨ ਲਈ ਬਿਜਲੀ ਸਪਲਾਈ ਬੰਦ ਰਹੇਗੀ ਅਤੇ 12 ਮਾਰਚ ਐਤਵਾਰ ਨੂੰ ਦੁਪਹਿਰ 3 ਤੋਂ 7 ਵਜੇ ਤੱਕ ਸਪਲਾਈ ਬੰਦ ਰਹੇਗੀ।

error: Content is protected !!