Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੁੱਡੀ ਨਾਕਾ ਅੰਡਰਪਾਸ ਦਾ ਮਸਲਾ : ਐਕਸ਼ਨ ਕਮੇਟੀ ਦਾ ਵਫਦ ਐਸਡੀਐਮ ਨੂੰ ਮਿਲਿਆ

Nirmal Pandori by Nirmal Pandori
03/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਖੁੱਡੀ ਨਾਕਾ ਅੰਡਰਪਾਸ ਦਾ ਮਸਲਾ : ਐਕਸ਼ਨ ਕਮੇਟੀ ਦਾ ਵਫਦ ਐਸਡੀਐਮ ਨੂੰ ਮਿਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐਸਡੀਐਮ ਨੇ ਹਾਈਵੇਅ ਅਧਿਕਾਰੀਆਂ ਨੂੰ ਕਾਰਵਾਈ ‘ਚ ਤੇਜ਼ੀ ਲਿਆਉਣ ਲਈ ਕਿਹਾ

ਬਰਨਾਲਾ15 ਮਾਰਚ ( ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਬਾਜਾਖਾਨਾ ਰੋਡ ਉਪਰ ਬਣਿਆ ਰੇਲਵੇ ਓਵਰ ਬਰਿਜ, ਆਪਣੇ ਗਲਤ ਡੀਜਾਈਨ ਕਾਰਨ ਮਨੁੱਖੀ ਜਾਨਾਂ ਦਾ ਖੌਅ ਬਣਿਆ ਹੋਇਆ ਹੈ। ਖੁੱਡੀ ਨਾਕੇ ਕੋਲ ਇਸ ਪੁੱਲ ਉਪਰ ਹਰ ਰੋਜ਼ ਗੰਭੀਰ  ਤੇ ਜਾਨਲੇਵਾ ਹਾਦਸੇ ਵਾਪਰਦੇ ਰਹਿੰਦੇ ਹਨ । ਸਥਾਨਕ ਨਿਵਾਸੀਆਂ ਦੁਆਰਾ ਗਠਿਤ ਐਕਸ਼ਨ ਕਮੇਟੀ ਪਿਛਲੇ ਕਈ ਮਹੀਨਿਆਂ ਤੋਂ ਖੁੱਡੀ ਨਾਕੇ ਉਪਰ ਅੰਡਰਪਾਸ ਬਣਾਉਣ ਦੀ ਮੰਗ ਕਰਦੀ ਆ ਰਹੀ ਹੈ। ਇਸੇ ਮੰਗ ਦੇ ਸਬੰਧ ਵਿੱਚ ਅੱਜ ਫਿਰ ਐਕਸ਼ਨ ਕਮੇਟੀ ਦਾ ਵਫਦ ਐਸਡੀਐਮ ਬਰਨਾਲਾ ਨੂੰ ਮਿਲਿਆ। ਇਸ ਮੀਟਿੰਗ ਸਬੰਧੀ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਐਕਸ਼ਨ ਕਮੇਟੀ ਮੈਂਬਰ ਡਾਕਟਰ ਰਾਜਿੰਦਰ ਪਾਲ ਤੇ ਹਰਚਰਨ ਸਿੰਘ ਚਹਿਲ ਨੇ ਦੱਸਿਆ ਕਿ ਐਸਡੀਐਮ ਨੇ ਹਾਈਵੇਅ ਅਧਿਕਾਰੀਆਂ ਨੂੰ ਬੁਲਾਇਆ ਅਤੇ ਕਾਰਵਾਈ ‘ਚ ਤੇਜ਼ੀ ਲਿਆਉਣ ਲਈ ਜ਼ੋਰ ਦਿੱਤਾ। ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਨੇ ਦੱਸਿਆ ਕਿ ਉਹ ਮਸਲੇ ਦੇ ਹੱਲ ਲਈ ਜਰੂਰੀ ਕਾਰਵਾਈ ਕਰ ਰਹੇ ਹਨ। ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ  ਜਲਦ ਹੀ ਇਸ ਮਸਲੇ ਦਾ ਹੱਲ ਕਰਨ ਦਾ ਵਾਅਦਾ ਕੀਤਾ। ਐਸਡੀਐਮ ਸਾਹਿਬ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਪੂਰੀ ਸੁਹਿਰਦਤਾ ਨਾਲ ਇਸ ਮਸਲੇ ਦੀ ਪੈਰਵਾਈ ਕਰ ਰਿਹਾ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਐਸਡੀਐਮ ਦੇ ਸਾਕਾਰਾਤਮਕ ਰਵੱਈਏ ਕਾਰਨ ਉਨ੍ਹਾਂ ਨੂੰ ਇਸ  ਮਸਲੇ ਦੇ ਜਲਦੀ ਹੱਲ ਦੀ ਆਸ ਬੱਝੀ ਹੈ। ਇਸ ਮੌਕੇ ਬਾਬੂ ਸਿੰਘ ਖੁੱਡੀ ਕਲਾਂ, ਸੁਖਵਿੰਦਰ ਸਿੰਘ ਠੀਕਰੀਵਾਲਾ, ਖੁਸ਼ਵਿੰਦਰ ਸਿੰਘ, ਬਲਵਿੰਦਰ ਰਿਸ਼ੀ, ਹਰਪ੍ਰੀਤ ਭਾਰਦਵਾਜ,  ਬਲਦੇਵ ਸਿੰਘ, ਬਲਰਾਜ ਸਿੰਘ ਹੰਢਿਆਇਆ ਆਦਿ ਮੈਂਬਰ ਹਾਜਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਲਾਰੈਂਸ ਬਿਸ਼ਨੋਈ ਨੇ ਦੱਸੀ ਮੂਸੇਵਾਲਾ ਦੇ ਕਤਲ ਦੀ ਕਹਾਣੀ

Next Post

ਪੁਲਿਸ ਨੇ ਨਹਿਰ ‘ਚੋਂ ਕੱਢੀ ਲਾਪਤਾ ਨੌਜਵਾਨ ਆੜਤੀਏ ਦੀ ਲਾਸ਼

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਪੁਲਿਸ ਨੇ ਨਹਿਰ ‘ਚੋਂ ਕੱਢੀ ਲਾਪਤਾ ਨੌਜਵਾਨ ਆੜਤੀਏ ਦੀ ਲਾਸ਼

ਪੁਲਿਸ ਨੇ ਨਹਿਰ 'ਚੋਂ ਕੱਢੀ ਲਾਪਤਾ ਨੌਜਵਾਨ ਆੜਤੀਏ ਦੀ ਲਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend