Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਨੇ ਪੀ ਲਈ ਸ਼ਰਾਬ..ਤਾਂ ਪਤੀ ਨੇ ਕੁੱਟ-ਕੁੱਟ ਕੇ ਮਾਰ ਦਿੱਤੀ

Nirmal Pandori by Nirmal Pandori
03/15/2023
in ਪੰਜਾਬ
Reading Time: 1 min read
A A
0
ਪਤਨੀ ਨੇ ਪੀ ਲਈ ਸ਼ਰਾਬ..ਤਾਂ ਪਤੀ ਨੇ ਕੁੱਟ-ਕੁੱਟ ਕੇ ਮਾਰ ਦਿੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 15 ਮਾਰਚ ( ਜੀ98 ਨਿਊਜ਼ ਸਰਵਿਸ )-ਹੋਲੀ ਮੌਕੇ ਪੀਣ ਲਈ ਇਕ ਰੋਜ਼ ਦੇ ਸ਼ਰਾਬੀ ਵਿਅਕਤੀ ਵੱਲੋਂ ਘਰ ਲਿਆ ਕੇ ਰੱਖੀ ਸ਼ਰਾਬ ਜਦ ਉਸ ਦੀ ਪਤਨੀ ਪੀ ਗਈ ਤਾਂ ਉਸ ਵਿਅਕਤੀ ਨੇ ਗੁੱਸੇ ਵਿੱਚ ਆਪਣੀ ਪਤਨੀ ਨੂੰ ਡੰਡਿਆਂ ਨਾਲ਼ ਕੁੱਟ ਕੁੱਟ ਕੇ ਮਾਰ ਦਿੱਤਾ । ਇਹ ਘਟਨਾ ਛਤੀਸਗੜ੍ਹ ਦੇ ਜਸਪੁਰ ਇਲਾਕੇ ਦੀ ਹੈ ਜਿਥੇ ਬਬਲੂ ਰਾਮ ਨਾਂ ਦਾ ਇੱਕ ਵਿਅਕਤੀ ਹੋਲੀ ਮੌਕੇ ਪੀਣ ਲਈ ਸ਼ਰਾਬ ਆਪਣੇ ਘਰ ਲੈ ਕੇ ਆਇਆ ਪਰੰਤੂ ਉਹ ਸ਼ਰਾਬ ਉਸਦੀ ਪਤਨੀ ਪੀ ਗਈ, ਜਦ ਬੱਬਲੂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਦੋਵਾਂ ਵਿਚ ਝਗੜਾ ਹੋਇਆ ਤੇ ਬਬਲੂ ਨੇ ਆਪਣੀ ਪਤਨੀ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਪਰ ਬਾਅਦ ਵਿਚ ਉਸ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ । ਪੁਲਿਸ ਨੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ । ਘਟਨਾ ਬਾਰੇ ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਹੋਲੀ ਮੌਕੇ ਆਪਣੇ ਪੀਣ ਲਈ ਸ਼ਰਾਬ ਲੈ ਕੇ ਆਇਆ ਸੀ ਪਰ ਉਹ ਸ਼ਰਾਬ ਉਸ ਦੀ ਪਤਨੀ ਪੀ ਗਈ ਜਿਸ ਤੋਂ ਬਾਅਦ ਉਸ ਨੇ ਗੁੱਸੇ ਵਿੱਚ ਆਪਣੀ ਪਤਨੀ ਲਈ ਨੂੰ ਬੁਰੀ ਤਰਾਂ ਕੁੱਟਿਆ ਤੇ ਹਸਪਤਾਲ ਜਾ ਕੇ ਉਸਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੀ ਉਮਰ 42 ਸਾਲ ਦੱਸੀ ਜਾ ਰਹੀ ਹੈ ਜਿਸ ਨੇ ਆਪਣੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ 20 ਸਾਲ ਦੇ ਨੌਜਵਾਨ ਬਬਲੂ ਰਾਮ ਨਾਲ ਦੂਜਾ ਵਿਆਹ ਕਰਵਾਇਆ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਪੁਲਿਸ ਨੇ ਨਹਿਰ ‘ਚੋਂ ਕੱਢੀ ਲਾਪਤਾ ਨੌਜਵਾਨ ਆੜਤੀਏ ਦੀ ਲਾਸ਼

Next Post

ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਮੰਗਦਾ ਪਟਵਾਰੀ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post

ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਮੰਗਦਾ ਪਟਵਾਰੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend