Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਰੈਂਸ ਦੀ ਇੰਟਰਵਿਊ : ਰੌਲਾ “ਸਹੇ ਅਤੇ ਪਹੇ” ਦੋਨਾਂ ਦਾ ਹੀ ਹੈ..ਬੱਸ ਸਮਝਣ ਦੀ ਲੋੜ ਹੈ

Nirmal Pandori by Nirmal Pandori
03/16/2023
in ਪੰਜਾਬ
Reading Time: 1 min read
A A
0
ਲਾਰੈਂਸ ਦੀ ਇੰਟਰਵਿਊ : ਰੌਲਾ “ਸਹੇ ਅਤੇ ਪਹੇ” ਦੋਨਾਂ ਦਾ ਹੀ ਹੈ..ਬੱਸ ਸਮਝਣ ਦੀ ਲੋੜ ਹੈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 16 ਮਾਰਚ ( ਜੀ98 ਨਿਊਜ਼ ਸਰਵਿਸ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੱਕ ਪ੍ਰਾਈਵੇਟ ਟੀਵੀ ਚੈਨਲ ‘ਤੇ ਹੋਈ ਇੰਟਰਵਿਊ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ । ਉੰਝ ਭਾਵੇਂ ਪੰਜਾਬ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਜਾਂਚ ਦੇ ਹੁਕਮ ਦਿੱਤੇ ਹਨ ਪ੍ਰੰਤੂ ਨਿੱਕੇ-ਨਿੱਕੇ ਮਸਲੇ ‘ਤੇ ਵੀ ਸੋਸ਼ਲ ਮੀਡੀਆ ‘ਤੇ ਲਾਈਵ ਹੋਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਦਾ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਹੋਇਆ । ਪੰਜਾਬ ਦਾ ਜੇਲ੍ਹ ਵਿਭਾਗ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਹੋਣ ਤੋ ਇਨਕਾਰ ਕਰ ਰਿਹਾ ਹੈ ਪਰ ਚਰਚਾ ਹੈ ਕਿ ਟੀ ਵੀ ਚੈਨਲ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੀ ਹੋਈ ਹੈ । ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਸਥਾਨ ਭਾਵੇਂ ਕੋਈ ਵੀ ਹੋਵੇ ਪਰ ਇਹ ਸਪੱਸ਼ਟ ਹੈ ਕਿ ਇੰਟਰਵਿਊ ਦੀ ਸਕਰਿਪਟ ਤਿਆਰ ਕੀਤੀ ਗਈ ਅਤੇ ਸਾਰਾ ਕੁਝ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ‌। ਲਾਰੈਂਸ ਬਿਸ਼ਨੋਈ ਦੇ ਪਿੱਛੇ ਕਾਲੇ ਰੰਗ ਦਾ ਪਰਦਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਸਾਰਾ ਕੁੱਝ ਯੋਜਨਾਬੱਧ, ਤਕਨੀਕੀ ਮਾਹਿਰਾਂ ਦੀ ਅਗਵਾਈ ਹੇਠ ਹੋਇਆ ਕਿਉਂਕਿ ਆਮ ਵਿਅਕਤੀ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕੈਮਰੇ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਪਿੱਛੇ ਪਰਦਾ ( ਬੈਕਗਰਾਊਂਂਡ) ਕਿਹੋ ਜਿਹੀ ਹੋਵੇ। ਹੈਰਾਨੀ ਇਸ ਗੱਲ ਦੀ ਵੀ ਹੈ ਤੇ ਧਰਤੀ ਉੱਪਰ ਕੀੜੀ ਤੁਰਦੀ ਦਿਸਣ ਵਰਗੇ ਬਿਆਨ ਦੇਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੂੰ ਐਡੇ ਵੱਡੇ ਘਟਨਾਕ੍ਰਮ ਦੀ ਭਿਣਕ ਤੱਕ ਨਹੀਂ ਲੱਗੀ । ਕੇਂਦਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤੇ ਇਹ ਸਵਾਲ ਹੀ ਨਹੀਂ ਸਗੋਂ ਬਿਸ਼ਨੋਈ ਵੱਲੋਂ ਦਿੱਤੇ ਗਏ ਜਵਾਬਾਂ ਦੀ ਭਾਸ਼ਾ ਅਤੇ ਸ਼ੈਲੀ ਵੀ ਸਪੱਸ਼ਟ ਸ਼ਟ ਕਰ ਰਹੀ ਹੈ ਕਿ ਸਾਰਾ ਕੁਝ ਯੋਜਨਾਬੱਧ ਤਰੀਕੇ ਨਾਲ ਹੀ ਹੋਇਆ । ਇਹ ਵੀ ਸਾਫ਼ ਹੋ ਚੁੱਕਾ ਹੈ ਕਿ ਇਹ ਇੰਟਰਵਿਊ ਗੋਇੰਦਵਾਲ ਸਾਹਿਬ ਦੀ ਜੇਲ ‘ਚ ਮਾਰੇ ਗਏ ਗੈਂਗਸਟਰਾਂ ਦੀ ਘਟਨਾ ਤੋਂ ਪਹਿਲਾਂ ਦੀ ਹੈ ਜਿਸਦਾ ਜ਼ਿਕਰ ਬਿਸ਼ਨੋਈ ਨੇ ਇੰਟਰਵਿਊ ਵਿੱਚ ਨਹੀਂ ਕੀਤਾ । 19 ਮਾਰਚ ਨੂੰ ਸਿੱਧੂ ਮੂਸੇਵਾਲੇ ਦੀ ਬਰਸੀ ਤੋ ਪਹਿਲਾਂ ਇੰਟਰਵਿਊ ਪ੍ਰਸਾਰਿਤ ਕੀਤੇ ਜਾਣ ਦਾ ਸਮਾਂ ਚੁਣਿਆ ਜਾਣਾ ਵੀ ਸੰਦੇਹ ਪ੍ਰਗਟ ਕਰਦਾ ਹੈ । ਬਹਰਹਾਲ ! ਇਹ ਬਹੁਤ ਸੰਜੀਦਾ ਮਾਮਲਾ ਹੈ ਜਿਸਨੂੰ ਸਰਕਾਰ ਅੱਖੋਂ ਪਰੋਖੇ ਨਹੀਂ ਕਰ ਸਕਦੀ, ਜੇਕਰ ਕਰੇਗੀ ਤਾਂ ਸਰਕਾਰ ਖੁਦ ਹੀ ਕਟਹਿਰੇ ਵਿੱਚ ਖੜੇਗੀ ਕਿਉਂਕਿ ਸਕਰਿਪਟ ਸਾਰਾ ਕੁਝ ਬਿਆਨ ਕਰ ਰਹੀ ਹੈ ਕਿ ਇੰਟਰਵਿਊ ਵਿਚ ਕਿਸ ਨੂੰ “ਹੀਰੋ” ਬਣਾਇਆ ਜਾ ਰਿਹਾ ਅਤੇ ਕਿਸ ਨੂੰ “ਜੀਰੋ” ਬਣਾਉਣ ਦੀ ਕੋਸ਼ਿਸ਼ ਕੀਤੀ ਗਈ । ਬਿਸ਼ਨੋਈ ਦੀ ਇਸ ਇੰਟਰਵਿਊ ਨੂੰ ਇਸ ਸੰਦਰਭ ਵਿੱਚ ਵੀ ਵੇਖਿਆ ਜਾ ਸਕਦਾ ਹੈ ਕਿ ਰੌਲਾ “ਸਹੇ ਅਤੇ ਪਹੇ” ਦੋਨਾਂ ਦਾ ਹੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਮੰਗਦਾ ਪਟਵਾਰੀ ਕਾਬੂ

Next Post

ਪੰਜਾਬ ਸਰਕਾਰ ਵੱਲੋਂ ਆਊੇਸੋਰਸਡ ਕਾਮਿਆਂ ਦੀਆਂ ਸੇਵਾਵਾਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਪੰਜਾਬ ਸਰਕਾਰ ਵੱਲੋਂ ਆਊੇਸੋਰਸਡ ਕਾਮਿਆਂ ਦੀਆਂ ਸੇਵਾਵਾਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਆਊੇਸੋਰਸਡ ਕਾਮਿਆਂ ਦੀਆਂ ਸੇਵਾਵਾਂ ਸੰਬੰਧੀ ਨਵੀਆਂ ਹਦਾਇਤਾਂ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend