Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ

Nirmal Pandori by Nirmal Pandori
03/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਕੁਦਰਤੀ ਖੇਤੀ ਕਰਕੇ ਸਾਲ ਵਿੱਚ 40 ਤੋਂ 45 ਫਸਲਾਂ ਦੀ ਕਾਸ਼ਤ ਕਰ ਰਿਹੈ ਅਗਾਂਹਵਧੂ ਕਿਸਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਮਾਰਚ ( ਰਾਜਿੰਦਰ ਸ਼ਰਮਾ )-

ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਮਹਿਲ ਕਲਾਂ ਬਲਾਕ ਦੇ ਕਿਸਾਨਾਂ ਦਾ ਸਫਲ ਕਿਸਾਨ ਹਰਵਿੰਦਰ ਸਿੰਘ ਬਡਬਰ ਦੇ ਜਵੰਧਾ ਖੇਤੀ ਫਾਰਮ ਦਾ ਪ੍ਰਭਾਵੀ ਦੌਰਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਦਾ ਕਿਸਾਨ ਹਰਵਿੰਦਰ ਸਿੰਘ ਤੇ ਉਸ ਦੇ ਭਰਾ ਕੁਦਰਤੀ ਖੇਤੀ ਕਰਕੇ ਸਾਲ ਵਿੱਚ ਦੋ ਜਾਂ ਚਾਰ ਨਹੀਂ ਬਲਕਿ 40 ਤੋਂ 45 ਫਸਲਾਂ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 2017 ਤੋਂ ਕੁਦਰਤੀ ਖੇਤੀ ਕਰ ਰਿਹਾ, ਜਿਸ ਵਿੱਚ ਉਹ ਮਲਟੀਕਰਾਪਿੰਗ ਵਿੱਚ ਗੰਨਾ, ਸਵੀਟ ਕਾਰਨ, ਦਾਲਾਂ, ਮਿਲਟਸ, ਪੀ ਏ ਯੂ ਮਾਡਲ ਤਹਿਤ ਫਲਦਾਰ ਬਗੀਚੀ, ਡਰੈਗਨ ਫਰੂਟ ਫਾਰਮ ਤੇ ਹੋਰ ਦਾਲਾਂ, ਸਬਜ਼ੀਆਂ ਤੇ ਫਸਲਾਂ ਲੈ ਦੇ ਨਾਲ ਨਾਲ ਆਤਮਾ ਸਕੀਮ ਤਹਿਤ ਜਵੰਧਾ ਕੁਦਰਤੀ ਫਾਰਮ ਦੇ ਨਾਮ ‘ਤੇ ਬਰਨਾਲਾ-ਬਡਬਰ ਰੋਡ ‘ਤੇ ਕਿਸਾਨ ਹੱਟ ਲਗਾ ਕੇ ਪ੍ਰੋੋਸੈਸਿੰਗ ਕਰਕੇ ਚੰਗਾ ਮੁਨਾਫਾ ਕਮਾ ਰਿਹਾ ਹੈ। ਕਿਸਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਆਪਣਾ ਵੱਧ ਤੋਂ ਵੱਧ ਸਮਾਂ ਆਪਣੇ ਫਾਰਮ ‘ਤੇ ਲਗਾ ਕੇ ਬੱਚਿਆਂ ਨੂੰ ਵੀ ਖੇਤੀ ਦੇ ਨਾਲ ਜੋੜਿਆ ਹੈ। ਸਫਲ ਕਿਸਾਨ ਅੰਮ੍ਰਿਤਪਾਲ ਸਿੰਘ ਨੇ ਹਰ ਇੱਕ ਕਿਸਾਨ ਨੂੰ ਆਪਣੇ ਘਰ ਲਈ ਬਿਨਾਂ ਸਪਰੇਆਂ ਫਸਲਾਂ, ਸਬਜ਼ੀਆਂ, ਦਾਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ। ਸ੍ਰੀ ਸਨਮਿੰਦਰ ਸਿੰਘ ਬੀ ਟੀ ਐਮ ਮਹਿਲ ਕਲਾਂ ਨੇ ਕਿਹਾ ਕਿ ਸਾਰੇ ਕਿਸਾਨਾਂ ਨੂੰ ਹਰਵਿੰਦਰ ਸਿੰਘ ਵਾਂਗ ਬਣਨਾ ਪਵੇਗਾ। ਇਸ ਮੌਕੇ ਸ੍ਰੀਮਤੀ ਸੁਨੀਤਾ ਰਾਣੀ, ਸ੍ਰੀ ਜਸਵਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਅਤੇ ਕਿਸਾਨਾਂ ਵਿੱਚ ਸ੍ਰੀ ਅਮਨਦੀਪ ਸਿੰਘ ਧਨੌਲਾ, ਕਰਮਜੀਤ ਸਿੰਘ ਪੱਤੀ ਸੇਖਵਾਂ, ਪ੍ਰੀਤਮ ਸਿੰਘ, ਜਰਨੈਲ ਸਿੰਘ, ਨਰਿੰਦਰ ਸਿੰਘ, ਚੰਦ ਸਿੰਘ , ਜਗਰਾਜ ਸਿੰਘ, ਇਕਬਾਲ ਖਾਨ ਤੇ ਹੋਰ ਕਿਸਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਸੀਟੀ ਯੂਨੀਵਰਸਿਟੀ ਵੱਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ

Next Post

ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ‘ਚ ਦੁਖਦਾਈ ਮੌਤ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post

ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ 'ਚ ਦੁਖਦਾਈ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend