Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕੌਮ ਕਾਮਿਆਂ ਵੱਲੋਂ ਰੋਸ ਰੈਲੀਆਂ ਦਾ ਸਿਲਸਿਲਾ ਜਾਰੀ,ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ -ਕੁਲਵੀਰ ਔਲਖ

Nirmal Pandori by Nirmal Pandori
03/17/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪਾਵਰਕੌਮ ਕਾਮਿਆਂ ਵੱਲੋਂ ਰੋਸ ਰੈਲੀਆਂ ਦਾ ਸਿਲਸਿਲਾ ਜਾਰੀ,ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ -ਕੁਲਵੀਰ ਔਲਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)-

ਪਾਵਰਕੌਮ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੂਬਾ ਕਮੇਟੀਆਂ ਦੇ ਸੱਦੇ ‘ਤੇ ਪਾਵਰਕੌਮ ਦੇ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਗੁਰਲਾਭ ਸਿੰਘ ਮੌੜ , ਗੁਰਮੀਤ ਸਿੰਘ ਦਾਨਗੜ੍ਹ, ਹਰਦੀਪ ਸਿੰਘ ਐਮ ਓ ਯੂ , ਦਲਜੀਤ ਸਿੰਘ ਬਰਨਾਲਾ, ਚੇਤ ਸਿੰਘ ਜਲੂਰ , ਅੰਤਪਾਲ ਸਿੰਘ ਜੇ ਈ ਕੌਂਸਲ , ਜਸਪਾਲ ਸਿੰਘ ਧਨੌਲਾ, ਮੇਲਾ ਸਿੰਘ ਕੱਟੂ, ਰਾਮਪਾਲ ਸਿੰਘ ਧਨੌਲਾ, ਜਗਤਾਰ ਸਿੰਘ ਖੇੜੀ ਨੇ ਕਿਹਾ ਕਿ CRA 295/19 ਰਾਹੀਂ ਭਰਤੀ ਸਹਾਇਕ ਲਾਈਨ ਮੈਨਾਂ ਤੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਤਾਜ਼ਾ ਮੁਕੱਦਮਿਆਂ ਦੇ ਵਿਰੋਧ ਵਿੱਚ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।‌ ਆਗੂਆਂ ਕਿਹਾ ਕਿ 9 ਮਾਰਚ ਤੋਂ ਇਹ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਅੱਜ ਪਹਿਲੇ ਪੜਾਅ ਦਾ ਆਖਰੀ ਦਿਨ ਹੈ ਅਤੇ ਆਉਣ ਵਾਲੇ ਸਮੇ ਵਿੱਚ ਇਸ ਸੰਘਰਸ਼ ਨੂੰ ਜਿੱਤ ਤੱਕ ਲਿਜਾਣ ਲਈ ਹੋਰ ਤੇਜ ਕੀਤਾ ਜਾਵੇਗਾ । ਇਸ ਸੰਘਰਸ਼ ਨੂੰ ਪਿੰਡਾਂ ਦੀਆਂ ਸੱਥਾਂ ਤੱਕ ਲੈ ਕੇ ਜਾਣ ਦਾ ਫੈਸਲਾ ਕੀਤਾ ਕਿ ਇਸ ਨੂੰ ਲੋਕ ਸੰਘਰਸ਼ ਦੇ ਏਕੇ ਨਾਲ ਜਿੱਤਿਆ ਜਾਵੇਗਾ । ਇਸ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਯੂਨੀਅਨ ਦੇ ਆਗੂ ਸੁਖਜੰਟ ਸਿੰਘ ਬਰਨਾਲਾ ਨੇ ਕਿਹਾ ਕਿ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕੌਮ ਕੰਪਨੀਆਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕਰ ਰਹੀ ਹੈ, ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ ਦੀ ਨੀਤੀ ਨੂੰ ਲਾਗੂ ਕਰਦਿਆਂ ਕੱਚੇ ਕਾਮਿਆਂ ਦਾ ਸ਼ੋਸ਼ਣ ਕਰ ਰਹੀ ਹੈ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਥਾਂ ਉਨ੍ਹਾਂ ਦੀ ਛਾਂਟੀ ਕਰ ਰਹੀ ਹੈ। ਅਜਿਹਾ ਹੋਣ ਨਾਲ ਆਮ ਲੋਕਾਈ ਦੇ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਰਨਾਂ ਆਗੂਆਂ ਤੋ ਇਲਾਵਾ ਹਰਜਿੰਦਰ ਸਿੰਘ ਐਮ ਓ ਯੂ , ਜਰਨੈਲ ਸਿੰਘ ਭਗਤਪੁਰਾ ਮੌੜ ਨੇ ਵੀ ਸੰਬੋਧਨ ਕੀਤਾ ਅੰਤ ਵਿੱਚ ਰੋਸ ਰੈਲੀ ਦੀ ਪ੍ਰਧਾਨਗੀ ਕਰਦੇ ਹੋਏ ਕੁਲਵੀਰ ਸਿੰਘ ਔਲਖ ਸਰਕਲ ਆਗੂ ਨੇ ਕਿਹਾ ਕਿ ਅੱਜ ਆਪਾਂ ਸੰਘਰਸ਼ ਦੇ ਪਹਿਲੇ ਪੜਾਅ ਨੂੰ ਦ੍ਰਿੜ ਇਰਾਦੇ ਨਾਲ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਹੈ,ਆਉਣ ਵਾਲੇ ਦਿਨਾਂ ਚ ਸਟੇਟ ਕਮੇਟੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਨਵੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜਿਸ ਲਈ ਸਾਰੇ ਸਾਥੀਆ ਨੂੰ ਤਿਆਰ ਰਹਿਣਾ ਚਾਹੀਦਾ ਹੈ। ਆਪਣੇ ਸੰਘਰਸ਼ ਰਾਹੀ ਆਪਣੇ ਏਕੇ ਨੂੰ ਮਜਬੂਤ ਕਰਦੇ ਹੋਏ ਜਿੱਤ ਤੱਕ ਲਿਜਾਣਾ ਹੈ। ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰਾਂ ਨੂੰ ਵੀ ਤਿਆਰ ਬਰ ਤਿਆਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ । ਰੈਲੀ ਦੇ ਅੰਤ ਵਿੱਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਗਈ, ਤਿੰਨ ਸਾਲ ਤੋਂ ਡਿਉਟੀ ਕਰਦੇ ਸਹਾਇਕਾਂ ਲਾਈਨਮੈਨਾਂ ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ,ਬੇਲੋੜੀ ਖੱਜਲ ਖੁਆਰੀ ਬੰਦ ਕੀਤੀ ਜਾਵੇ।ਸਟੇਜ ਦਾ ਸੰਚਾਲਨ ਰਜੇਸ਼ ਕੁਮਾਰ ਬੰਟੀ ਨੇ ਬਾਖੂਬੀ ਕੀਤਾ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਨੇ ਫੂਕੀ ਸਰਕਾਰ ਦੀ ਅਰਥੀ

Next Post

ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

ਵਿਧਾਨ ਸਭਾ ਦੇ ਘਿਰਾਓ ਲਈ ਬਰਨਾਲੇ ਤੋਂ ਕਾਮਰੇਡ ਮੱਖਣ ਰਾਮਗੜ ਦੀ ਅਗਵਾਈ ਵਿੱਚ ਮਜਦੂਰਾਂ ਦਾ ਰਵਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend