Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ ਤਾਕਤਵਰ ਮਰਸੀਡੀਜ਼ ਕਾਰ ਦੇ ਕਾਰਨ ਹੀ ਪੁਲਿਸ ਪਾਰਟੀ ਨੂੰ ਪਿੱਛੇ ਛੱਡ ਗਿਆ ਅੰਮ੍ਰਿਤਪਾਲ…!

Nirmal Pandori by Nirmal Pandori
03/21/2023
in ਪੰਜਾਬ
Reading Time: 1 min read
A A
0
ਆਪਣੀ ਤਾਕਤਵਰ ਮਰਸੀਡੀਜ਼ ਕਾਰ ਦੇ ਕਾਰਨ ਹੀ ਪੁਲਿਸ ਪਾਰਟੀ ਨੂੰ ਪਿੱਛੇ ਛੱਡ ਗਿਆ ਅੰਮ੍ਰਿਤਪਾਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪੁਲਿਸ ਦੀਆਂ ਗੱਡੀਆਂ ਤੋਂ ਦੁੱਗਣੀ ਪਾਵਰ ਹੈ ਮਰਸੀਡੀਜ਼ ਕਾਰ ਦੀ

ਚੰਡੀਗੜ੍ਹ 21 ਮਾਰਚ ( ਜੀ98 ਨਿਊਜ਼ ਸਰਵਿਸ)-

“ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਰਸੀਡੀਜ਼ ਗੱਡੀ ਦੀ ਤਾਕਤ ਦੇ ਕਾਰਨ ਹੀ ਪੁਲਿਸ 18 ਮਾਰਚ ਸ਼ਨਿੱਚਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ । ਸੂਤਰਾਂ ਅਨੁਸਾਰ ਪੁਲੀਸ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਕੇ ਦੇ ਨੇੜੇ ਇੱਕ ਨਾਕੇ ਉਪਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਸੀ ਜਿੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਵੀ ਤਾਇਨਾਤ ਹਨ । ਅਕਸਰ ਅੰਮ੍ਰਿਤਪਾਲ ਸਿੰਘ ਆਪਣੇ ਕਾਫ਼ਲੇ ਵਿਚ ਆਪਣੀ ਗੱਡੀ ਦੂਜੇ ਨੰਬਰ ‘ਤੇ ਰੱਖਦਾ ਹੈ, ਪੁਲਿਸ ਅਧਿਕਾਰੀ ਇਸੇ ਹਿਸਾਬ ਨਾਲ ਨਾਕੇ ਉਪਰ ਅੰਮ੍ਰਿਤਪਾਲ ਦੇ ਕਾਫ਼ਲੇ ਨੂੰ ਰੋਕ ਕੇ ਪਹਿਲੀਆਂ ਦੋ ਗੱਡੀਆਂ ਦੇ ਨੇੜੇ ਹੋਏ ਪਰੰਤੂ ਓਸ ਦਿਨ ਇਤਫ਼ਾਕਨ ਅੰਮ੍ਰਿਤਪਾਲ ਸਿੰਘ ਦੀ ਗੱਡੀ ਕਾਫ਼ਲੇ ਵਿੱਚ ਤੀਜੇ ਨੰਬਰ ‘ਤੇ ਸੀ । ਮੌਕੇ ਦੀ ਨਜ਼ਾਕਤ ਨੂੰ ਵੇਖਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਤੁਰੰਤ ਫੁਰਤੀ ਨਾਲ ਗੱਡੀ ਘੁਮਾਈ ਅਤੇ ਸੜਕ ਦੀ ਗਲਤ ਸਾਈਡ ਤੋਂ ਗੱਡੀ ਤੇਜ ਭਜਾ ਦਿੱਤੀ । ਪੁਲਿਸ ਪਾਰਟੀ ਨੇ ਵੀ ਤੁਰੰਤ ਆਪਣੀਆਂ ਗੱਡੀਆਂ ਅੰਮ੍ਰਿਤਪਾਲ ਦੀ ਗੱਡੀ ਦੇ ਪਿੱਛੇ ਲਗਾ ਦਿੱਤੀਆਂ । ਪੁਲਿਸ ਦੀਆਂ ਗੱਡੀਆਂ ਨੂੰ ਨਿਕਲਣ ਵਿੱਚ ਕੁੱਝ ਮਿੰਟਾਂ ਦੀ ਦੇਰੀ ਹੋਈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੀਆਂ ਗੱਡੀਆਂ ਸੜਕ ਦੇ ਵਿਚਕਾਰ ਸਨ, ਬੱਸ ਇੰਨੇ ਕੁ ਸਮੇਂ ਵਿੱਚ ਹੀ ਅੰਮ੍ਰਿਤਪਾਲ ਸਿੰਘ ਦੀ ਤਾਕਤਵਰ ਗੱਡੀ ਕਾਫ਼ੀ ਫਰਕ ਪਾ ਗਈ ਅਤੇ ਅੱਗੇ ਜਾ ਕੇ ਅੰਮ੍ਰਿਤਪਾਲ ਸਿੰਘ ਨੇ ਲਿੰਕ ਰੋਡ ‘ਤੇ ਗੱਡੀ ਮੋੜ ਦਿੱਤੀ । ਪੁਲਿਸ ਨੇ ਸਕਾਰਪੀਓ ਗੱਡੀਆਂ ਵਿਚ ਅੰਮ੍ਰਿਤਪਾਲ ਸਿੰਘ ਦੀ ਮਰਸੀਡੀਜ਼ ਕਾਰ ਦਾ ਪਿੱਛਾ ਕੀਤਾ ਜਿਨ੍ਹਾਂ ਦੀ ਤਾਕਤ ਅੰਮ੍ਰਿਤਪਾਲ ਸਿੰਘ ਵੱਲੋਂ ਵਰਤੀ ਜਾ ਰਹੀ ਗੱਡੀ ਦੇ ਮੁਕਾਬਲੇ ਬਹੁਤ ਘੱਟ ਹੈ । ਪੁਲਿਸ ਨੇ ਆਪਣੀਆਂ ਗੱਡੀਆਂ ‘ਤੇ ਕਈ ਕਿਲੋਮੀਟਰ ਤਕ ਅੰਮ੍ਰਿਤਪਾਲ ਦੀ ਗੱਡੀ ਦਾ ਪਿੱਛਾ ਕੀਤਾ ਪ੍ਰੰਤੂ ਉਸ ਦੀ ਗੱਡੀ ਤਾਕਤਵਰ ਹੋਣ ਦਾ ਲਾਭ ਮਿਲਿਆ।

Gee98 Ads

ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀਆਂ ਵਿਸ਼ੇਸ਼ਤਾਵਾਂ

ਘਟਨਾ ਵਾਲੇ ਦਿਨ ਅੰਮ੍ਰਿਤਪਾਲ ਸਿੰਘ ਜਿਸ ਕਾਰ ਵਿੱਚ ਸਵਾਰ ਸੀ ਉਹ ਮਰਸੀਡੀਜ਼ GLS 350D ਦੱਸੀ ਜਾ ਰਹੀ ਹੈ, ਜਿਸ ਦੀ ਕੀਮਤ ਲਗਭਗ ਇੱਕ ਕਰੋੜ ਹੈ। 7 ਸੀਟਾਂ ਵਾਲੀ ਇਸ ਗੱਡੀ ਵਿਚ 2987cc ਦਾ ਡੀਜ਼ਲ ਇੰਜਣ ਹੈ। 8 ਏਅਰਬੈਗਾਂ ਵਾਲੀ ਇਹ ਆਟੋਮੈਟਿਕ ਗੱਡੀ 3400RPM ‘ਤੇ 255 BHP ਦੀ ਪਾਵਰ ਜਨਰੇਟ ਕਰਦੀ ਹੈ। ਅਮ੍ਰਿਤਪਾਲ ਸਿੰਘ ਵੱਲੋਂ ਵਰਤੀ ਜਾਂਦੀ ਗੱਡੀ ਦਾ ਡੀਜ਼ਲ ਟੈਂਕ 100 ਲੀਟਰ ਹੈ ਅਤੇ ਇਸ ਦੀ ਟੌਪ ਸਪੀਡ 222 ਕਿਲੋਮੀਟਰ ਪ੍ਰਤੀ ਘੰਟਾ ਹੈ।

-ਪੁਲਿਸ ਪਾਰਟੀ ਕੋਲ ਕਿਹੜੀਆਂ ਗੱਡੀਆਂ ਸਨ

Gee98 Ads

ਦੂਜੇ ਪਾਸੇ ਪੁਲਿਸ ਪਾਰਟੀਆਂ ਮਹਿੰਦਰਾ ਦੀਆਂ ਸਕਾਰਪੀਓ ਗੱਡੀਆਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਗੱਡੀ ਦਾ ਪਿੱਛਾ ਕਰ ਰਹੀਆਂ ਸਨ ਜਿਨ੍ਹਾਂ ਦਾ ਇੰਜਣ 2184 CC ਹੈ। ਲਗਭਗ 15 ਲੱਖ ਦੀ ਕੀਮਤ ਵਾਲੀਆਂ ਇਹਨਾਂ ਸਕਾਰਪੀਓ ਗੱਡੀਆਂ ਦਾ ਪੰਜ ਮੈਨੂਅਲ ਗੇਅਰ ਸਿਸਟਮ ਦਾ ਇੰਜਣ ਜਿੰਨੀ ਪਾਵਰ ਜਨਰੇਟ ਕਰਦਾ ਹੈ ਉਹ ਅੰਮ੍ਰਿਤਪਾਲ ਸਿੰਘ ਵੱਲੋਂ ਵਰਤੀ ਜਾਂਦੀ ਗੱਡੀ ਦੇ ਮੁਕਾਬਲੇ ‘ਚ ਅੱਧੀ ਹੈ।

ਅੰਮ੍ਰਿਤਪਾਲ ਸਿੰਘ ਵੱਲੋਂ ਵਰਤੀ ਜਾਂਦੀ ਇਹ ਮਰਸੀਡੀਜ਼ ਕਾਰ ਦੀ ਕੁਝ ਸਮਾਂ ਪਹਿਲਾਂ ਜਦ ਚਰਚਾ ਹੋਈ ਤਾਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਸ ਦੇ ਇਕ ਸਮਰਥਕ ਨੇ ਇਹ ਮਰਸੀਡੀਜ਼ ਕਾਰ ਹਰਿਆਣਾ ਦੇ ਇਕ ਵਪਾਰੀ ਤੋਂ (ਸੈਕਿੰਡ ਹੈਂਡ) ਖਰੀਦ ਕੇ ਦਿੱਤੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਸ ਗੱਡੀ ਦੇ ਕਾਗਜ਼ਾਤ ਅਜੇ ਟਰਾਂਸਫਰ ਨਹੀਂ ਹੋਏ। ਸੂਤਰਾਂ ਅਨੁਸਾਰ ਹਰਿਆਣਾ ਦੇ ਵਪਾਰੀ ਤੋਂ ਅੰਮ੍ਰਿਤਪਾਲ ਸਿੰਘ ਨੂੰ ਗੱਡੀ ਖਰੀਦ ਕੇ ਦੇਣ ਵਾਲਾ ਵੀ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਹੋ ਚੁੱਕਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਪੀਸ ਕਮੇਟੀ ਦੀ ਮੀਟਿੰਗ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

Next Post

ਪਿੰਡ ਰਾਮਗੜ੍ਹ ‘ਚ ਵਿਰਾਸਤ ਆਰਟ ਗੈਲਰੀ ਲੋਕ ਅਰਪਣ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਪਿੰਡ ਰਾਮਗੜ੍ਹ ‘ਚ ਵਿਰਾਸਤ ਆਰਟ ਗੈਲਰੀ ਲੋਕ ਅਰਪਣ

ਪਿੰਡ ਰਾਮਗੜ੍ਹ ‘ਚ ਵਿਰਾਸਤ ਆਰਟ ਗੈਲਰੀ ਲੋਕ ਅਰਪਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend