Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਰੈਂਸ ਇੰਟਰਵਿਊ : ਸਰਕਾਰ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ

Nirmal Pandori by Nirmal Pandori
03/24/2023
in ਪੰਜਾਬ
Reading Time: 1 min read
A A
0
ਲਾਰੈਂਸ ਇੰਟਰਵਿਊ : ਸਰਕਾਰ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 24 ਮਾਰਚ ( ਜੀ98 ਨਿਊਜ਼ ਸਰਵਿਸ)-ਪੰਜਾਬ ਸਰਕਾਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਹੋਈ ਇੰਟਰਵਿਉ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਏਡੀਜੀਪੀ (ਜੇਲਾਂ) ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।‌ ਇਹ ਜਾਣਕਾਰੀ ਪੰਜਾਬ ਸਰਕਾਰ ਨੇ ਮਾਨਯੋਗ ਹਾਈਕੋਰਟ ਵਿਚ ਦਿੱਤੀ । ਜ਼ਿਕਰਯੋਗ ਹੈ ਕਿ ਹਾਈਕੋਰਟ ਵਿੱਚ ਗੌਰਵ ਨਾਂ ਦੇ ਇੱਕ ਵਿਅਕਤੀ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੱਕ ਪ੍ਰਾਈਵੇਟ ਟੀ ਵੀ ਚੈਨਲ ‘ਤੇ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਬਾਅਦ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ । ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ।‌ ਪਟੀਸ਼ਨ ਕਰਤਾ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਹਾਈਕੋਰਟ ਵਿੱਚ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਨਜ਼ਰਾਂ ਪੜਤਾਲੀਆ ਕਮੇਟੀ ਉਪਰ ‘ਤੇ ਟਿਕ ਗਈਆਂ ਹਨ ਕਿ ਆਖ਼ਰ ਸਰਕਾਰ ਕਿਵੇਂ ਇਸ ਚੱਕਰਵਿਊ ਵਿਚੋਂ ਬਾਹਰ ਨਿਕਲੇਗੀ ਕਿਉਂਕਿ ਜੇਲ੍ਹ ਵਿਚੋਂ ਦੋ ਇੰਟਰਵਿਊ ਕਰਕੇ ਲਾਰੈਂਸ ਬਿਸ਼ਨੋਈ ਨੇ ਪੰਜਾਬ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਫਸਾਇਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਮਹਿਲ ਕਲਾਂ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਚੈਕਿੰਗ

Next Post

ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਦੀ ਸਖ਼ਤੀ

ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਦੀ ਸਖ਼ਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend