Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ

Nirmal Pandori by Nirmal Pandori
03/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਮਾਰਚ (ਨਿਰਮਲ ਸਿੰਘ ਪੰਡੋਰੀ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਪਿਛਲੇ ਦਿਨੀਂ ਮੀਂਹ ਨਾਲ ਖ਼ਰਾਬ ਹੋਈਆਂ ਫਸਲਾਂ ਦੀ ਦਰੁਸਤ ਗਿਰਦਾਵਰੀ ਕਰਵਾ ਢੁਕਵਾਂ ਮੁਆਵਜ਼ਾ ਦੇਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਬੰਦੀ ਦੇ ਜਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ ਕਿ ਲੋਕਾਂ ਦੀ ਅਵਾਜ਼ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਕੇ ਸੁਣੀ ਜਾਵੇਗੀ ਪਰ ਹਰ ਵਰਗ ਨੂੰ ਆਪਣੀ ਆਵਾਜ਼ ਬੁਲੰਦ ਕਰਨ ਲਈ ਵੀ ਸੰਘਰਸ਼ ਕਰਨੇਂ ਪੈਦੇ ਹਨ। ਆਗੂਆਂ ਨੇ ਪੰਜਾਬ ਦੀਆਂ ਸਭਨਾਂ ਲੋਕ-ਪੱਖੀ ਤੇ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਦਹਿਸ਼ਤ ਪਸਾਰੇ ਦੇ ਕਦਮਾਂ ਖਿਲਾਫ਼ ਆਵਾਜ਼ ਉਠਾਉਣ, ਹਰ ਤਰ੍ਹਾਂ ਦੀਆਂ ਫਿਰਕਾਪ੍ਰਸਤ ਤਾਕਤਾਂ ਦਾ ਪਾਜ ਉਧੇੜਨ ਤੇ ਉਹਨਾਂ ਖਿਲਾਫ਼ ਡਟਦੇ ਹੋਏ ਹੱਕੀ ਲੋਕ ਸੰਘਰਸ਼ਾਂ ਨੂੰ ਤੇਜ਼ ਕਰਨ। ਉਹਨਾਂ ਕਿਹਾ ਕਿ ਸੋਚੀਆਂ-ਸਮਝੀਆਂ ਵਿਉਂਤਾਂ ਤਹਿਤ ਪੰਜਾਬ ਅੰਦਰ ਅਜਿਹੇ ਮਹੌਲ ਦੀ ਉਸਾਰੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਆਪਣੇ ਹਕੀਕੀ ਮੁੱਦਿਆਂ ਤੋਂ ਲਾਂਭੇ ਲਿਜਾਇਆ ਜਾ ਸਕੇ ਤੇ ਲੋਕਾਂ ਦੀ ਸੰਗਰਾਮੀ ਏਕਤਾ ’ਚ ਪਾਟਕ ਪਾਏ ਜਾ ਸਕਣ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਬਿਆਨ ਦੇਕੇ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੰਘਰਸ਼ਾਂ ਤੋਂ ਆਪਣਾ ਧਿਆਨ ਭਟਕਣ ਨਾ ਦੇਣ, ਸਗੋਂ ਏਕਤਾ ਵਿਸ਼ਾਲ ਕਰਨ । ਉਨ੍ਹਾਂ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਬਣਦੀਆਂ ਮੰਗਾਂ ਨੂੰ ਲੈਕੇ 3 ਅਪ੍ਰੈਲ ਤੋਂ 7 ਅਪ੍ਰੈਲ ਤੱਕ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫਤਰ ਅੱਗੇ ਦਿਨ ਰਾਤ ਦਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਨਿਰਪਜੀਤ ਸਿੰਘ ਬਡਬਰ, ਮਾਨ ਸਿੰਘ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ, ਸੰਦੀਪ ਸਿੰਘ ਚੀਮਾ, ਜੱਜ ਸਿੰਘ ਗਹਿਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ, ਕਮਲਜੀਤ ਕੌਰ ਬਰਨਾਲਾ, ਅਮਰਜੀਤ ਕੌਰ ਬਡਬਰ ਆਦਿ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਆਪਣੇ ਆਪ ਨੂੰ ਕੁਆਰੀ ਦੱਸ ਕੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਵਾਲੀ ਵਿਆਹੁਤਾ ਲੜਕੀ ਖ਼ਿਲਾਫ਼ ਮੁਕੱਦਮਾ ਦਰਜ

Next Post

ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ

ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend