Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

Nirmal Pandori by Nirmal Pandori
04/01/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਗੁਟਕਾ, ਪਾਨ ਮਸਾਲਾ ਅਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ

-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ ’ਤੇ ਹਥਿਆਰ ਚੁੱਕਣ ਤੇ ਪਾਬੰਦੀ

-ਜ਼ਿਲ੍ਹੇ ਭਰ ਦੇ ਹੋਟਲ/ਮੈਰਿਜ ਪੈਲੇਸ/ਰੈਸਟੋਰੈਂਟ ਦੇ ਮਾਲਕਾਂ ਵੱਲੋਂ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ

Gee98 Ads

ਬਰਨਾਲਾ 1 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

 ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪ੍ਰੀਖਿਆ ਕੇਂਦਰ/ਵਿਦਿਅਕ ਸੰਸਥਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਬਰਨਾਲਾ ਅੰਦਰ ਕਈ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚ ਕਈ ਤਰ੍ਹਾਂ ਦੀਆਂ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨ, ਜੋ ਉਥੇ ਜਾਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਨ੍ਹਾਂ ਮੈਰਿਜ ਪੈਲੇਸ, ਰੈਸਟੋਰੈਂਟਾਂ ਅਤੇ ਹੋਟਲਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁਢਲੇ ਪੱਖਾਂ ਜਿਵੇਂ ਇਮਾਰਤਾਂ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁਕਵੀਂ ਜਗ੍ਹਾ, ਪਾਰਕਿੰਗ ਨਾਲ ਲਗਦੀਆਂ ਸੜ੍ਹਕਾਂ ਤੋਂ ਜਾਇਜ ਦੂਰੀ, ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਦਿੱਤਾ ਗਿਆ ਹੈ ਜ਼ਿਲ੍ਹਾ ਬਰਨਾਲਾ ’ਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਨਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ ਉਨ੍ਹਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿੱਚੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਆਪੋ-ਆਪਣੇ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁਕਵੀਂ ਜਗ੍ਹਾ ’ਤੇ ਲਗਾਈ ਜਾਵੇ ਤਾਂ ਜੋ ਕੋਈ ਵੀ ਮੈਜਿਸਟ੍ਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐਸ.ਐਚ.ਓ ਜਾਂ ਉਸ ਤੋਂ ਉਚ ਪਦ ਦਾ ਹੋਵੇ ਕਿਸੇ ਸਮੇਂ ਵੀ ਇਨ੍ਹਾਂ ਦਾ ਨਿਰੀਖਣ ਕਰ ਸਕੇ। ਉਪਰੋਕਤ ਸਾਰੇ ਹੁਕਮ ਜ਼ਿਲ੍ਹੇ ਭਰ ਵਿੱਚ 28 ਮਈ 2023 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#punjabnews
Previous Post

01 ਅਪ੍ਰੈਲ਼ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਵਿੱਤੀ ਝਟਕਾ

Next Post

ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
Load More
Next Post
ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend