Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

NSA,NIA,ED ਦੇ ਖ਼ਿਲਾਫ਼ ਨਿੱਤਰੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ

Nirmal Pandori by Nirmal Pandori
04/03/2023
in ਬਰਨਾਲਾ ਆਸ-ਪਾਸ
Reading Time: 1 min read
A A
0
NSA,NIA,ED ਦੇ ਖ਼ਿਲਾਫ਼ ਨਿੱਤਰੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕਣ ਦੇ ਯਤਨਾਂ ਦੀ ਨਿਖੇਧੀ

ਬਰਨਾਲਾ 3 ਅਪ੍ਰੈਲ (ਨਿਰਮਲ ਸਿੰਘ ਪੰਡੋਰੀ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਦਾ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਇਕੱਠ ਕਰਕੇ, ਬਜ਼ਾਰ ਵਿੱਚ ਮਾਰਚ ਕਰਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਅਤੇ ਕੁਦਰਤੀ ਆਫ਼ਤ ਨਾਲ ਕਿਸਾਨਾਂ ਮਜ਼ਦੂਰਾਂ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਢੁਕਵਾਂ ਮੁਆਵਜ਼ਾ ਦੀ ਮੰਗ ਕੀਤੀ ਗਈ।ਬੀਤੇ ਕਈ ਦਿਨਾਂ ਤੋਂ ਪੰਜਾਬ ਪੁਲਿਸ ਅਤੇ ਕੇਂਦਰੀ ਸਰਕਾਰ ਮਿਲ਼ਾ ਕੇ ਅੰਮ੍ਰਿਤਪਾਲ ਸਿੰਘ ਨਾਲ ਨਜਿੱਠਣ ਦੀ ਆੜ ਵਿੱਚ ਝੂਠਾ ਬਿਰਤਾਂਤ ਸਿਰਜ ਕੇ ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕਣ ਦੇ ਯਤਨ ਲਗਾਤਾਰ ਜਾਰੀ ਹਨ। ਇਸ ਪੰਜਾਬ ਧਰੋਹੀ ਵਰਤਾਰੇ ਦਾ ਗੰਭੀਰ ਨੋਟਿਸ ਲੈਂਦਿਆਂ ਮੰਗ ਕਿ ਫ੍ਰਿਕਾਪ੍ਰਸਤੀ ਨਾਲ ਨਜਿੱਠਣ ਦੇ ਨਾਂ ਹੇਠ ਨੌਜਵਾਨਾਂ ਉੱਤੇ ਲਾਇਆ NSA ਵਾਪਸ ਲਿਆ ਜਾਵੇ ਅਤੇ ਉਹਨਾਂ ਨੂੰ ਪੰਜਾਬ ‘ਚ ਲਿਆਂਦਾ ਜਾਵੇ,ਪੰਜਾਬ ‘ਚੋਂ ਕੇਂਦਰੀ ਸੁਰੱਖਿਆ ਬਲ ਤਰੁੰਤ ਵਾਪਸ ਕੀਤੇ ਜਾਣ,NIA ਅਤੇ ED ਵਰਗੀਆਂ ਕੇਂਦਰੀ ਏਜੰਸੀਆਂ ਪੰਜਾਬ ‘ਚੋਂ ਬਾਹਰ ਕੀਤੀਆਂ ਜਾਣ,ਪੰਜਾਬ ਅੰਦਰ ਖਾਲਿਸਤਾਨ ਲਹਿਰ ਦੇ ਵੱਡੇ ਕੂੜ-ਪ੍ਰਚਾਰ ਦਾ ਝੂਠਾ ਬਿਰਤਾਂਤ ਸਿਰਜਣ ਵਾਲੀ ਕੂੜ-ਪ੍ਰਚਾਰ ਮੁਹਿੰਮ ਠੱਪ ਕੀਤੀ ਜਾਵੇ। ਫਿਰਕੂ ਅਤੇ ਗੈਰ ਕਾਨੂੰਨੀ ਕਾਰਵਾਈਆਂ ਦੇ ਦੋਸ਼ੀਆਂ ਨੂੰ ਕਾਨੂੰਨੀ ਪ੍ਰਕਿਰਿਆ ਵਿੱਚ ਆਪਣਾ ਕਾਨੂੰਨੀ ਪੱਖ ਰੱਖਣ ਦਾ ਹੱਕ ਦਿੱਤਾ ਜਾਵੇ,ਫਿਰਕੂ ਪ੍ਰਚਾਰ ਦੇ ਝਾਂਸੇ ‘ਚ ਆ ਕੇ ਭੜਕਾਹਟ ‘ਚ ਆਏ ਨੌਜਵਾਨਾਂ ਨੂੰ ਰਿਹਾਅ ਕੀਤੇ ਜਾਣ,ਪੰਜਾਬ ‘ਚ ਫ਼ਿਰਕੂ ਅਮਨ ਨੂੰ ਲਾਂਬੂ ਲਾਉਣ ਵਾਲੀਆਂ ਸਿਆਸੀ ਪਾਰਟੀਆਂ ਅਤੇ ਫਿਰਕੂ ਸ਼ਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਖਜ਼ਾਨਚੀ ਭਗਤ ਸਿੰਘ ਕ੍ਰਿਸ਼ਨ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਨਿਰਪਜੀਤ ਸਿੰਘ ਬਡਬਰ, ਰਾਮ ਸਿੰਘ ਸੰਘੇੜਾ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਲਖਵੀਰ ਕੌਰ, ਕੁਲਵੰਤ ਕੌਰ ਧਨੌਲਾ, ਕੁਲਵਿੰਦਰ ਕੌਰ, ਸੁਖਦੇਵ ਕੌਰ, ਸੰਦੀਪ ਕੌਰ, ਰਣਜੀਤ ਕੌਰ ਪੱਤੀ ਸੇਖਵਾਂ ਆਦਿ ਆਗੂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਅੰਮ੍ਰਿਤਪਾਲ ਸਿੰਘ ਦਾ ਸਾਥ ਕਦੇ ਵੀ ਨਹੀਂ ਛੱਡਾਂਗੀ – ਪਤਨੀ ਕਿਰਨਦੀਪ ਕੌਰ

Next Post

ਚਲਦੀ ਟਰੇਨ ‘ਚ ਯਾਤਰੀਆਂ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾਈ, 3 ਦੀ ਮੌਤ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਚਲਦੀ ਟਰੇਨ ‘ਚ ਯਾਤਰੀਆਂ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾਈ, 3 ਦੀ ਮੌਤ

ਚਲਦੀ ਟਰੇਨ 'ਚ ਯਾਤਰੀਆਂ 'ਤੇ ਪੈਟਰੋਲ ਛਿੜਕ ਕੇ ਅੱਗ ਲਗਾਈ, 3 ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend