Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਮ ਤੀਰਥ ਮੰਨਾ ਨੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Nirmal Pandori by Nirmal Pandori
04/05/2023
in ਬਰਨਾਲਾ ਆਸ-ਪਾਸ
Reading Time: 1 min read
A A
0
ਰਾਮ ਤੀਰਥ ਮੰਨਾ ਨੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 5 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਸ੍ਰੀ ਰਾਮ ਤੀਰਥ ਮੰਨਾ ਨੇ ਅੱਜ ਇੱਥੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ,ਐਸਐਸਪੀ ਸੰਦੀਪ ਕੁਮਾਰ ਮਲਿਕ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਰਹੀਆਂ, ਜਿਨ੍ਹਾਂ ਨੇ ਸ੍ਰੀ ਮੰਨਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਆਖਿਆ ਕਿ ਸ੍ਰੀ ਮੰਨਾ ਬੇਹੱੱਦ ਮਿਹਨਤੀ ਇਨਸਾਨ ਹਨ, ਜੋ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ।
ਇਸ ਮੌਕੇ ਸ੍ਰੀ ਮੰਨਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਤੇ ਕੈਬਨਿਟ ਮੰਤਰੀ ਸ. ਮੀਤ ਹੇਅਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਨਿਭਾਉਣਗੇ ਤਾਂ ਜੋ ਬਰਨਾਲਾ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਸਾਕਾਰਾਤਾਮਕ ਪਹੁੰਚ ਅਪਣਾਉਂਦਿਆਂ ਟਰੱਸਟ ਤੇ ਸ਼ਹਿਰ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰੁਪਿੰਦਰ ਸਿੰਘ ਸੀਤਲ ਤੇ ਮਲਕੀਤ ਸਿੰਘ, ਓਐਸਡੀ ਹਸਨਪ੍ਰੀਤ ਭਾਰਦਵਾਜ, ਮਾਸਟਰ ਪ੍ਰੇਮ ਜੀ, ਅੰਕੁਰ ਗੋਇਲ, ਪਰਮਿੰਦਰ ਭੰਗੂ ਤੇ ਹੋਰ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#punjabnews
Previous Post

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੰਜਾਬ ਦੇ 40 ਤੋਂ ਵੱਧ ਵਿਭਾਗਾਂ ਦੀਆਂ ਸਕੀਮਾਂ ਦੀ ਪੁਸਤਕ ਲੋਕ ਅਰਪਣ

Next Post

ਪੰਜਾਬ ਸਰਕਾਰ ਦਾ ਬਜਟ ਦਲਿਤ ਅਤੇ ਗਰੀਬ ਵਿਰੋਧੀ – ਬਸਪਾ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਪੰਜਾਬ ਸਰਕਾਰ ਦਾ ਬਜਟ ਦਲਿਤ ਅਤੇ ਗਰੀਬ ਵਿਰੋਧੀ – ਬਸਪਾ

ਪੰਜਾਬ ਸਰਕਾਰ ਦਾ ਬਜਟ ਦਲਿਤ ਅਤੇ ਗਰੀਬ ਵਿਰੋਧੀ - ਬਸਪਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend