Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ

Nirmal Pandori by Nirmal Pandori
04/06/2023
in ਪੰਜਾਬ
Reading Time: 1 min read
A A
0
ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 6 ਅਪ੍ਰੈਲ ( ਜੀ98 ਨਿਊਜ਼ ਸਰਵਿਸ )-

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਕਲਾਸ ਦੀਆਂ ਹੋਈਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਨਤੀਜਾ ਐਲਾਨਿਆ ਗਿਆ। ਇਸ ਮੌਕੇ ਸਿੱਖਿਆ ਬੋਰਡ ਦੇ ਸਕੱਤਰ, ਪ੍ਰੀਖਿਆ ਕੰਟਰੋਲਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਐਲਾਨੇ ਗਏ ਨਤੀਜੇ ਵਿੱਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਨਤੀਜੇ ਵਿੱਚ ਮਾਨਸਾ ਦੀ ਜਸਪ੍ਰੀਤ ਕੌਰ, ਨਵਦੀਪ ਕੌਰ ਅਤੇ ਫਰੀਦਕੋਟ ਦਾ ਗੁਰਨੂਰ ਸਿੰਘ ਧਾਲੀਵਾਲ 100 ਫ਼ੀਸਦੀ ਨੰਬਰਾਂ ਨਾਲ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਏ ਹਨ। ਇਸ ਵਿਚ ਮੁੰਡਿਆਂ ਦੀ ਪਾਸ ਪ੍ਰਤੀਸ਼ਤ 99.65 ਫ਼ੀਸਦੀ ਅਤੇ ਕੁੜੀਆਂ ਦੀ ਪਾਸ ਪ੍ਰਤੀਸ਼ਤ 99.74 ਫ਼ੀਸਦੀ ਰਹੀ ਹੈ। ਦੱਸ ਦਈਏ ਕਿ 632 ਪ੍ਰੀਖਿਆਰਥੀਆਂ ਨੇ 100 ਫ਼ੀਸਦੀ ਨੰਬਰ ਪ੍ਰਾਪਤ ਕੀਤੇ ਹਨ। ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ ਹੈ। ਪਹਿਲੇ ਨੰਬਰ ’ਤੇ ਆਏ ਵਿਦਿਆਰਥੀ ਉਮਰ ਦੇ ਆਧਾਰ ’ਤੇ ਐਲਾਨੇ ਗਏ ਹਨ। ਸਭ ਤੋਂ ਛੋਟੀ ਉਮਰ ਦੇ 100 ਫ਼ੀਸਦੀ ਅੰਕ ਲੈਣ ਵਾਲੇ ਪ੍ਰੀਖਿਆਰਥੀਆਂ ਨੂੰ ਪਹਿਲੇ ਸਥਾਨ ’ਤੇ ਐਲਾਨਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

03/20/2026
ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

Load More
Tags: #barnalanews#punjabnews
Previous Post

ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ – ਵਰਿੰਦਰ ਮੋਮੀ

Next Post

ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ

Nirmal Pandori

Nirmal Pandori

Related Posts

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!
ਪੰਜਾਬ

by Nirmal Pandori
03/20/2026
ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼
ਪੰਜਾਬ

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

by Nirmal Pandori
03/20/2026
ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ
ਪੰਜਾਬ

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

by Nirmal Pandori
03/20/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

by Nirmal Pandori
03/19/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
Load More
Next Post
ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ

ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

ਪੰਜਾਬ ‘ਚ ਅੱਜ ਸ਼ੁਰੂ ਹੋਵੇਗਾ TATA ਦਾ ਈਕੋ ਫਰੈਂਡਲੀ ਗਰੀਨ ਸਟੀਲ ਪਲਾਂਟ

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend