Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ

Nirmal Pandori by Nirmal Pandori
04/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਕਾਦੀਆਂ ਆਗੂਆਂ ਨੇ ਕਿਸਾਨੀ ਮੰਗਾਂ ਸਬੰਧੀ ਡੀਸੀ ਨੂੰ ਸੌਪਿਆ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਅਪ੍ਰੈਲ ( ਸੋਨੀ ਧਨੌਲਾ )-

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਪਿੰਡ ਸੇਖਾ ਵਲੋ ਪਿੰਡ ਦੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸਬੰਧ ’ਚ ਆਗੂ ਰਣਧੀਰ ਸਿੰਘ ਸੇਖਾ ਤੇ ਮਹਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂ ਰਣਧੀਰ ਸਿੰਘ ਸੇਖਾ, ਜੋਗਿੰਦਰ ਸਿੰਘ ਮਾਨ ਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਸੇਖਾ ਦੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਗਿਆ ਹੈ। ਜਿਸ ’ਚ ਮੰਗ ਕੀਤੀ ਗਈ ਹੈ ਕਿ ਇਸ ਵਾਰ ਕਣਕ ਫ਼ਸਲ ਸੇਖਾ ਸੈਲੋ ’ਚ ਸਟੋਰ ਕੀਤੀ ਜਾਵੇਗੀ ਜਿਸ ’ਚ ਕਿਸਾਨਾਂ ਨੂੰ ਬਹੁਤ ਪ੍ਰੇਸ਼ਾਨੀ ਆਵੇਗੀ। ਜਿਸ ਕਰਕੇ ਫ਼ਸਲ ਮੰਡੀਆਂ ’ਚੋਂ ਗੱਟਿਆ ਰਾਹੀਂ ਪਾਸ ਹੋ ਕੇ ਜਾਣੀ ਚਾਹੀਦੀ ਹੈ ਨਾ ਕਿ ਸਿੱਧੀਆ ਟਰਾਲੀਆਂ ਨਾਲ। ਅਨਾਜ ਮੰਡੀ ਸੇਖਾ ’ਚ ਸੈਂਟਰ ਦੀ ਖ੍ਰੀਦ ਏਜੰਸੀ ਨਾਲ ਪੰਜਾਬ ਦੀਆਂ ਖ੍ਰੀਦ ਏਜੰਸੀਆਂ ਨੂੰ ਕਣਕ ਦੀ ਖ੍ਰੀਦ ਕਰਨ ਦਿੱਤੀ ਜਾਵੇ। ਸੇਖ਼ਾ ਰੇਲਵੇ ਸਟੇਸ਼ਨ ’ਤੇ ਜੋ ਪਲੇਟੀ ਬਣਾਈ ਹੈ ਜਿਸ ’ਚ ਟਰੱਕਾਂ ਦੀ ਬਹੁਤ ਆਵਾਜਾਈ ਹੈ, ਜੋ ਕਿ ਸੜਕਾਂ ਤੰਗ ਹਨ ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋ ਸਕਦਾ ਹੈ। ਬਰਨਾਲਾ ਤੋਂ ਸੇਖਾ ਦੀ ਵੀ ਆਵਾਜਾਈ ਬਹੁਤ ਜਿਆਦਾ ਹੈ। ਬਰਨਾਲਾ ਤੋਂ ਸੇਖਾ ਸੜਕ ਦੀ ਚੌੜਾਈ 33 ਫੁੱਟ ਕੀਤੀ ਜਾਵੇ ਤੇ ਫ਼ਰਵਾਹੀ ਤੇ ਸੇਖਾ ਤੇ ਸੇਖਾ ਤੋਂ ਪਲੇਟੀ ਸੜਕਾ ਦੀ ਚੌੜਾਈ 22 ਫੁੱਟ ਕੀਤੀ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪਿੰਡ ਵਾਸੀ 1ਮਈ ਤੋਂ ਟਰੱਕਾਂ ਦੀ ਆਵਾਜਾਈ ਰੋਕ ਕੇ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ। ਫ਼ਣਕ ਦੀ ਫ਼ਸਲ ਦਾ ਜੋ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਦਿੱਤਾ ਜਾਵੇ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੇਜਰ ਸਿੰਘ, ਗੁਰਦਿਆਲ ਸਿੰਘ, ਕਾਬਲ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Tags: #barnalanews#punjabnews
Previous Post

ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ

Next Post

ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ

ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend