Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਆਪਣੇ ਪਤੀ ‘ਤੇ ਮਾਪਿਆਂ ਤੋਂ ਵੱਖ ਰਹਿਣ ਲਈ ਦਬਾਅ ਨਹੀਂ ਬਣਾ ਸਕਦੀ- ਹਾਈ ਕੋਰਟ

Nirmal Pandori by Nirmal Pandori
04/11/2023
in ਪੰਜਾਬ
Reading Time: 1 min read
A A
0
ਪਤਨੀ ਆਪਣੇ ਪਤੀ ‘ਤੇ ਮਾਪਿਆਂ ਤੋਂ ਵੱਖ ਰਹਿਣ ਲਈ ਦਬਾਅ ਨਹੀਂ ਬਣਾ ਸਕਦੀ- ਹਾਈ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਜਿਹਾ ਹੋਣ ਦੀ ਸੂਰਤ ਵਿੱਚ ਪਤੀ ਮੰਗ ਸਕਦਾ ਹੈ ਤਲਾਕ

  • ਚੰਡੀਗੜ੍ਹ – ਆਮ ਤੌਰ ‘ਤੇ ਸਾਡੇ ਦੇਸ਼ ਦੀਆਂ ਅਦਾਲਤਾਂ ਵੱਲੋਂ ਪਤੀ-ਪਤਨੀ ਵਿੱਚ ਝਗੜਾ ਹੋਣ ਦੀ ਸੂਰਤ ‘ਚ ਪਤਨੀ ਨੂੰ ਤਲਾਕ ਮੰਗਣ ਦੇ ਮਾਮਲੇ ਵਿਚ ਪਹਿਲ ਦਿੱਤੀ ਜਾਂਦੀ ਰਹੀ ਹੈ ਪ੍ਰੰਤੂ ਹੁਣ ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਵਿੱਚ ਪਹਿਲਾਂ ਨਾਲੋਂ ਕੁਝ ਹਟ ਕੇ ਵੱਖਰਾ ਇਤਿਹਾਸਕ ਫੈਸਲਾ ਸੁਣਾਇਆ ਹੈ । ਮਾਨਯੋਗ ਕਲਕੱਤਾ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਬਿਨਾਂ ਕਿਸੇ ਕਾਰਨ ਉਸ ਦੇ ਮਾਤਾ-ਪਿਤਾ ਤੋਂ ਵੱਖ ਰਹਿਣ ਲਈ ਉਸ ਦੀ ਪਤਨੀ ਮਜ਼ਬੂਰ ਕਰਦੀ ਹੈ ਤਾਂ ਉਹ ਮਾਨਸਿਕ ਅੱਤਿਆਚਾਰ ਦੇ ਆਧਾਰ ‘ਤੇ ਤਲਾਕ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ । ਜਾਣਕਾਰੀ ਅਨੁਸਾਰ ਇਕ ਔਰਤ ਆਪਣੇ ਪਤੀ ਉੱਪਰ ਦਬਾਅ ਬਣਾ ਰਹੀ ਸੀ ਕਿ ਉਹ ਮਾਪਿਆਂ ਤੋਂ ਵੱਖ ਹੋ ਜਾਵੇ ਅਤੇ ਦੋਵੇਂ ਪਤੀ-ਪਤਨੀ ਕਿਤੇ ਦੂਰ ਰਹਿਣ ਪ੍ਰੰਤੂ ਪਤੀ ਆਪਣੇ ਮਾਪਿਆਂ ਤੋਂ ਵੱਖ ਨਹੀਂ ਹੋਣਾ ਚਾਹੁੰਦਾ ਸੀ । ਪਤਨੀ ਦੇ ਦਬਾਅ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਪਰਿਵਾਰਕ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ ਜਿਸ ਨੂੰ ਪਰਿਵਾਰਕ ਅਦਾਲਤ ਨੇ ਮਨਜ਼ੂਰ ਕਰ ਲਿਆ ਅਤੇ ਔਰਤ ਨੂੰ ਆਪਣੇ ਪਤੀ ਨੂੰ ਤਲਾਕ ਦੇਣ ਲਈ ਕਿਹਾ । ਪਰਿਵਾਰਕ ਅਦਾਲਤ ਦੇ ਇਨ੍ਹਾਂ ਹੁਕਮਾਂ ਨੂੰ ਪਤਨੀ ਨੇ ਮਾਨਯੋਗ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਥੇ ਸੁਣਵਾਈ ਕਰਦੇ ਹੋਏ ਕਲਕੱਤਾ ਹਾਈਕੋਰਟ ਦੇ ਦੋ ਮੈਂਬਰੀ ਬੈਂਚ ਨੇ ਔਰਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਆਪੇ ਪਤਨੀ ਨੂੰ ਤਲਾਕ ਦੇਣ ਲਈ ਹੁਕਮ ਦਿੱਤਾ ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews
Previous Post

ਸਿੱਧੂ ਦੀ ਸੁਰੱਖਿਆ : ਸ੍ਰੀਮਤੀ ਸਿੱਧੂ, ਮੁੱਖ ਮੰਤਰੀ ‘ਤੇ ਭੜਕੇ

Next Post

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ 'ਚੋਂ ਪਹਿਲਾ ਸਥਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend