Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਰਘੂਬੀਰ ਪ੍ਰਕਾਸ਼ ਸਕੂਲ ਵਿਖੇ ਵਿਦਾਇਗੀ ਪਾਰਟੀ ‘ਪਰਵਾਜ਼’ ਦਾ ਆਯੋਜਨ

Nirmal Pandori by Nirmal Pandori
04/15/2023
in ਬਰਨਾਲਾ ਆਸ-ਪਾਸ
Reading Time: 1 min read
A A
0
ਡਾ. ਰਘੂਬੀਰ ਪ੍ਰਕਾਸ਼ ਸਕੂਲ ਵਿਖੇ ਵਿਦਾਇਗੀ ਪਾਰਟੀ ‘ਪਰਵਾਜ਼’ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ‌ 15 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)- ਸਥਾਨਕ ਡਾ.ਰਘੂਬੀਰ ਪ੍ਰਕਾਸ਼ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਵਿਚੋ ਪਾਸ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ‘ਪਰਵਾਜ਼’ ਦਾ ਆਯੋਜਨ ਕੀਤਾ ਗਿਆ। ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਕੀਤੇ ਇਸ ਵਿਦਾਇਗੀ ਸਮਾਗਮ ਵਿਚ ਕਈ ਤਰ੍ਹਾਂ ਦੀਆਂ ਸਭਿਆਚਾਰਕ ਵੰਨਗੀਆਂ ਰਾਹੀਂ ਆਪਣੇ ਮਨਾਂ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਹਨਾਂ ਵੱਖ ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਐਸ.ਡੀ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਅਕਾਦਮਿਕ ਗਤੀਵਿਧੀਆਂ ਦੇ ਨਾਲ ਨਾਲ ਆਪਣੇ ਵਿਰਸੇ, ਮਾਂ ਬੋਲੀ ਅਤੇ ਸੱਭਿਆਚਾਰ ਦਾ ਸਨਮਾਨ ਕਰਦਿਆਂ ਇਹਨਾਂ ਨੂੰ ਪ੍ਰਫੁੱਲਿਤ ਕਰਨ
ਵਿੱਚ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਪਾਸ ਹੋਕੇ ਜਾ ਰਹੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਐਸਡੀ ਸੰਸਥਾ ਆਪਣਾ ਸਾਰਿਆਂ ਦਾ ਇੱਕ ਪਰਿਵਾਰ ਹੈ ਅਤੇ ਤੁਸੀਂ
ਸਾਰੇ ਸਾਰੀ ਜ਼ਿੰਦਗੀ ਇਸ ਪਰਿਵਾਰ ਦਾ ਹਿੱਸਾ ਬਣੇ ਰਹੋਗੇ। ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਵੱਖ ਵੱਖ ਖੇਤਰਾਂ ਵਿਚ ਸੰਸਥਾ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨਗੇ। ਸਕੂਲ ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਇਹ
ਵਿਸ਼ਵਾਸ ਦਵਾਇਆ ਕਿ ਸੰਸਥਾ ਦਾ ਸਟਾਫ਼ ਅਤੇ ਵਿਦਿਆਰਥੀ ਭਵਿੱਖ ਵਿੱਚ ਵੀ ਇਲਾਕੇ ਦਾ ਨਾਂ ਰੌਸ਼ਨ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਮੈਂਬਰ ਸ੍ਰੀ
ਰਾਹੁਲ ਅਤਰੀ, ਮੈਂਬਰ ਸ੍ਰੀ ਭੂਸ਼ਨ ਬਾਂਸਲ, ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਪਿੰਡ ਛਾਪਾ ਵਿਖੇ ਕਰਵਾਏ ਦਸਤਾਰ ਮੁਕਾਬਲੇ

Next Post

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 17 ਅਪ੍ਰੈਲ ਤੋਂ ਰਜਿਸਟਰੇਸ਼ਨ ਸ਼ੁਰੂ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 17 ਅਪ੍ਰੈਲ ਤੋਂ ਰਜਿਸਟਰੇਸ਼ਨ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend