Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਮਡੀ ਪਨਸਪ ਸੋਨਾਲੀ ਗਿਰਿ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Nirmal Pandori by Nirmal Pandori
04/19/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐਮਡੀ ਪਨਸਪ ਸੋਨਾਲੀ ਗਿਰਿ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 19 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਐਮਡੀ ਪਨਸਪ ਸੋਨਾਲੀ ਗਿਰਿ ਆਈਏਐੱਸ ਵਲੋਂ ਅੱਜ ਬਰਨਾਲਾ ਵਿਖੇ ਪੁੱਜ ਕੇ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮੈਡਮ ਸੋਨਾਲੀ ਗਿਰਿ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਣਸ ਦੀ ਲਿਫਟਿੰਗ ਸਮਾਂਬੱਧ ਤਰੀਕੇ ਨਾਲ ਹੋਵੇ। ਇਸ ਮੌਕੇ ਉਨ੍ਹਾਂ ਪਨਸਪ ਵੱਲੋਂ ਹੁਣ ਤੱਕ ਖਰੀਦੀ ਕਣਕ ਅਤੇ ਅਦਾਇਗੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਿਣਸ ਦੀ ਹੁਣ ਤੱਕ 192.17 ਕਰੋੜ ਰੁਪਏ ਦੀ ਅਦਾਇਗੀ ਸਿੱਧੀ ਖਾਤਿਆਂ ’ਚ ਹੋ ਚੁੱਕੀ ਹੈ। ਇਸ ਮੌਕੇ ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਫਸਲ ਦੀ ਅਦਾਇਗੀ ਹੋ ਰਹੀ ਹੈ, ਜਿਸ ਦੀ ਕੋਈ ਸਮੱਸਿਆ ਪੇਸ਼ ਨਹੀਂ ਆ ਰਹੀ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਮੰਗਲਵਾਰ ਸ਼ਾਮ ਤੱਕ 1,99,736 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 1,39,858 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ। ਪਨਸਪ ਵੱਲੋਂ 27,820 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਮੰਗਲਵਾਰ ਨੂੰ ਮੰਡੀਆਂ ਵਿੱਚ 40,880 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਤੇ ਇਸ ਦਿਨ 41,510 ਮੀਟ੍ਰਿਕ ਟਨ ਖਰੀਦ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਖਰੀਦ ਦੇ ਇਵਜ਼ ਵਿੱਚ 192.17 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਮੈਡਮ ਸੋਨਾਲੀ ਗਿਰਿ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਨਾਲ ਗੱਲਬਾਤ ਕੀਤੀ। ਇਸ ਮੌਕੇ ਐਸਡੀਐਮ ਬਰਨਾਲਾ/ਤਪਾ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਸਲਮ ਮੁਹੰਮਦ, ਖਰੀਦ ਏਜੰਸੀਆਂ ਨਾਲ ਸਬੰਧਤ ਅਧਿਕਾਰੀ, ਆੜ੍ਹਤੀਆ ਯੂਨੀਅਨ ਤੋਂ ਦਰਸ਼ਨ ਸਿੰਘ ਸੰਘੇੜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਮੱਦਦ ਲਈ ਪੈਨਸ਼ਨ ਚੈੱਕ ਵੰਡੇ

Next Post

ਪਿੰਡ ਫਰਵਾਹੀ ਵਿੱਚ ਕੂੜੇ ਦਾ ਹੋਵੇਗਾ ਢੁਕਵਾਂ ਨਿਬੇੜਾ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਪਿੰਡ ਫਰਵਾਹੀ ਵਿੱਚ ਕੂੜੇ ਦਾ ਹੋਵੇਗਾ ਢੁਕਵਾਂ ਨਿਬੇੜਾ

ਪਿੰਡ ਫਰਵਾਹੀ ਵਿੱਚ ਕੂੜੇ ਦਾ ਹੋਵੇਗਾ ਢੁਕਵਾਂ ਨਿਬੇੜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend