Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿਤਾ ਅਤੇ ਪੁੱਤਰ ਨੇ ਦੇਸ਼ ਲਈ ਦਿੱਤੀ ਸ਼ਹਾਦਤ…..!

Nirmal Pandori by Nirmal Pandori
04/21/2023
in ਪੰਜਾਬ
Reading Time: 1 min read
A A
0
ਪਿਤਾ ਅਤੇ ਪੁੱਤਰ ਨੇ ਦੇਸ਼ ਲਈ ਦਿੱਤੀ ਸ਼ਹਾਦਤ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮੋਗਾ-ਪੁੰਛ ਸੈਕਟਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ ਵੀ ਸ਼ਾਮਲ ਹੈ । ਸ਼ਹੀਦ ਕੁਲਵੰਤ ਸਿੰਘ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ, ਉਹ ਅਜਿਹੇ ਇੱਕ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ । ਇਹ ਵੀ ਜਾਣਕਾਰੀ ਮਿਲੀ ਹੈ ਕਿ ਕੁਲਵੰਤ ਸਿੰਘ ਦੇ ਪਿਤਾ ਜੀ ਵੀ ਪਹਿਲਾਂ ਕਾਰਗਿੱਲ ਵਿਚ ਸ਼ਹੀਦ ਹੋਏ ਸਨ । ਸ਼ਹੀਦ ਕੁਲਵੰਤ ਸਿੰਘ ਆਪਣੇ ਪਰਿਵਾਰ ਲਈ ਨਵਾਂ ਮਕਾਨ ਬਣਾ ਰਿਹਾ ਸੀ ਜੋ ਅਜੇ ਨਿਰਮਾਣ ਅਧੀਨ ਹੈ ਪ੍ਰੰਤੂ ਜਦੋਂ ਉਸ ਦੀ ਸ਼ਹਾਦਤ ਦੀ ਖ਼ਬਰ ਘਰ ਆਈ ਤਾਂ ਪਰਿਵਾਰ ਦੇ ਸਾਰੇ ਸੁਪਨੇ ਜਿਵੇਂ ਢਹਿ ਢੇਰੀ ਹੋ ਗਏ ।‌ ਸ਼ਹੀਦ ਕੁਲਵੰਤ ਸਿੰਘ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਤਿੰਨ ਮਹੀਨਿਆਂ ਦਾ ਬੇਟਾ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਅੱਤਵਾਦੀ ਹਮਲੇ ਵਿੱਚ ਫੌਜ ਦੇ 5 ਜਵਾਨ ਸ਼ਹੀਦ ਹੋਏ ਸਨ ਜਿਨਾਂ ਵਿੱਚੋਂ ਇੱਕ ਉੜੀਸਾ ਦਾ ਅਤੇ ਚਾਰ ਪੰਜਾਬ ਦੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#punjabnews
Previous Post

ਕੌਮੀ SC ਕਮਿਸ਼ਨ ਦੀ ਘੁਰਕੀ…ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਤਰੱਕੀ ਸਬੰਧੀ ਹੁਕਮ ਲਏ ਵਾਪਸ

Next Post

ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ

ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ 'ਤੇ ਪਰਚਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend