Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ

Nirmal Pandori by Nirmal Pandori
04/21/2023
in ਬਰਨਾਲਾ ਆਸ-ਪਾਸ
Reading Time: 1 min read
A A
0
ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ

depressed Asian woman hand hold hanging rope suicide concept

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਅਪ੍ਰੈਲ ( ਜੀ98 ਨਿਊਜ਼ ਸਰਵਿਸ )-ਸ਼ਹਿਰ ਦੀ ਨਾਨਕਸਰ ਬਸਤੀ, ਵਾਰਡ ਨੰਬਰ 10 ਦੇ ਵਸਨੀਕ ਇੱਕ ਨੌਜਵਾਨ ਰਵੀ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ । ਪੁਲਿਸ ਨੇ ਮ੍ਰਿਤਕ ਰਵੀ ਦੀ ਮਾਤਾ ਲੱਛਮੀ ਦੇ ਬਿਆਨਾਂ ਦੇ ਅਧਾਰ ‘ਤੇ ਰਵੀ ਦੀ ਪਤਨੀ ਸਰੋਜ਼, ਸਹੁਰਾ ਸੰਮੀ,ਸੱਸ ਬਬਲੀ ਅਤੇ ਸਾਲੇ ਸਨੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਵੀ ਦੀ ਆਪਣੀ ਪਤਨੀ ਸਰੋਜ ਨਾਲ ਕੁਝ ਅਣਬਣ ਹੋਈ ਜਿਸ ਤੋਂ ਬਾਅਦ ਪਤਨੀ ਸਰੋਜ ਨੇ ਆਪਣੇ ਪੇਕੇ ਪਰਿਵਾਰ ਨੂੰ ਫੋਨ ਕਰਕੇ ਬੁਲਾਇਆ ਜਿੱਥੋਂ ਰਵੀ ਦਾ ਸਹੁਰਾ, ਸੱਸ ਅਤੇ ਸਾਲਾ ਕਾਰ ‘ਤੇ ਆਏ । ਉਹਨਾਂ ਨੇ ਰਵੀ ਦੇ ਘਰ ਆਉਣਸਾਰ ਹੀ ਰਵੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਰਵੀ ਦੀ ਮਾਤਾ ਲੱਛਮੀ ਵੱਲੋਂ ਰੌਲਾ ਪਾਉਣ ‘ਤੇ ਮੁਹੱਲੇ ਵਾਲੇ ਲੋਕਾਂ ਨੇ ਇਕੱਠੇ ਹੋ ਕੇ ਰਵੀ ਨੂੰ ਛੁਡਵਾਇਆ । ਰਵੀ ਦੇ ਸਹੁਰਾ ਪਰਿਵਾਰਕ ਮੈਂਬਰ ਜਾਂਦੇ ਹੋਏ ਉਸਦੀ ਪਤਨੀ ਸਰੋਜ ਨੂੰ ਵੀ ਆਪਣੇ ਨਾਲ ਹੀ ਲੈ ਗਏ । ਲੋਕਾਂ ਸਾਹਮਣੇ ਸਹੁਰਾ ਪਰਿਵਾਰ ਤੋਂ ਆਪਣੀ ਕੁੱਟਮਾਰ ਅਤੇ ਜ਼ਲਾਲਤ ਤੋਂ ਪ੍ਰੇਸ਼ਾਨ ਰਵੀ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ । ਥਾਣਾ ਸਿਟੀ-2 ਦੇ ਐਸ ਐਚ ਓ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#punjabnews
Previous Post

ਪਿਤਾ ਅਤੇ ਪੁੱਤਰ ਨੇ ਦੇਸ਼ ਲਈ ਦਿੱਤੀ ਸ਼ਹਾਦਤ…..!

Next Post

ਬਰਨਾਲਾ ਦੇ ਚਾਰ ਖਿਡਾਰੀ ਮੁੱਖ ਮੰਤਰੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਬਰਨਾਲਾ ਦੇ ਚਾਰ ਖਿਡਾਰੀ ਮੁੱਖ ਮੰਤਰੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ

ਬਰਨਾਲਾ ਦੇ ਚਾਰ ਖਿਡਾਰੀ ਮੁੱਖ ਮੰਤਰੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend