Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਚਾਰ ਖਿਡਾਰੀ ਮੁੱਖ ਮੰਤਰੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ

Nirmal Pandori by Nirmal Pandori
04/21/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਚਾਰ ਖਿਡਾਰੀ ਮੁੱਖ ਮੰਤਰੀ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਪੰਜਾਬ ਸਰਕਾਰ ਵੱਲੋਂ ਨੈਸ਼ਨਲ ਗੇਮਜ਼ 2022 ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਸਨਮਾਨ ਸਮਾਗਮ ਵਿੱਚ ਬਰਨਾਲਾ ਦੇ ਵੀ ਚਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਰਕਾਰ ਵੱਲੋਂ ਇਨ੍ਹਾਂ ਖਿਡਾਰੀਆਂ ਦੇ ਸਨਮਾਨ ਲਈ ਇਕ ਸਮਾਰੋਹ ਪੰਜਾਬ ਮਿਉਂਸਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੁਆਰਾ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਬਰਨਾਲਾ ਦੇ 4 ਖਿਡਾਰੀਆਂ ਦਮਨੀਤ ਸਿੰਘ ਐਥਲੈਟਿਕਸ ਖਿਡਾਰੀ ਨੂੰ 5 ਲੱਖ ਦੀ ਰਾਸ਼ੀ, ਵਨੀਤਾ ਜੋਸ਼ੀ ਨੈੱਟਬਾਲ ਪਲੇਅਰ, ਚਾਰੂਪ੍ਰੀਤ ਕੌਰ ਨੈੱਟਬਾਲ ਪਲੇਅਰ ਅਤੇ ਜਸਵਿੰਦਰ ਕੌਰ ਨੈੱਟਬਾਲ ਪਲੇਅਰ ਤਿੰਨਾਂ ਖਿਡਾਰਨਾਂ ਨੂੰ 3-3 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਹਰ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#punjabnews
Previous Post

ਨੌਜਵਾਨ ਨੇ ਕੀਤੀ ਖੁਦਕੁਸ਼ੀ : ਪਤਨੀ, ਸਹੁਰਾ, ਸੱਸ ਅਤੇ ਸਾਲੇ ‘ਤੇ ਪਰਚਾ ਦਰਜ

Next Post

ਬਰਨਾਲਾ ਵਿਖੇ ਲੱਗੇਗੀ ਪੈਕਿੰਗ ਮੈਟੀਰੀਅਲ ਬਣਾਉਣ ਵਾਲੀ ਇਕਾਈ

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

by Nirmal Pandori
04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
Load More
Next Post
ਬਰਨਾਲਾ ਵਿਖੇ ਲੱਗੇਗੀ ਪੈਕਿੰਗ ਮੈਟੀਰੀਅਲ ਬਣਾਉਣ ਵਾਲੀ ਇਕਾਈ

ਬਰਨਾਲਾ ਵਿਖੇ ਲੱਗੇਗੀ ਪੈਕਿੰਗ ਮੈਟੀਰੀਅਲ ਬਣਾਉਣ ਵਾਲੀ ਇਕਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend