Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਪੰਡੋਰੀ ਖ਼ਿਲਾਫ਼ ਉੱਠੇ ਬਗ਼ਾਵਤੀ ਸੁਰ

Nirmal Pandori by Nirmal Pandori
04/28/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-30 ਅਪ੍ਰੈਲ ਨੂੰ ਮਹਿਲ ਕਲਾਂ ‘ਚ ਹੋਵੇਗਾ‌ ਵੱਡਾ ਇਕੱਠ

–ਹਲਕੇ ਦੇ ਲੋਕ ਵਿਲਕਦੇ ਨੇ..ਤੇ ਜਨਾਬ ਜਲੰਧਰ ਜ਼ਿਮਨੀ ਚੋਣ ‘ਚ ਬਿਜੀ ਨੇ-ਹਰਜੀਤ ਖ਼ਿਆਲੀ

ਮਹਿਲ ਕਲਾਂ, 28 ਅਪ੍ਰੈਲ (ਜਸਵੰਤ ਸਿੰਘ ਲਾਲੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸੱਤਾਧਾਰੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਖਿਲਾਫ ਲੋਕਾਂ ਦਾ ਰੋਹ ਤਿੱਖਾ ਹੁੰਦਾ ਜਾ ਰਿਹਾ ਹੈ। ਕਮਿਊਨਟੀ ਹੈੱਲਥ ਸੈਂਟਰ ਮਹਿਲ ਕਲਾਂ ਵਿਖੇ ਠੱਪ ਪਈਆਂ ਐਮਰਜੈਂਸੀ ਸਿਹਤ ਸੇਵਾਵਾਂ, ਡਾਕਟਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਅਸਾਮੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਹੱਲ ਕਰਨ ਵਿੱਚ ਹਲਕਾ ਵਿਧਾਇਕ ਨਾਕਾਮ ਰਹੇ ਹਨ । ਰਾਮਦੇਵ ਯੋਗ ਇਹ ਵੀ ਹੈ ਕਿ ਹਲਕਾ ਵਿਧਾਇਕ ਉੱਪਰ ਹਲਕੇ ਪ੍ਰਤੀ ਲਾਪਰਵਾਹ ਹੋਣ ਦੇ ਦੋਸ਼ ਵਿਰੋਧੀ ਧਿਰ ਨਹੀਂ ਲਗਾ ਰਹੀਆਂ ਸਗੋਂ ਚੋਣਾਂ ਵਿਚ ਆਪਣੇ ਪੱਲਿਓਂ ਖਰਚ ਕਰਕੇ ਅਤੇ ਆਪਣੀਆਂ ਗੱਡੀਆਂ ਭੰਨ ਕੇ ਪੰਡੋਰੀ ਨੂੰ ਦੋ ਵਾਰ ਜਿਤਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹੀ ਇਹ ਦੋਸ਼ ਲਗਾ ਰਹੇ ਹਨ । ਇਸ ਸਬੰਧੀ ਗੱਲ ਹੋਏ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਉਪਰੋਕਤ ਮੰਗਾਂ ਨੂੰ ਲੈ ਕੇ 16 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੀ 23 ਅਪ੍ਰੈਲ ਦੀ ਮੀਟਿੰਗ ‘ਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਜਲਦ ਹੀ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਦਾ ਵਿਸ਼ਵਾਸ਼ ਦੁਆਇਆ ਗਿਆ ਸੀ ਪਰ ਅਜੇ ਤੱਕ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਮਹਿਲ ਕਲਾਂ ਦੇ ਲੋਕ ਠੱਪ ਪਈਆਂ ਐਮਰਜੈਂਸੀ ਸੇਵਾਵਾਂ ਕਾਰਨ ਵਿਲਕ ਰਹੇ ਹਨ, ਦੂਜੇ ਪਾਸੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਜਲੰਧਰ ਵਿਖੇ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਆਪਣੇ ਪੱਲਿਓਂ ਪੈਸੇ ਖਰਚ ਕਰ ਕੇ ਵੱਡੀਆ ਆਸਾਂ ਨਾਲ ਜਿਤਾਇਆ ਸੀ, ਪਰ ਜਿੱਤਣ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਨਿਭਾਉਣ ਤੋਂ ਪੂਰੀ ਤਰ੍ਹਾਂ ਨਾਲ ਭੱਜ ਚੁੱਕੇ ਹਨ।

Gee98 Ads

ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ‘ਚ ਸਿਹਤ ਸੇਵਾਵਾਂ ਰੱਬ ਆਸਰੇ ਚੱਲ ਰਹੀਆਂ ਹਨ, ਕਿਉਂਕਿ ਐਮਰਜੈਂਸੀ ਸਮੇਂ ਡਾਕਟਰ ਨਾ ਹੋਣ ਕਾਰਨ ਮਰੀਜ਼ਾਂ ਨੂੰ ਇਲਾਜ ਦੇਣ ਦੀ ਬਜਾਏ ਬਰਨਾਲਾ ਰੈਫਰ ਕਰ ਦਿੱਤਾ ਜਾਂਦਾ ਹੈ ਅਤੇ ਬਰਨਾਲਾ ਹਸਪਤਾਲ ‘ਚ ਪਹਿਲਾਂ ਹੀ ਜ਼ਿਆਦਾ ਭੀੜ ਹੋਣ ਕਾਰਨ ਉਨ੍ਹਾਂ ਵਲੋਂ ਮਰੀਜ਼ਾਂ ਨੂੰ ਅੱਗੇ ਫ਼ਰੀਦਕੋਟ ਜਾਂ ਪਟਿਆਲਾ ਭੇਜ ਦਿੱਤਾ ਜਾਂਦਾ ਹੈ। ਜਿਸ ਕਾਰਨ ਗ਼ਰੀਬ ਲੋਕ ਪ੍ਰਾਈਵੇਟ ਹਸਪਤਾਲਾਂ ‘ਚ ਛਿੱਲ ਲਹਾਉਣ ਲਈ ਮਜ਼ਬੂਰ ਹਨ। ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ, ਕਿ ਮਹਿਲ ਕਲਾਂ ਸੰਘਰਸ਼ਸ਼ੀਲ ਲੋਕਾਂ ਦੀ ਧਰਤੀ ਹੈ ਜਿੱਥੋਂ ਦੇ ਲੋਕਾਂ ਨੇ ਵੱਡੇ ਘੋਲ ਲੜੇ ਅਤੇ ਜਿੱਤੇ ਹਨ। ਹੁਣ ਇੱਥੋਂ ਸੰਘਰਸ਼ੀ ਲੋਕ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮਨਵਾਉਣ ਲਈ ਇਕ ਵਾਰ ਫ਼ੇਰ ਤੋਂ ਸੰਘਰਸ਼ ਦੇ ਮੈਦਾਨ ‘ਚ ਕੁੱਦਣ ਲਈ ਤਿਆਰ ਬਰ ਤਿਆਰ ਹਨ। ਉਨ੍ਹਾਂ ਇਲਾਕੇ ਸਮੂਹ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਰਿਵਾਰਾਂ ਸਮੇਤ 30 ਅਪ੍ਰੈਲ ਨੂੰ ਕਮਿਊਨਿਟੀ ਹੈੱਲਥ ਸੈਂਟਰ ਮਹਿਲ ਕਲਾਂ ਵਿਖੇ ਪੁੱਜਣ ਦੀ ਅਪੀਲ ਕੀਤੀ, ਜਿੱਥੇ ਕਿਸਾਨ, ਮਜ਼ਦੂਰ, ਮੁਲਾਜ਼ਮ, ਤਰਕਸ਼ੀਲ, ਧਾਰਮਿਕ, ਦੁਕਾਨਦਾਰ ਆਦਿ ਇਨਸਾਫ਼ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਸੁਪਰੀਮ ਕੋਰਟ ਦਾ ਪੁਲਿਸ ਨੂੰ ਹੁਕਮ : WFI ਦੇ ਪ੍ਰਧਾਨ ‘ਤੇ ਅੱਜ ਹੀ ‌FIR ਦਰਜ ਕਰੋ

Next Post

ਭ੍ਰਿਸ਼ਟ ਨੇਤਾਵਾਂ ਦੀ ਵਾਧੂ ਜਾਇਦਾਦ ਵੇਚਕੇ ਪੈਸਾ ਖਜ਼ਾਨੇ ‘ਚ ਜਮਾ ਕਰਵਾਵਾਂਗੇ- ਭਗਵੰਤ ਮਾਨ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post

ਭ੍ਰਿਸ਼ਟ ਨੇਤਾਵਾਂ ਦੀ ਵਾਧੂ ਜਾਇਦਾਦ ਵੇਚਕੇ ਪੈਸਾ ਖਜ਼ਾਨੇ 'ਚ ਜਮਾ ਕਰਵਾਵਾਂਗੇ- ਭਗਵੰਤ ਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend