Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ‘ਚ 88.31 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ : ਮੀਤ ਹੇਅਰ

Nirmal Pandori by Nirmal Pandori
04/29/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਬਰਨਾਲਾ ‘ਚ 88.31 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ : ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 88.31 ਫ਼ੀਸਦੀ ਘਰਾਂ ਦੇ ਫਰਵਰੀ-ਮਾਰਚ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਪੰਜਾਬ ਸਰਕਾਰ ਦੀ ਬਿਜਲੀ ਮੁਆਫ਼ੀ ਸਕੀਮ ਤਹਿਤ ਬਰਨਾਲਾ ਵਾਸੀਆਂ ਨੂੰ 13.38 ਕਰੋੜ ਰੁਪਏ ਦਾ ਲਾਭ ਮਿਲਿਆ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਏ ਗਏ ਲੋਕ ਹਿਤ ਫ਼ੈਸਲਿਆਂ ਤਹਿਤ ਰਾਜ ਦੇ ਵਸਨੀਕਾਂ ਨੂੰ ਦਿੱਤੀ ਜਾਂਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਘਰੇਲੂ ਖਪਤਕਾਰਾਂ ਨੂੰ ਚੌਥੀ ਵਾਰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸਲੀ ਮਾਇਨਿਆਂ ਵਿੱਚ ਪਹਿਲੀ ਵਾਰ ਲੋਕ-ਪੱਖੀ ਸਰਕਾਰ ਬਣੀ ਹੈ ਜਿਸ ਦਾ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਪ੍ਰਾਪਤ ਜ਼ਿਲ੍ਹੇ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਦੇ ਕਰੀਬ 1,24,331 ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ ਅਤੇ ਇਸ ਨਾਲ ਖਪਤਕਾਰਾਂ ਨੂੰ ਜ਼ਿਲ੍ਹਾ ਬਰਨਾਲਾ ‘ਚ ਕੁੱਲ 13.38 ਕਰੋੜ ਦਾ ਲਾਭ ਮਿਲਿਆ ਹੈ। ਉਨ੍ਹਾਂ ਵਧੇਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਦੋ ਵੰਡ ਮੰਡਲ ਹਨ ਜਿਨ੍ਹਾਂ ਵਿੱਚ ਸਬ ਅਰਬਨ ਡਿਵੀਜ਼ਨ ਬਰਨਾਲਾ ਅਤੇ ਵੰਡ ਮੰਡਲ ਸ਼ਹਿਰੀ ਬਰਨਾਲਾ ਸ਼ਾਮਲ ਹਨ। ਸਬ ਅਰਬਨ ਡਿਵੀਜ਼ਨ ਬਰਨਾਲਾ ਅਧੀਨ ਦਿਹਾਤੀ ਬਰਨਾਲਾ, ਤਪਾ 1, ਤਪਾ 2, ਸ਼ਹਿਣਾ ਅਤੇ ਭਦੌੜ ਖੇਤਰ ਪੈਂਦੇ ਹਨ। ਐਕਸ. ਈ. ਐਨ. ਪ੍ਰੀਤ ਮੋਹਿੰਦਰ ਨੇ ਦੱਸਿਆ ਕਿ ਇਸ ਮੰਡਲ ਵਿੱਚ ਕੁੱਲ 65942 ਘਰੇਲੂ ਖਪਤਕਾਰ ਹਨ ਜਿਨ੍ਹਾਂ ਵਿਚੋਂ 56675 ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਅਤੇ ਉਨ੍ਹਾਂ ਨੂੰ 6.79 ਕਰੋੜ ਰੁਪਏ ਦਾ ਲਾਭ ਮਿਲਿਆ। ਇਸੇ ਤਰ੍ਹਾਂ ਐਕਸ. ਈ. ਐਨ. ਵੰਡ ਮੰਡਲ ਸ਼ਹਿਰੀ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਮੰਡਲ ‘ਚ ਉਪ ਮੰਡਲ ਧਨੌਲਾ 1 ਅਤੇ 2, ਉਪ ਮੰਡਲ ਸ਼ਹਿਰੀ ਬਰਨਾਲਾ, ਉਪ ਮੰਡਲ ਸੰਘੇੜਾ, ਉਪ ਮੰਡਲ ਮਹਿਲ ਕਲਾਂ ਅਤੇ ਉਪ ਮੰਡਲ ਠੁੱਲੀਵਾਲ ਦੇ ਖੇਤਰ ਪੈਂਦੇ ਹਨ ।  ਇਸ ਵੰਡ ਮੰਡਲ ‘ਚ ਕੁੱਲ 65942 ਬਿਜਲੀ ਖਪਤਕਾਰ ਹਨ ਜਿਸ ਵਿਚੋਂ 67656 ਖਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ ਅਤੇ ਉਨ੍ਹਾਂ ਨੂੰ 6.59 ਕਰੋੜ ਦਾ ਲਾਭ ਮਿਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
Load More
Tags: #barnalanews#punjabnews
Previous Post

ਭ੍ਰਿਸ਼ਟ ਨੇਤਾਵਾਂ ਦੀ ਵਾਧੂ ਜਾਇਦਾਦ ਵੇਚਕੇ ਪੈਸਾ ਖਜ਼ਾਨੇ ‘ਚ ਜਮਾ ਕਰਵਾਵਾਂਗੇ- ਭਗਵੰਤ ਮਾਨ

Next Post

“ਦਿਅਰ ਇਜ਼ ਏ ਬਿਗ ਟੋਆ, ਆਨ ਦੀ ਓਵਰਬ੍ਰਿਜ…ਮੰਤਰੀ ਜੀ ਦੀ ਕੋਠੀ ਦੇ ਸਾਹਮਣੇ…!

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
Load More
Next Post
“ਦਿਅਰ ਇਜ਼ ਏ ਬਿਗ ਟੋਆ, ਆਨ ਦੀ ਓਵਰਬ੍ਰਿਜ…ਮੰਤਰੀ ਜੀ ਦੀ ਕੋਠੀ ਦੇ ਸਾਹਮਣੇ…!

"ਦਿਅਰ ਇਜ਼ ਏ ਬਿਗ ਟੋਆ, ਆਨ ਦੀ ਓਵਰਬ੍ਰਿਜ…ਮੰਤਰੀ ਜੀ ਦੀ ਕੋਠੀ ਦੇ ਸਾਹਮਣੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend