Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਦਿਅਰ ਇਜ਼ ਏ ਬਿਗ ਟੋਆ, ਆਨ ਦੀ ਓਵਰਬ੍ਰਿਜ…ਮੰਤਰੀ ਜੀ ਦੀ ਕੋਠੀ ਦੇ ਸਾਹਮਣੇ…!

Nirmal Pandori by Nirmal Pandori
04/30/2023
in ਪੰਜਾਬ
Reading Time: 1 min read
A A
0
“ਦਿਅਰ ਇਜ਼ ਏ ਬਿਗ ਟੋਆ, ਆਨ ਦੀ ਓਵਰਬ੍ਰਿਜ…ਮੰਤਰੀ ਜੀ ਦੀ ਕੋਠੀ ਦੇ ਸਾਹਮਣੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਸ਼ਹਿਰ ਬਰਨਾਲਾ ਦੀਆਂ ਕੁਝ ਸਮੱਸਿਆਵਾਂ ਅਜਿਹੀਆਂ ਹਨ ਜਿਹੜੀਆਂ ਵੇਖਣ ਨੂੰ ਤਾਂ ਛੋਟੀਆਂ ਲੱਗਦੀਆਂ ਹਨ ਪਰ ਇਨ੍ਹਾਂ ਸਮੱਸਿਆਵਾਂ ਦੀ ਮਾਰ ‘ਚ ਆਏ ਕਿਸੇ ਵੀ ਵਿਅਕਤੀ ਦੀ ਜਾਨ ਤੱਕ ਵੀ ਜਾ ਸਕਦੀ ਹੈ । ਸਿਤਮਜ਼ਰੀਫ਼ੀ ਤਾਂ ਇਹ ਹੈ ਕਿ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਵੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ ।‌ ਇਹਨਾਂ ਸਮੱਸਿਆਵਾਂ ਬਾਰੇ ਕੁੱਝ ਜਾਗਰੂਕ ਨਾਗਰਿਕਾਂ ਨੇ ਨਿੱਜੀ ਤੌਰ ‘ਤੇ ਅਤੇ ਲਿਖਤੀ ਤੌਰ ‘ਤੇ ਅਧਿਕਾਰੀਆਂ ਦੇ ਧਿਆਨ ਵਿੱਚ ਕਈ ਵਾਰ ਲਿਆਂਦਾ ਹੈ ।‌ ਪ੍ਰਿੰਟ ਮੀਡੀਆ ਦੇ ਚੋਟੀ ਦੇ ਅਦਾਰਿਆਂ ਨੇ ਵੀ ਇਨ੍ਹਾਂ ਸਮੱਸਿਆਵਾਂ ਨੂੰ ਕਈ ਵਾਰ ਛਾਪਿਆ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਜ਼ਿੰਮੇਵਾਰ ਅਧਿਕਾਰੀ ਅੱਖਾਂ ਬੰਦ ਕਰੀ ਬੈਠੇ ਹਨ । ਅਜਿਹੀ ਹੀ ਇੱਕ ਸਮੱਸਿਆ ਕਚਹਿਰੀ ਚੌਂਕ ਤੋਂ ਪੱਕਾ ਕਾਲਜ ਰੋਡ ਤੱਕ ਬਣੇ ਓਵਰਬ੍ਰਿਜ ਦੇ ਉੱਪਰ ਪਏ ਵੱਡੇ-ਵੱਡੇ ਟੋਏ ਹਨ ਜਿਹਨਾਂ ਦੀ ਬਦੌਲਤ ਕਈ ਵਾਰ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਪ੍ਰੰਤੂ ਪ੍ਰਸਾਸ਼ਨ ਸ਼ਾਇਦ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ, ਇਸੇ ਕਰ ਕੇ ਓਵਰਬ੍ਰਿਜ ਦੇ ਉੱਪਰ ਬਣੇ ਇਹ ਟੋਏ ਭਰੇ ਨਹੀਂ ਜਾ ਰਹੇ । ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਮਿਉਂਸਪਲ ਕਮੇਟੀ ਜਾਂ ਨਗਰ ਸੁਧਾਰ ਟਰੱਸਟ ਵੱਲੋਂ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਕਈ ਵਾਰ ਚੱਲ ਚੁੱਕਿਆ ਹੈ ਜਿੱਥੋਂ 8-10 ਟੋਕਰੇ ਪ੍ਰੀਮਿਕਸ ਦੇ ਲੈ ਕੇ ਇਨ੍ਹਾਂ ਟੋਇਆਂ ਵਿੱਚ ਪਾਏ ਜਾ ਸਕਦੇ ਹਨ ਭਾਵ ਕਿ ਇਹ ਟੋਏ ਭਰਨ ਦੀ ਖ਼ਾਤਰ ਸਪੈਸ਼ਲ ਲੁੱਕ ਪਲਾਂਟ ਲਗਾਉਣ ਦੀ ਲੋੜ ਨਹੀਂ । ਇਥੇ ਇਹ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ ਕਿ ਇਹ ਵੱਡੇ-ਵੱਡੇ ਟੋਇਆਂ ਵਾਲਾ ਓਵਰਬ੍ਰਿਜ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਸਾਹਮਣੇ ਬਣਿਆ ਹੋਇਆ ਹੈ ਅਤੇ ਸ਼ਹਿਰ ਦੀ ਫੇਰੀ ਦੌਰਾਨ ਮੰਤਰੀ ਜੀ ਦੀ ਗੱਡੀ ਕਈ ਵਾਰ ਇਸ ਓਵਰਬ੍ਰਿਜ ਦੇ ਉਪਰੋਂ ਲੰਘ ਚੁੱਕੀ ਹੈ। ਲੋਕਾਂ ਦੀ ਮੰਗ ਹੈ ਕਿ ਦੋ ਪਹੀਆ ਵਾਹਨ ਚਾਲਕਾਂ ਦੀਆਂ ਹੱਡੀਆਂ-ਪਸਲੀਆਂ ਭੰਨ ਰਹੇ ਇਨ੍ਹਾਂ ਟੋਇਆਂ ਨੂੰ ਪ੍ਰੀਮਿਕਸ ਪਾ ਕੇ ਤੁਰੰਤ ਭਰਿਆ ਜਾਵੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
Load More
Tags: #barnalanews#punjabnews
Previous Post

ਜ਼ਿਲ੍ਹਾ ਬਰਨਾਲਾ ‘ਚ 88.31 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ : ਮੀਤ ਹੇਅਰ

Next Post

ਡਾ. ਸੂਰੀਆਕਾਂਤ ਸ਼ੋਰੀ ਬਣੇ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
Load More
Next Post
ਡਾ. ਸੂਰੀਆਕਾਂਤ ਸ਼ੋਰੀ ਬਣੇ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ

ਡਾ. ਸੂਰੀਆਕਾਂਤ ਸ਼ੋਰੀ ਬਣੇ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend