Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ

Nirmal Pandori by Nirmal Pandori
05/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਨਾਇਆ ਮਜ਼ਦੂਰ ਦਿਹਾੜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 01ਮਈ ( ਨਿਰਮਲ ਸਿੰਘ ਪੰਡੋਰੀ)- ਬਰਨਾਲਾ ਇਲਾਕੇ ਦੀਆਂ ਮੁਲਾਜ਼ਮ, ਪੈਨਸ਼ਨਰ, ਮਜ਼ਦੂਰ ਤੇ ਨਿਰਮਾਣ ਕਾਮਿਆਂ ਨੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਚੀਮਾਂ ਅਤੇ ਤੇਜਿੰਦਰ ਤੇਜ਼ੀ ਨੇ ਕਿਹਾ ਕਿ ਦੇਸ਼ ਅੰਦਰ ਸਰਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵਿੱਚ ਪੁੰਜੀਪਤੀ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਦੇਸ਼ ਅੰਦਰ ਵਧ ਰਹੀ ਮਹਿੰਗਾਈ ਨੇ ਹਾਹਾਕਾਰ ਮਚਾਈ ਹੋਈ ਹੈ। ਸੂਬਾ ਆਗੂ ਕਰਮਜੀਤ ਸਿੰਘ ਬੀਹਲਾ ਅਤੇ ਅਨਿਲ ਕੁਮਾਰ ਨੇ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਤੇ ਪੱਕੀ ਭਰਤੀ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੈਨਸ਼ਨਰਾਂ ਨੂੰ ਨਵੇਂ ਕਮਿਸ਼ਨ ਨਾਲ ਪੈਨਸ਼ਨ ਦੇਣ,ਆਂਗਣਵਾੜੀ, ਆਸਾਂ ਵਰਕਰਾਂ,ਮਿਡ ਡੇ ਮੀਲ ਕੁੱਕ ਨੂੰ ਘੱਟੋ ਘੱਟ ਉਜਰਤ ਲਾਗੂ ਕਰਨ ਪ੍ਰਤੀ ਸਰਕਾਰ ਰੱਤੀ ਭਰ ਵੀ ਸੁਹਿਰਦ ਨਹੀਂ ਹੈ। ਨਿਰਮਾਣ ਕਾਮਿਆਂ ਦੇ ਆਗੂਆਂ ਮਲਕੀਤ ਸਿੰਘ ਅਤੇ ਗੁਰਮੇਲ ਸਿੰਘ ਧਨੇਰ ਨੇ ਕਿਹਾ ਕਿ ਰੇਤਾ ਬਜਰੀ ਦੇ ਭਾਅ ਵਧਣ ਕਾਰਨ ਉਸਾਰੀ ਮਜ਼ਦੂਰ ਵਿਹਲੇ ਹੋ ਰਹੇ ਹਨ।ਇਸ ਮੌਕੇ ਲਾਲ ਝੰਡਾ ਲਹਿਰਾਉਣ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਮਾਸਟਰ ਮਨੋਹਰ ਲਾਲ, ਸੁਰਿੰਦਰ ਸ਼ਰਮਾਂ, ਫ਼ੀਲਡ ਵਰਕਸ਼ਾਪ ਆਗੂ ਬਲਵਿੰਦਰ ਧਨੇਰ,ਤਾਰ ਸਿੰਘ ਗਿੱਲ, ਗੁਰਜੰਟ ਸਿੰਘ ਕੈਰੇ, ਆਂਗਣਵਾੜੀ ਆਗੂ ਪਰਮਿੰਦਰ ਕੌਰ, ਨਸੀਬ ਕੌਰ,ਜਾਨਕੀ ਦੇਵੀ ਸ਼ਹਿਣਾ, ਸਤਵਿੰਦਰ ਕੌਰ ਤੇ ਤੇ ਪਰਮਜੀਤ ਕੌਰ ਆਸਾਂ ਵਰਕਰ ਆਗੂ, ਨਰਿੰਦਰ ਹੰਢਿਆਇਆ, ਗੋਬਿੰਦਰ ਸਿੰਘ, ਈਸ਼ਰ ਸਿੰਘ, ਅਵਤਾਰ ਸਿੰਘ ਗਿਆਨੀ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਉੱਘੇ ਕਵੀ ਪਾਠਕ ਭਰਾਵਾਂ ਅਤੇ ਮਨਜੀਤ ਸ਼ਹਿਣਾ ਨੇ ਕਵੀਸ਼ਰੀ ਦਾ ਰੰਗ ਬੰਨ੍ਹਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#punjabnews
Previous Post

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

Next Post

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend