Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ ਦੀ ਸ਼ਿਕਾਇਤ ‘ਤੇ ਪ੍ਰਸ਼ਾਸਨ ‘ਚ‌ ਹਲਚਲ

Nirmal Pandori by Nirmal Pandori
05/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ ਦੀ ਸ਼ਿਕਾਇਤ ‘ਤੇ ਪ੍ਰਸ਼ਾਸਨ ‘ਚ‌ ਹਲਚਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਮਲਾ ਮਜ਼ਦੂਰਾਂ ਨੂੰ ਮਜ਼ਦੂਰੀ ਨਾ ਮਿਲਣ ਦਾ

ਮਹਿਲ ਕਲਾਂ 2 ਮਈ ( ਜਸਵੰਤ ਸਿੰਘ ਲਾਲੀ )- ਮਨਰੇਗਾ ਯੂਨੀਅਨ ਦੀ ਕਨਵੀਨਰ ਪਰਮਜੀਤ ਕੌਰ ਗੁੰਮਟੀ ਨੇ ਪਿੰਡ ਗੁੰਮਟੀ ਵਿਖੇ ਪਿਛਲੇ ਸਮੇਂ 2017 ਵਿੱਚ ਛੱਪੜ ਦੀ ਪੁਟਾਈ ਤੇ ਪਟੜੀ ਬਣਾਉਣ ਦੇ ਪੈਸੇ ਮਜ਼ਦੂਰਾਂ ਨੂੰ ਨਾ ਦਿੱਤੇ ਜਾਣ ਦੇ ਮਾਮਲੇ ਸਬੰਧੀ ਸ਼ਿਕਾਇਤ ਐਸਸੀ ਕਮਿਸ਼ਨ ਦੀ ਮੈਂਬਰ ਮੈਡਮ ਪੂਨਮ ਕਾਂਗੜਾ ਨੂੰ ਕੀਤੀ । ਐਸਸੀ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਪੜਤਾਲ ਕਰਕੇ੍ ਰਿਪੋਰਟ ਭੇਜਣ ਦੀ ਡਿਊਟੀ ਲਗਾਈ । ਇਸ ਮਾਮਲੇ ਸਬੰਧੀ ਅੱਜ ਸਬ ਡਵੀਜ਼ਨ ਮਹਿਲ ਕਲਾਂ ਦੇ ਐਸਡੀਐਮ ਸੁਖਪਾਲ ਸਿੰਘ ਨੇ ਪਿੰਡ ਗੁੰਮਟੀ ਵਿਖੇ ਪੁੱਜਕੇ ਛੱਪੜ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੰਡ ਦੇ ਮਜ਼ਦੂਰਾਂ ਦੇ ਗ੍ਰਾਮ ਪੰਚਾਇਤ ਦੇ ਨਰੇਗਾ ਕਰਮਚਾਰੀਆਂ ਦੇ ਬਿਆਨ ਲਏ । ਇਸ ਮੌਕੇ ਐਸਡੀਐਮ ਮਹਿਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਰੇਗਾ ਮਜ਼ਦੂਰ ਪਰਮਜੀਤ ਕੌਰ ਵੱਲੋ ਐਸਸੀ ਕਮਿਸ਼ਨ ਦੀ ਮੈਂਬਰ ਪੂਨਮ ਕਾਗੜਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਸਾਰੀ ਰਿਪੋਰਟ ਤਿਆਰ ਕਰਕੇ ਐਸਸੀ ਕਮਿਸ਼ਨ ਦੀ ਮੈਂਬਰ ਨੂੰ ਭੇਜੀ ਜਾ ਰਹੀ ਹੈ । ਇਸ ਮੌਕੇ ਸ਼ਿਕਾਇਤ ਕਰਤਾ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ 70, 80 ਮਜ਼ਦੂਰਾਂ ਨੇ ਬਿਨਾਂ ਮਸਟਰੋਲ ਤੋਂ ਏ ਪੀ ਓ ਦੇ ਕਹਿਣ ‘ਤੇ ਲਗਾਤਾਰ ਤਿੰਨ ਮਹੀਨੇ ਛੱਪੜ ਦੀ ਪਟਾਈ ਅਤੇ ਪਟੜੀ ਬਣਾਉਣ ਦਾ ਕੰਮ ਕਰਵਾਇਆ ਗਿਆ ਸੀ । ਜੋ ਇਹ ਕੰਮ ਕਰਵਾਇਆ ਗਿਆ ਸੀ ਉਸਦੇ ਪੈਸੇ ਨਾ ਦਿੱਤੇ ਜਾਣ ਕਰਕੇ ਸਾਨੂੰ ਐਸਸੀ ਕਮਿਸ਼ਨ ਨੂੰ ਸ਼ਿਕਾਇਤ ਕਰਨ ਲਈ ਮਜ਼ਬੂਰ ਹੋਣਾ ਪਿਆ । ਉਹਨਾਂ ਮੰਗ ਕੀਤੀ ਕਿ ਮਜ਼ਦੂਰਾਂ ਵੱਲੋ ਕੀਤੇ ਕੰਮ ਦੇ ਪੈਸੇ ਤੁਰੰਤ ਜਾਰੀ ਕੀਤੇ ਜਾਣ । ਇਸ ਮੌਕੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਕੈਂਥ, ਬਲਾਕ ਬਰਨਾਲਾ ਦੇ ਬੀਡੀਪੀਓ ਪਰਵੇਸ਼ ਗੋਇਲ, ਏਪੀਓ ਹਰਦੇਵ ਸਿੰਘ, ਅਮਨਦੀਪ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਬਲਵਿੰਦਰ ਸਿੰਘ, ਕਾਮਰੇਡ ਸੁਰਜੀਤ ਸਿੰਘ ਆਦਿ ਹਾਜ਼ਰ ਸਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
Load More
Tags: #barnalanews#punjabnews
Previous Post

ਹਸਪਤਾਲ ਦੇ ਪੰਘੂੜੇ ‘ਚ ਰੱਖ ਗਿਆ ਕੋਈ ਮਾਸੂਮ ਬੱਚੀ ਨੂੰ

Next Post

ਗੁਰੂ ਘਰ ਦਾ ਫੰਡ ਹੜੱਪਣ ਦੇ ਲੱਗੇ ਦੋਸ਼ ‌ਤਾਂ ਗੋਲੀ ਮਾਰਕੇ ਕਰ ਲਈ ਆਤਮ ਹੱਤਿਆ

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
Load More
Next Post
ਗੁਰੂ ਘਰ ਦਾ ਫੰਡ ਹੜੱਪਣ ਦੇ ਲੱਗੇ ਦੋਸ਼ ‌ਤਾਂ ਗੋਲੀ ਮਾਰਕੇ ਕਰ ਲਈ ਆਤਮ ਹੱਤਿਆ

ਗੁਰੂ ਘਰ ਦਾ ਫੰਡ ਹੜੱਪਣ ਦੇ ਲੱਗੇ ਦੋਸ਼ ‌ਤਾਂ ਗੋਲੀ ਮਾਰਕੇ ਕਰ ਲਈ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend