Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਈਟ – ਟੂ – ਬਿਜ਼ਨੇਸ ਐਕਟ 2020 ਅਧੀਨ  ਇਕ ਹੋਰ ਇਕਾਈ ਜ਼ਿਲ੍ਹਾ ਬਰਨਾਲਾ ਚ ਕਰੇਗੀ ਕੰਮ ਸ਼ੁਰੂ

Nirmal Pandori by Nirmal Pandori
05/06/2023
in ਬਰਨਾਲਾ ਆਸ-ਪਾਸ
Reading Time: 1 min read
A A
0
ਰਾਈਟ – ਟੂ – ਬਿਜ਼ਨੇਸ ਐਕਟ 2020 ਅਧੀਨ  ਇਕ ਹੋਰ ਇਕਾਈ ਜ਼ਿਲ੍ਹਾ ਬਰਨਾਲਾ ਚ ਕਰੇਗੀ ਕੰਮ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 6 ਮਈ ( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਬਰਨਾਲਾ ਵਿੱਚ ਸਮਰਪਣ ਰਾਇਸ ਮਿੱਲ ਜੋ ਕਿ ਤਾਜੋਕੇ ਰੋਡ, ਰੂੜੇਕੇ ਕਲਾਂ, ਤਪਾ ਵਿਖੇ ਸਥਿਤ ਹੈ, ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਰਾਈਟ – ਟੂ – ਬਿਜ਼ਨੇਸ ਐਕਟ 2020 ਅਧੀਨ ਇਨ ਪ੍ਰਿੰਸੀਪਲ ਅਪਰੂਵਲ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਕੀਤੀ ਗਈ ।ਇਹ ਇਕਾਈ ਰਾਈਸ ਸ਼ੈਲਰ ਸੈਕਟਰ ਨਾਲ ਸਬੰਧਿਤ ਹੈ ਜਿਸ ਦੀ ਲਾਗਤ 78 .70 ਲੱਖ ਰੁਪਏ ਹੈ । ਰਾਇਟ ਟੂ ਬਿਜ਼ਨੇਸ ਐਕਟ 2020 ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਸ਼੍ਰੀ ਪ੍ਰੀਤ ਮੋਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਐਕਟ ਅਧੀਨ ਇਕਾਈਆਂ ਨੂੰ ਲੋੜੀਂਦੀ ਫੀਸ ਜਮਾਂ ਕਰਵਾਉਣ ਉਪਰੰਤ ਫੋਕਲ ਪੁਆਇੰਟ ਇਕਾਈਆਂ ਨੂੰ 3 ਦਿਨਾਂ ਤੋਂ 15 ਦਿਨਾਂ ਵਿੱਚ ਅਪਰੂਵਲ ਜਾਰੀ ਕੀਤੀ ਜਾਂਦੀ ਹੈ । ਇਸ ਨਾਲ ਜਿਥੇ ਨਿਵੇਸ਼ਕ ਦਾ ਕੀਮਤੀ ਸਮਾਂ ਬਚਦਾ ਹੈ ਉੱਥੇ ਹੀ ਉਸਨੂੰ ਸਿੰਗਲ ਵਿੰਡੋ ਪੋਰਟਲ ਉੱਤੇ ਸਾਰੀਆਂ ਐੱਨ . ਓ. ਸੀ . ਵੀ ਮਿਲ ਜਾਂਦੀਆਂ ਹਨ ।    

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੇ 90 ਹਜ਼ਾਰ ਰੁਪਏ, ਸਕੂਟੀ ਵੀ ਖੋਹੀ

Next Post

ਮੰਤਰੀ ਦੀ ਅਸ਼ਲੀਲ ਵੀਡੀਓ ਵਿਚਲੇ ਸਾਰੇ ਪਾਤਰ ਸਹੀ ਹਨ-ਜਾਂਚ ਰਿਪੋਰਟ

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
ਮੰਤਰੀ ਦੀ ਅਸ਼ਲੀਲ ਵੀਡੀਓ ਵਿਚਲੇ ਸਾਰੇ ਪਾਤਰ ਸਹੀ ਹਨ-ਜਾਂਚ ਰਿਪੋਰਟ

ਮੰਤਰੀ ਦੀ ਅਸ਼ਲੀਲ ਵੀਡੀਓ ਵਿਚਲੇ ਸਾਰੇ ਪਾਤਰ ਸਹੀ ਹਨ-ਜਾਂਚ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend