Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 32 ਦਾਨੀਆਂ ਨੇ ਖੂਨਦਾਨ ਕੀਤਾ 

Nirmal Pandori by Nirmal Pandori
05/08/2023
in ਬਰਨਾਲਾ ਆਸ-ਪਾਸ
Reading Time: 1 min read
A A
0
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 32 ਦਾਨੀਆਂ ਨੇ ਖੂਨਦਾਨ ਕੀਤਾ 
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 8 ਮਈ ( ਨਿਰਮਲ ਸਿੰਘ ਪੰਡੋਰੀ )-

ਪਿੰਡ ਠੀਕਰੀਵਾਲਾ ਵਿਖੇ ਵਿਸਵ ਰੈਡ ਕਰਾਸ ਦਿਵਸ ਨੂੰ ਸਮਰਪਿਤ ਮਾਨਯੋਗ ਪੂਨਮਦੀਪ ਕੌਰ ਆਈ.ਏ.ਐੱਸ, ਡਿਪਟੀ ਕਮਿਸ਼ਨਰ- ਕਮ- ਪ੍ਰਧਾਨ, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇੰਡੀਅਨ ਰੈੱਡ ਕਰਾਸ ਸੁਸਾਇਟ ਜ਼ਿਲ੍ਹਾ ਬਰਾਂਚ ਬਰਨਾਲਾ ਅਤੇ ਆਸਰਾ ਸੋਸ਼ਲ ਵੈਲਫੇਅਰ ਕਲੱਬ, ਬਰਨਾਲਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਅਤੇ ਅੱਖਾਂ ਦੇ ਫਰੀ ਚੈਕਅੱਪ ਕੈਪਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ-ਬਰਨਾਲਾ ਦੇ ਬਲੱਡ ਬੈਂਕ ਵਲੋਂ ਡਾ. ਯੋਗਿਤਾ ਬਾਲਾ ਬੀ.ਟੀ.ਓ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਗੁਰਦੁਆਰਾ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਠੀਕਰੀਵਾਲਾ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਸਮੇਂ ਅੱਖਾਂ ਦੇ ਚੈਕਅੱਪ ਲਈ ਪ੍ਰੇਮ ਆਈ ਹਸਪਤਾਲ, ਬਰਨਾਲਾ ਦੇ ਮਾਹਿਰ ਡਾਕਟਰਾਂ ਅਤੇ ਉਹਨਾਂ ਦੇ ਅਮਲੇ ਵੱਲੋਂ ਕੁੱਲ 327 ਮਰੀਜਾਂ ਦਾ ਫਰੀ ਅੱਖਾਂ ਦਾ ਚੈਕਅੱਪ ਕੀਤਾ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਲੋੜ ਅਨੁਸਾਰ ਮੁਫਤ ਦਵਾਈਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚੋਂ 185 ਮਰੀਜ਼ਾਂ ਨੂੰ ਮੁਫਤ ਐਨਕਾਂ ਮੁਹੱਈਆਂ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਦਾਨੀਆਂ ਵਲੋਂ 32 ਯੂਨਿਟ ਖੂਨਦਾਨ ਕੀਤਾ ਗਿਆ ਅਤੇ ਮੌਕੇ ਪਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਰਿਫਰੈਸ਼ਮੈਂਟ ਦਾ ਇੰਤਜ਼ਾਮ ਕੀਤਾ ਗਿਆ ਅਤੇ ਖੂਨਦਾਨੀਆਂ ਨੂੰ ਰੈੱਡ ਕਰਾਸ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਕਿਰਨਜੀਤ ਸਿੰਘ ਹੈਪੀ-ਸਰਪੰਚ, ਸ੍ਰੀ ਪਰਗੱਟ ਸਿੰਘ-ਸਾਬਕਾ ਸਰਪੰਚ, ਸ੍ਰੀ ਗੁਰਮੀਤ ਸਿੰਘ ਮਹੰਤ, ਸ੍ਰੀ ਜਗਸੀਰ ਸਿੰਘ ਔਲਖ ਪ੍ਰਧਾਨ, ਸ੍ਰੀ ਰਾਮ ਸਿੰਘ- ਮੀਤ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਆਸਰਾ ਸ਼ੋਸ਼ਲ ਵੈਲਫੇਅਰ ਕਲੱਬ ਦੇ ਪ੍ਰਧਾਨ ਸ੍ਰੀ ਰਾਜੇਸ਼ ਭੁਟਾਨੀ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

5 ਕਿਲੋ ਅਫ਼ੀਮ ਸਮੇਤ 3 ਰਾਜਸਥਾਨੀ ਕਾਰ ਸਮੇਤ ਕਾਬੂ

Next Post

ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend