Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਰੁਜ਼ਗਾਰ ਆਪਣਾ ਰੁਜ਼ਗਾਰ ਚਲਾਉਣ ਲਈ ਸਬਸਿਡੀ ਵਾਲਾ ਲੋਨ ਲੈਣ ਲਈ ਅਪਲਾਈ ਕਰਨ – ਸਚਿਨ ਬਾਂਸਲ

Nirmal Pandori by Nirmal Pandori
05/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੇਰੁਜ਼ਗਾਰ ਆਪਣਾ ਰੁਜ਼ਗਾਰ ਚਲਾਉਣ ਲਈ ਸਬਸਿਡੀ ਵਾਲਾ ਲੋਨ ਲੈਣ ਲਈ ਅਪਲਾਈ ਕਰਨ – ਸਚਿਨ ਬਾਂਸਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਰੈੱਡ ਕਰਾਸ ਭਵਨ ਬਰਨਾਲਾ `ਚ ਖੁੱਲ੍ਹਿਆ ਜ਼ਿਲ੍ਹਾ ਉਦਯੋਗ ਕੇਂਦਰ

ਬਰਨਾਲਾ 10 ਮਈ ( ਸੋਨੀ ਧਨੌਲਾ)-
ਹੁਣ ਬਰਨਾਲਾ ਜਿ਼ਲ੍ਹੇ ਅੰਦਰ ਕੋਈ ਬੇਰੁਜ਼ਗਾਰ ਨੌਜਵਾਨ, ਜੋ ਆਪਣਾ ਰੁਜ਼ਗਾਰ ਚਲਾਉਣ ਲਈ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਬਰਨਾਲਾ ਵਿਖੇ ਖੁੱਲ੍ਹੇ ਨਵੇਂ ਜ਼ਿਲ੍ਹਾ ਉਦਯੋਗ ਕੇਂਦਰ ਰਾਹੀ ਸਬਸਿਡੀ ਵਾਲਾ ਲੋਨ ਪ੍ਰਾਪਤ ਕਰਕੇ ਆਪਣਾ ਰੁਜ਼ਗਾਰ ਚਲਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਦੇ ਬਲਾਕ ਪੱਧਰ ਪ੍ਰਸਾਰ ਅਫ਼ਸਰ ਸਚਿਨ ਬਾਂਸਲ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅੰਦਰ ਪਹਿਲਾਂ ਇਹ ਦਫ਼ਤਰ ਮੌਜੂਦ ਨਹੀਂ ਸੀ। ਜਿਸ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਮਲੇਰਕੋਟਲਾ ਵਿਖੇ ਜਾਣਾ ਪੈਂਦਾ ਸੀ ਪਰ ਹੁਣ ਇਹ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਬਣੇ ਰੈੱਡ ਕਰਾਸ ਭਵਨ ਵਿਖੇ ਸਰਕਾਰ ਵਲੋਂ ਖੋਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਦੇ ਜਨਰਲ ਮੈਨੇਜਰ ਪ੍ਰੀਤ ਮਹਿੰਦਰ ਸਿੰਘ ਬਰਾੜ ਹਨ। ਜਿਨ੍ਹਾਂ ਸਕਦਾ ਜ਼ਿਲ੍ਹਾ ਉਦਯੋਗ ਕੇਂਦਰ ਰਾਹੀ ਜ਼ਿਲ੍ਹਾ ਵਾਸੀ ਹਰ ਤਰ੍ਹਾਂ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਮੇਟੀ, ਮੰਦਿਰ, ਗੁਰਦੁਆਰਾ, ਮਸਜਿਦ, ਚਰਚ, ਕਲੱਬ, ਵਿੱਦਿਅਕ ਅਦਾਰੇ ਆਦਿ ਨੂੰ ਰਜਿਸਟਰਡ ਇਸ ਦਫ਼ਤਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀਐਮਈਜੀਪੀ (ਪ੍ਰਧਾਨ ਮੰਤਰੀ ਰੁਜ਼ਗਾਰ ਉਦਪਨ ਯੋਜਨਾ) ਤਹਿਤ ਅਪਲਾਈ ਕਰਕੇ ਕਿਸੇ ਵੀ ਕੰਮਤੇ 15 ਫ਼ੀਸਦੀ ਤੋਂ ਲੈ ਕੇ 35 ਫ਼ੀਸਦੀ ਤੱਕ ਦ਼ਫਤਰ ਵਲੋਂ ਸਬਸਿਡੀ ਦਿੱਤੀ ਜਾਂਦੀ ਹੈ। ਇਸ ਕੇਸ ਵਿੱਚ 50 ਲੱਖ ਤੱਕ ਲੋਨ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੀਐਮਐਫਐਮਈ (ਪ੍ਰਧਾਨ ਮੰਤਰੀ ਫੂਡ ਪ੍ਰੋਸੈਸਿੰਗ ਯੋਜਨਾ) ਤਹਿਤ ਅਪਲਾਈ ਕਰਕੇ ਫੂਡ ਪ੍ਰੋਸੈਸਿੰਗ ਇਕਾਈ ਜਿਵੇਂ ਬੇਕਰੀ, ਆਟਾ ਚੱਕੀ, ਫੀਡ ਫੈਕਟਰੀ, ਸ਼ੈਲਰ ਆਦਿ ਰੁਜ਼ਗਾਰ ਲਈ ਲੋਨ ਲੈ ਕੇ ਦਫ਼ਤਰ ਰਾਹੀ 35 ਫ਼ੀਸਦੀ ਸਬਸਿਡੀ ਪ੍ਰਾਪਤ ਹੋ ਸਕਦੀ ਹੈ ਅਤੇ 1 ਕਰੋੜ ਤੱਕ ਦਾ ਲੋਨ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨੌਜਵਾਨ ਆਪਣਾ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਸੰਪਰਕ ਨੰਬਰ 98772-87188 ‘ਤੇ ਸੰਪਰਕ ਕਰ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#punjabnews
Previous Post

ਐਸਸੀ/ਬੀਸੀ ਅਧਿਆਪਕ ਯੂਨੀਅਨ ਨੇ ਰਾਖਵਾਕਰਨ ਨਿਯਮਾਂ ਦੀ ਉਲੰਘਣਾ ਦੇ ਲਗਾਏ ਦੋਸ਼

Next Post

ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ ‘ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ ‘ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ

ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ 'ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend