Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ

Nirmal Pandori by Nirmal Pandori
05/10/2023
in ਪੰਜਾਬ
Reading Time: 1 min read
A A
0
ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਕਣਕ ਦੇ ਨਾੜ ਨੂੰ ਲਗਾਈ ਅੱਗ ਦੀ ਲਪੇਟ ਵਿੱਚ ਆ ਕੇ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਘਟਨਾ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਲੋਪੋਕੇ ਨੇੜੇ ਦੀ ਹੈ ਜਿੱਥੇ ਚੁਗਾਵਾਂ ਰੋਡ ‘ਤੇ ਖੇਤਾਂ ‘ਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ, ਸੜਕ ‘ਤੇ ਧੂੰਆਂ ਜ਼ਿਆਦਾ ਹੋਣ ਕਾਰਨ ਇੱਕ ਮੋਟਰਸਾਈਕਲ ਸਵਾਰ ਅੱਗ ਦੀ ਲਪੇਟ ਵਿੱਚ ਆ ਗਿਆ ਅਤੇ ਉਸ ਦੀ ਅੱਗ ਨਾਲ ਸੜ ਕੇ ਮੌਕੇ ‘ਤੇ ਹੀ ਮੌਤ ਹੋ ਗਈ ।‌ ਮੌਕੇ ‘ਤੇ ਪੁੱਜੇ ਕੁਝ ਲੋਕਾਂ ਨੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਬਚਾ ਨਾ ਸਕੇ । ਘਟਨਾ ਸਥਾਨ ‘ਤੇ ਪੁੱਜੇ ਥਾਣਾ ਲੋਪੋਕੇ ਦੇ ਮੁਖੀ ਮੁਖਤਿਆਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ । ਪੁਲਿਸ ਅਧਿਕਾਰੀ ਅਨੁਸਾਰ ਬੁਰੀ ਤਰਾਂ ਸੜ ਜਾਣ ਕਾਰਨ ਮ੍ਰਿਤਕ ਵਿਅਕਤੀ ਦੀ ਪਹਿਚਾਣ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ । ਹਰ ਸਾਲ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਛੀ ਅਤੇ ਜੀਵ ਜੰਤੂ ਮਰ ਜਾਂਦੇ ਹਨ ਉਥੇ ਮਨੁੱਖੀ ਜਾਨਾਂ ਦਾ ਨੁਕਸਾਨ ਵੀ ਹੁੰਦਾ ਹੈ ਪ੍ਰੰਤੂ ਫਿਰ ਵੀ ਅੱਗ ਲਗਾਉਣ ਦੀਆਂ ਘਟਨਾਵਾਂ ਬਾਦਸਤੂਰ ਜਾਰੀ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews#punjabpolice #barnalapolice
Previous Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ

Next Post

ASI ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ASI ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ

ASI ਨੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend