Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾ ਕੇਂਦਰਾਂ ਵਿੱਚ ਭਰੀਆਂ ਫੀਸ ਦੀਆਂ ਰਸੀਦਾਂ ਹੁਣ ਮੋਬਾਈਲ ਫੋਨ ‘ਤੇ ਮਿਲਣਗੀਆਂ

Nirmal Pandori by Nirmal Pandori
05/12/2023
in ਪੰਜਾਬ
Reading Time: 1 min read
A A
0
ਸੇਵਾ ਕੇਂਦਰਾਂ ਵਿੱਚ ਭਰੀਆਂ ਫੀਸ ਦੀਆਂ ਰਸੀਦਾਂ ਹੁਣ ਮੋਬਾਈਲ ਫੋਨ ‘ਤੇ ਮਿਲਣਗੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਹੁਣ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐਸ.ਐਮ.ਐਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਹੋਵੇਗੀ, ਬਲਕਿ ਸਰਕਾਰੀ ਖ਼ਜ਼ਾਨੇ ਤੋਂ ਸਾਲਾਨਾ ਤਕਰੀਬਨ 80 ਲੱਖ ਰੁਪਏ ਦਾ ਬੋਝ ਵੀ ਘਟੇਗਾ ਅਤੇ ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਰਹੇਗੀ ਕਿਉਂਕਿ ਹੁਣ ਉਹ ਐਸ.ਐਮ.ਐਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਸਕਣਗੇ।ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ ਉਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲਕਦਮੀ ਦਾ ਹਿੱਸਾ ਬਣਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਡਿਜੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ ‘ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ ‘ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਿੰਟਿੰਗ ‘ਤੇ ਆਉਣ ਵਾਲੇ ਸਾਲਾਨਾ ਤਕਰੀਬਨ 80 ਲੱਖ ਰੁਪਏ ਦੇ ਖਰਚੇ ਦੀ ਵੀ ਬੱਚਤ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਮੈਸਾਜ ਸੈਂਟਰ ਦੀ ਆੜ ਹੇਠ ਚੱਲਦਾ ਸੀ ਦੇਹ ਵਪਾਰ ਦਾ ਅੱਡਾ, 7 ਕਾਬੂ

Next Post

“ਗੱਲ ਰੇਹੜੀ ਵਾਲਿਆਂ ਨੂੰ ਟਿਕਟਾਂ ਦੇਣ ਦੀ ਹੋਈ ਸੀ..ਪਰ ਸਾਡਾ ਤਾਂ ਉਜਾੜਾ ਹੋ ਰਿਹੈ….”!

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
“ਗੱਲ ਰੇਹੜੀ ਵਾਲਿਆਂ ਨੂੰ ਟਿਕਟਾਂ ਦੇਣ ਦੀ ਹੋਈ ਸੀ..ਪਰ ਸਾਡਾ ਤਾਂ ਉਜਾੜਾ ਹੋ ਰਿਹੈ….”!

"ਗੱਲ ਰੇਹੜੀ ਵਾਲਿਆਂ ਨੂੰ ਟਿਕਟਾਂ ਦੇਣ ਦੀ ਹੋਈ ਸੀ..ਪਰ ਸਾਡਾ ਤਾਂ ਉਜਾੜਾ ਹੋ ਰਿਹੈ…."!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend