Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਨਕਲਾਬੀ ਕੇਂਦਰ ਨੇ ਡਾ ਨਵਸ਼ਰਨ ਨਾਲ ਈਡੀ ਵੱਲੋਂ ਦੁਰਵਿਹਾਰ ਕਰਨ ਦੀ ਕੀਤੀ ਨਿਖੇਧੀ

Nirmal Pandori by Nirmal Pandori
05/15/2023
in ਪੰਜਾਬ
Reading Time: 1 min read
A A
0
ਇਨਕਲਾਬੀ ਕੇਂਦਰ ਨੇ ਡਾ ਨਵਸ਼ਰਨ ਨਾਲ ਈਡੀ ਵੱਲੋਂ ਦੁਰਵਿਹਾਰ ਕਰਨ ਦੀ ਕੀਤੀ ਨਿਖੇਧੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 15 ਮਈ ( ਨਿਰਮਲ ਸਿੰਘ ਪੰਡੋਰੀ)-

ਜਮਹੂਰੀ ਹੱਕਾਂ ਦੀ ਜਾਣੀ ਪਛਾਣੀ ਸ਼ਖ਼ਸੀਅਤ ਡਾ: ਨਵਸ਼ਰਨ ( ਭਾਅ ਜੀ ਗੁਰਸ਼ਰਨ ਸਿੰਘ ਉਰਫ ਭਾਈ ਮੰਨਾ ਸਿੰਘ ਦੀ ਬੇਟੀ ) ਨੂੰ ਈ ਡੀ ਵੱਲੋਂ 10 ਮਈ ਨੂੰ ਆਪਣੇ ਦਫਤਰ ਬੁਲਾਕੇ 8 ਘੰਟੇ ਪੁੱਛਗਿੱਛ ਕਰਨ ਦੀ ਇਨਕਲਾਬੀ ਕੇਂਦਰ, ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਦੀ ਸ਼ਹਿ ਤੇ ਲੋਕ ਹਿੱਤਾਂ ਲਈ ਆਵਾਜ਼ ਨੂੰ ਕੁਚਲਣ ਅਤੇ ਜੁਬਾਨ ਬੰਦ ਕਰਨ ਦੀ ਇਹ ਗਹਿਰੀ ਸਾਜ਼ਿਸ਼ ਹੈ। ਨਵਸ਼ਰਨ ਦਾ ਕਸੂਰ ਇਹ ਹੈ ਕਿ ਉਹ ਮੋਦੀ ਹਕੂਮਤ ਦੀ ਹਰ ਲੋਕ ਵਿਰੋਧੀ ਨੀਤੀ ਦੀ ਨੁਕਤਾਚੀਨੀ ਕਰਨ ਵਾਲੀ, ਲੋਕਾਈ ਦੇ ਪੱਖ ਦੀ ਝੰਡਾ ਬਰਦਾਰ ਹੈ। ਆਗੂਆਂ ਨੇ ਕਿਹਾ ਕਿ ਡਾ: ਨਵਸ਼ਰਨ ਨਾਲ ਈਡੀ ਦੇ ਡਾਇਰੈਕਟਰ ਵੱਲੋਂ ਬਹੁਤ ਘਟੀਆ ਵਰਤਾਉ ਕੀਤਾ ਗਿਆ। ਡਰਾਉਣ,ਧਮਕਾਉਣ ਅਤੇ ਦਹਿਸ਼ਤ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਇਨਕਲਾਬੀ ਕੇਂਦਰ,ਪੰਜਾਬ ਨੇ ਈਡੀ ਦੀ ਇਸ ਕਾਰਵਾਈ ਨੂੰ ਗੰਭੀਰਤਾ ਨਾਲ ਲਿਆ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਹਾਕਮ, ਲੋਕ ਪੱਖੀ ਸ਼ਖ਼ਸੀਅਤਾਂ ਨੂੰ ਦੇਸ਼ ਧ੍ਰੋਹੀਆਂ ਵਾਲੀ ਨਜ਼ਰ ਨਾਲ ਅਤੇ ਮੁਲਕ ਦੇ ਮਾਲ ਖਜ਼ਾਨਿਆਂ ਨੂੰ ਲੁੱਟਣ ਵਾਲਿਆਂ ਵੱਲ ਸਵੱਲੀ ਨਜ਼ਰ ਰੱਖਦੇ ਹਨ।ਇਸ ਲਈ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਮੋਦੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੁੱਧੀਜੀਵੀਆਂ ਦੀ ਜ਼ੁਬਾਨਬੰਦੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਰਾਘਵ ਤੇ ਪਰਿਣੀਤੀ ਦੀ ਮੰਗਣੀ ਸਮੇਂ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮਾਫ਼ੀ

Next Post

ਗਵਰਨਰ ਸ੍ਰੀ ਪੁਰੋਹਿਤ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਗਵਰਨਰ ਸ੍ਰੀ ਪੁਰੋਹਿਤ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਗਵਰਨਰ ਸ੍ਰੀ ਪੁਰੋਹਿਤ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend