Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲ ਸਰੋਤ ਮੰਤਰੀ ਮੀਤ ਹੇਅਰ ਨੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

Nirmal Pandori by Nirmal Pandori
05/16/2023
in ਪੰਜਾਬ
Reading Time: 1 min read
A A
0
ਜਲ ਸਰੋਤ ਮੰਤਰੀ ਮੀਤ ਹੇਅਰ ਨੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 16 ਮਈ-ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਹੁਕਮ

Next Post

ਕਿੱਕ ਬਾਕਸਿੰਗ ‘ਚ ਬਰਨਾਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ,ਜਿੱਤੇ ਮੈਡਲ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਕਿੱਕ ਬਾਕਸਿੰਗ ‘ਚ ਬਰਨਾਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ,ਜਿੱਤੇ ਮੈਡਲ

ਕਿੱਕ ਬਾਕਸਿੰਗ 'ਚ ਬਰਨਾਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ,ਜਿੱਤੇ ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend