Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਰਾਣੀ ਪੈਨਸ਼ਨ ਸਕੀਮ ਸਬੰਧੀ ਪੰਜਾਬ ਸਰਕਾਰ ਦਾ ਅਹਿਮ ਫੈਸਲਾ

Nirmal Pandori by Nirmal Pandori
05/18/2023
in ਪੰਜਾਬ
Reading Time: 1 min read
A A
0
ਪੁਰਾਣੀ ਪੈਨਸ਼ਨ ਸਕੀਮ ਸਬੰਧੀ ਪੰਜਾਬ ਸਰਕਾਰ ਦਾ ਅਹਿਮ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ -ਪੰਜਾਬ ਦੇ ਮੁਲਾਜ਼ਮਾਂ ਨੂੰ ਅਜੇ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਨਹੀਂ ਮਿਲੇਗਾ । ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਆਂਢੀ ਸੂਬੇ ਹਿਮਾਚਲ ਦੀਆਂ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਗੱਲ ਆਖੀ ਸੀ ਪ੍ਰੰਤੂ ਹੁਣ ਸਰਕਾਰ ਨੇ ਕਿਹਾ ਹੈ ਕਿ ਉਹ ਫਿਲਹਾਲ ਇਹ ਸਕੀਮ ਲਾਗੂ ਨਹੀਂ ਕਰ ਰਹੀ ਕਿਉਂਕਿ ਭਗਵੰਤ ਮਾਨ ਸਰਕਾਰ ਸੂਬੇ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਪਹਿਲਾਂ ਚਾਰ ਰਾਜਾਂ ਵਿੱਚ ਆਪਣੇ ਅਧਿਕਾਰੀਆਂ ਦੀ ਇੱਕ ਟੀਮ ਅਧਿਐਨ ਲਈ ਭੇਜੇਗੀ ।‌ ਇਹ ਟੀਮ‌ ਛੱਤੀਸਗੜ, ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਪੈਨਸ਼ਨ ਸਕੀਮ ਦੀਆਂ ਪ੍ਰਕਿਰਿਆਵਾਂ ਨੂੰ ਸਮਝੇਗੀ ਅਤੇ ਫੇਰ ਇਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਦੇਵੇਗੀ । ਇਸ ਰਿਪੋਰਟ ਦੇ ਆਧਾਰ ‘ਤੇ ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ । ਸੂਤਰਾਂ ਅਨੁਸਾਰ ਇਹ ਟੀਮ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ । ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਆਂਢੀ ਸੂਬਿਆਂ ਵਿੱਚ ਜਾ ਕੇ ਉਥੇ ਪੁਰਾਣੀ ਪੈਨਸ਼ਨ ਸਕੀਮ ਦਾ ਅਧਿਐਨ ਕਰਨ ਵਾਲੀ ਟੀਮ ਨੂੰ ਦਿੱਲੀ ਸਰਕਾਰ ਵੱਲੋਂ ਪੈਨਸ਼ਨ ਸਕੀਮ ਵਿੱਚ ਕੀਤੇ ‌ਬਦਲਾਅ ਨੂੰ ਸਮਝਣ ਲਈ ਪੈਨਸ਼ਨ ਵਿਭਾਗ ਨਾਲ ਸੰਪਰਕ ਕਰਨ ਲਈ ਵੀ ਆਖਿਆ ਗਿਆ ਹੈ । ਬਹਿਰਹਾਲ ! ਉਕਤ ਪ੍ਰਕਿਰਿਆ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਪੰਜਾਬ ਸਰਕਾਰ ਅਜੇ ਕੁੱਝ ਮਹੀਨੇ ਹੋਰ ਸੂਬੇ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕਰੇਗੀ । ਕੁਝ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ੱਕ ਹੋ ਗਈ ਸੀ ਕਿ ਸਰਕਾਰ ਇਸ ਮਾਮਲੇ ‘ਚ ਪੂਰੀ ਤਰ੍ਹਾਂ ਸੁਹਿਰਦ ਨਹੀਂ ਹੈ ।‌ ਦੂਜੇ ਪਾਸੇ ਸਰਕਾਰੀ ਧਿਰ ਦਾ ਕਹਿਣਾ ਹੈ ਕਿ ਉਹ ਆਪਣੇ ਵਾਅਦੇ ਮੁਤਾਬਿਕ ਸੂਬੇ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਹਲਕੇ ਦੇ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹਾਂ-ਸਿਮਰਨਜੀਤ ਸਿੰਘ ਮਾਨ

Next Post

ਜ਼ਿਲ੍ਹਾ ਭਾਸ਼ਾ ਦਫਤਰ ਨੂੰ ਉਰਦੂ ਅਧਿਆਪਕ ਦੀ ਲੋੜ, 26 ਮਈ ਤੱਕ ਭੇਜੋ ਬਿਨੈਪੱਤਰ-ਗੁਰਮ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਜ਼ਿਲ੍ਹਾ ਭਾਸ਼ਾ ਦਫਤਰ ਨੂੰ ਉਰਦੂ ਅਧਿਆਪਕ ਦੀ ਲੋੜ, 26 ਮਈ ਤੱਕ ਭੇਜੋ ਬਿਨੈਪੱਤਰ-ਗੁਰਮ

ਜ਼ਿਲ੍ਹਾ ਭਾਸ਼ਾ ਦਫਤਰ ਨੂੰ ਉਰਦੂ ਅਧਿਆਪਕ ਦੀ ਲੋੜ, 26 ਮਈ ਤੱਕ ਭੇਜੋ ਬਿਨੈਪੱਤਰ-ਗੁਰਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend