Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਨੂੰ ਉਰਦੂ ਅਧਿਆਪਕ ਦੀ ਲੋੜ, 26 ਮਈ ਤੱਕ ਭੇਜੋ ਬਿਨੈਪੱਤਰ-ਗੁਰਮ

Nirmal Pandori by Nirmal Pandori
05/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਨੂੰ ਉਰਦੂ ਅਧਿਆਪਕ ਦੀ ਲੋੜ, 26 ਮਈ ਤੱਕ ਭੇਜੋ ਬਿਨੈਪੱਤਰ-ਗੁਰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 18 ਮਈ ( ਨਿਰਮਲ ਸਿੰਘ ਪੰਡੋਰੀ )-

 ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਹਿਤਕ ਗਤੀਵਿਧੀਆਂ ਦੇ ਨਾਲ ਨਾਲ ਭਾਸ਼ਾਵਾਂ ਦੇ ਵਿਕਾਸ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ  ਮੌਜ਼ੂਦਾ ਸੈਸ਼ਨ ਤੋਂ ਉਰਦੂ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਰਦੂ ਸਿਖਲਾਈ ਦੇਣ ਲਈ ਪਾਰਟ ਟਾਈਮ ਉਰਦੂ ਅਧਿਆਪਕ ਦੀ ਜ਼ਰੂਰਤ ਹੈ। ਵਿਭਾਗੀ ਹਦਾਇਤਾਂ ਅਨੁਸਾਰ ਅਧਿਆਪਕ ਦੀ ਯੋਗਤਾ ਘੱਟੋ ਘੱਟ ਐੱਮ.ਏ.ਉਰਦੂ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਾਰਟ ਟਾਈਮ ਉਰਦੂ ਅਧਿਆਪਕ ਨੂੰ ਉੱਕਾ ਪੁੱਕਾ 8000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ ਅਤੇ ਅਧਿਆਪਕ ਲਈ ਰੋਜ਼ਾਨਾ ਘੱਟੋ-ਘੱਟ ਇੱਕ ਘੰਟੇ ਦੀ ਜਮਾਤ ਲਗਾਉਣੀ ਜ਼ਰੂਰੀ ਹੋਵੇਗੀ।ਭਾਸ਼ਾ ਅਫਸਰ ਨੇ ਅੱਗੇ ਦੱਸਿਆ ਕਿ ਉਰਦੂ ਅਧਿਆਪਕ ਦੀ ਪਾਰਟ ਟਾਈਮ ਆਸਾਮੀ ਲਈ ਪ੍ਰਾਪਤ ਅਰਜ਼ੀਆਂ ਅਗਲੇਰੀ ਕਾਰਵਾਈ ਹਿੱਤ ਡਾਇਰੈਕਟਰ ਭਾਸ਼ਾ ਵਿਭਾਗ ਨੂੰ ਭੇਜੀਆਂ ਜਾਣਗੀਆਂ ਅਤੇ ਚੋਣ ਬਾਰੇ ਅੰਤਿਮ ਫ਼ੈਸਲਾ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਲਿਆ ਜਾਵੇਗਾ। ਚਾਹਵਾਨ ਆਪਣੇ ਬਿਨੈ-ਪੱਤਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਕਮਰਾ ਨੰਬਰ 459 ਤੀਜੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 26 ਮਈ 2023 ਤੱਕ ਪਹੁੰਚਦੇ ਕਰ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

ਪੁਰਾਣੀ ਪੈਨਸ਼ਨ ਸਕੀਮ ਸਬੰਧੀ ਪੰਜਾਬ ਸਰਕਾਰ ਦਾ ਅਹਿਮ ਫੈਸਲਾ

Next Post

ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ 10 ਜੂਨ ਤੱਕ ਛੁਡਵਾਉਣ ਦਾ ਐਲਾਨ

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post

ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ੇ 10 ਜੂਨ ਤੱਕ ਛੁਡਵਾਉਣ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend