Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਮੀਨ ਤਾਂ ਹੈਗੀ ਸਰਕਾਰੀ…ਪਰ “ਆਪਣੀ” ਦੱਸ ਕੇ ਇੱਕ ਕਰੋੜ ਦੀ ਠੱਗੀ ਮਾਰੀ

Nirmal Pandori by Nirmal Pandori
05/21/2023
in ਪੰਜਾਬ
Reading Time: 1 min read
A A
0
ਜ਼ਮੀਨ ਤਾਂ ਹੈਗੀ ਸਰਕਾਰੀ…ਪਰ “ਆਪਣੀ” ਦੱਸ ਕੇ ਇੱਕ ਕਰੋੜ ਦੀ ਠੱਗੀ ਮਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਾਂਚ ਰਿਪੋਰਟ ਅਗਲੇਰੀ ਕਾਰਵਾਈ ਲਈ ਡੀਸੀ ਦੇ ਟੇਬਲ ‘ਤੇ

ਚੰਡੀਗੜ੍ਹ- ਭਾਰਤ ਮਾਲਾ ਪ੍ਰੋਜੈਕਟ ਤਹਿਤ ਅਕਵਾਇਰ ਕੀਤੀ ਜਾ ਰਹੀ ਜ਼ਮੀਨ ਦੀ ਪ੍ਰਕਿਰਿਆ ਅਧੀਨ ਇੱਕ ਔਰਤ ਵੱਲੋਂ ਸਰਕਾਰੀ ਜ਼ਮੀਨ ਨੂੰ ਆਪਣੀ ਜ਼ਮੀਨ ਦੱਸ ਕੇ ਕਰੋੜਾਂ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ । ਮੋਗਾ ਜ਼ਿਲ੍ਹੇ ਵਿੱਚ ਮੁਆਵਜ਼ਾ ਲੈਣ ਦੀ ਇਸ ਘਪਲੇਬਾਜ਼ੀ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕੁਝ ਹੋਰ ਲੋਕਾਂ ਦੀ ਸ਼ਮੂਲੀਅਤ ਵੀ ਦੱਸੀ ਜਾ ਰਹੀ ਹੈ । ਸੂਤਰਾਂ ਅਨੁਸਾਰ ਜ਼ਿਲ੍ਹੇ ਦੇ ਐਸ ਡੀ ਐਮ ਨੇ ਜਾਂਚ ਰਿਪੋਰਟ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਸੌਂਪ ਦਿੱਤੀ ਹੈ ਅਤੇ ਹੁਣ ਇਹ ਰਿਪੋਰਟ ਅਗਲੇਰੀ ਕਾਰਵਾਈ ਲਈ ਡਿਪਟੀ ਕਮਿਸ਼ਨਰ ਦੇ ਹੁਕਮ ਉਡੀਕ ਰਹੀ ਹੈ । ਘਪਲੇਬਾਜ਼ੀ ਦੇ ਵੇਰਵੇ ਅਨੁਸਾਰ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ-ਵੇਅ ਲਈ ਅਕਵਾਇਰ ਜ਼ਮੀਨ ਦਾ ਮੁਆਵਜ਼ਾ ਲੈਣ ਸਮੇਂ ਇਕ ਨੇਪਾਲੀ ਔਰਤ ਦਿਲਕਸ਼ ਕੁਮਾਰੀ, ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ 1 ਕਰੋੜ 6 ਲੱਖ ਦਾ ਮੁਆਵਜ਼ਾ ਲੈ ਗਈ, ਜਦਕਿ ਮੁਆਵਜ਼ਾ ਲੈਣ ਵਾਲੀ ਜ਼ਮੀਨ ਸਰਕਾਰੀ ਜ਼ਮੀਨ ਦੱਸੀ ਜਾ ਰਹੀ ਹੈ । ਇਸ ਘਪਲੇਬਾਜ਼ੀ ‘ਚ ਇੱਕ ਪਟਵਾਰੀ ਦੀ ਭੂਮਿਕਾ ਵੀ ਦੱਸੀ ਜਾ ਰਹੀ ਹੈ ਅਤੇ ਇਕ ਪਟਵਾਰੀ ਦੀ ਆਡੀਓ ਸਾਹਮਣੇ ਆਉਣ ਦੀ ਚਰਚਾ ਹੈ , ਜਿਸ ਵਿੱਚ ਲੱਖਾਂ ਰੁਪਏ ਦੇ ਲੈਣ ਦੇਣ ਦੀ ਗੱਲਬਾਤ ਹੋ ਰਹੀ ਹੈ । ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਜਿਸ ਜ਼ਮੀਨ ਦਾ ਮੁਆਵਜ਼ਾ ਨੇਪਾਲੀ ਔਰਤ ਦਿਲਕਸ਼ ਕੁਮਾਰੀ ਨੇ ਲਿਆ ਸੀ, ਉਹ ਪੰਜਾਬ ਸਰਕਾਰ ਦੀ ਜ਼ਮੀਨ ਹੈ । ਮੁਆਵਜ਼ੇ ਦੀ ਰਕਮ ਕੇਪੀਟਲ ਬੈਂਕ ਦੇ ਖਾਤੇ ਵਿੱਚ ਆਉਣ ਦੀ ਪੁਸ਼ਟੀ ਵੀ ਹੋਈ ਦੱਸੀ ਜਾ ਰਹੀ ਹੈ ।‌ ਬਹਰਹਾਲ‌ ! ਕਰੋੜਾਂ ਰੁਪਏ ਦੇ ਇਸ ਘਪਲੇ ਵਿਚ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਅਗਲੇਰੀ ਕਾਰਵਾਈ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਵੇਖਣਯੋਗ ਹੋਵੇਗਾ ਕਿ ਕਾਰਵਾਈ ਵਜੋਂ ਸਿਰਫ਼ ਨੇਪਾਲੀ ਔਰਤ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ ਜਾਂ ਫਿਰ ਘਪਲੇਬਾਜ਼ੀ ਵਿੱਚ ਸ਼ਮੂਲੀਅਤ ਵਾਲੇ ਅਧਿਕਾਰੀਆਂ ਨੂੰ ਵੀ ਕਟਹਿਰੇ ‘ਚ ਖੜਾ ਕੀਤਾ ਜਾਵੇਗਾ ਕਿਉਂਕਿ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਐਨੀ ਵੱਡੀ ਘਪਲੇਬਾਜ਼ੀ ਸੰਭਵ ਨਹੀਂ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਮਾਲ ਅਧਿਕਾਰੀਆਂ ਨੇ ਤੇਵਰ ਕੀਤੇ ਤਿੱਖੇ,ਸਮੂਹਿਕ ਛੁੱਟੀ ‘ਤੇ ਜਾਣ ਦਾ ਫ਼ੈਸਲਾ

Next Post

ਫਰੀਡਮ ਫਾਈਟਰ ਤੇ ਉਤਰਾਅਧਿਕਾਰੀ ਸੰਸਥਾ ਪੰਜਾਬ ਦੀ ਅਹਿਮ ਮੀਟਿੰਗ ਹੋਈ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਫਰੀਡਮ ਫਾਈਟਰ ਤੇ ਉਤਰਾਅਧਿਕਾਰੀ ਸੰਸਥਾ ਪੰਜਾਬ ਦੀ ਅਹਿਮ ਮੀਟਿੰਗ ਹੋਈ

ਫਰੀਡਮ ਫਾਈਟਰ ਤੇ ਉਤਰਾਅਧਿਕਾਰੀ ਸੰਸਥਾ ਪੰਜਾਬ ਦੀ ਅਹਿਮ ਮੀਟਿੰਗ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend