Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਦਾ ਕਰਜ਼ਾ ਮੁਆਫ਼

Nirmal Pandori by Nirmal Pandori
07/14/2021
in ਪੰਜਾਬ
Reading Time: 1 min read
A A
0
ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਦਾ ਕਰਜ਼ਾ ਮੁਆਫ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 14 ਜੁਲਾਈ (ਜੀ98 ਨਿਊਜ਼) : ਕੈਪਟਨ ਸਰਕਾਰ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫ਼ੈਸਲਾ ‘ਕਰਜ਼ਾ ਰਾਹਤ ਸਕੀਮ’ ਤਹਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕਰਜ਼ਾ ਮੁਆਫ਼ੀ ਪੰਜਾਬ ਕਾਂਗਰਸ ਦਾ ਮੁੱਖ ਚੋਣ ਵਾਅਦਾ ਸੀ। ਜਿਸ ਤਹਿਤ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਸ.ਸੀ. ਕਾਰਪੋਰੇਸ਼ਨ ਵੱਲੋਂ 58.39 ਕਰੋੜ ਅਤੇ ਬੀ.ਸੀ. ਕਾਰਪੋਰੇਸ਼ਨ ਵੱਲੋਂ 20.71 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। 590 ਕਰੋੜ ਦੀ ਕਰਜ਼ਾ ਮੁਆਫ਼ੀ ਸਕੀਮ ਸੰਬੰਧੀ ਚੈੱਕ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਉਕਤ ਸਕੀਮ ਤਹਿਤ ਕਵਰ ਕੀਤੇ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

ਪਿੰਡਾਂ ਦੇ ਸਿਆਸੀ ਆਗੂਆਂ/ਵਰਕਰਾਂ ਦੀ ਸਥਿਤੀ “ਸੱਪ ਦੇ ਮੂੰਹ ‘ਚ ਕੋਹੜ ਕਿਰਲੀ” ਵਾਲੀ ਬਣੀ

Next Post

ਹੁਣ ਪੈਨਸ਼ਨ ਦਾ ਸੰਦੇਸ਼ ਵੱਟਸਐਪ ’ਤੇ ਵੀ ਮਿਲੇਗਾ

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਹੁਣ ਪੈਨਸ਼ਨ ਦਾ ਸੰਦੇਸ਼ ਵੱਟਸਐਪ ’ਤੇ ਵੀ ਮਿਲੇਗਾ

ਹੁਣ ਪੈਨਸ਼ਨ ਦਾ ਸੰਦੇਸ਼ ਵੱਟਸਐਪ ’ਤੇ ਵੀ ਮਿਲੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend