Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਮੰਤਰੀ ਨੇ ਮੀਟਿੰਗ ਦੌਰਾਨ ਹੀ ਜਥੇਬੰਦੀ ਦੀ ਸੂਬਾ ਆਗੂ ਦੀਆਂ ਅੱਖਾਂ ਚੈੱਕ ਕੀਤੀਆਂ

Nirmal Pandori by Nirmal Pandori
05/21/2023
in ਪੰਜਾਬ
Reading Time: 1 min read
A A
0
…ਜਦੋਂ ਮੰਤਰੀ ਨੇ ਮੀਟਿੰਗ ਦੌਰਾਨ ਹੀ ਜਥੇਬੰਦੀ ਦੀ ਸੂਬਾ ਆਗੂ ਦੀਆਂ ਅੱਖਾਂ ਚੈੱਕ ਕੀਤੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ (ਅੱਖਾਂ ਦੇ ਮਾਹਿਰ) ਅਕਸਰ ਆਪਣੇ ਵਿਭਾਗ ਦੇ ਰੁਝੇਵਿਆਂ ਦੇ ਬਾਵਜੂਦ ਵੀ ਆਪਣੇ ਮਰੀਜ਼ਾਂ ਨਾਲ ਲਗਾਤਾਰ ਜੁੜੇ ਹੋਏ ਹਨ ਅਤੇ ਜਦ ਵੀ ਉਹਨਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਆਪਣੇ ਮਰੀਜ਼ਾਂ ਦੀਆਂ ਅੱਖਾਂ ਦਾ ਚੈਅਕੱਪ ਕਰਦੇ ਰਹਿੰਦੇ ਹਨ ਅਤੇ ਸਮੇਂ-ਸਮੇਂ ਯੋਗ ਸਲਾਹ ਦਿੰਦੇ ਹਨ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪੇਸ਼ੇ ਨਾਲ ਸਬੰਧਿਤ ਪਿਛਲੇ ਦਿਨੀਂ ਉਸ ਵੇਲੇ ਦਿਲਚਸਪ ਮਾਹੌਲ ਪੈਦਾ ਹੋਇਆ ਜਦ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਜੱਥੇਬੰਦੀ ਦੀਆਂ ਮੰਗਾਂ ਸਬੰਧੀ ਮੰਤਰੀ ਨਾਲ ਮੀਟਿੰਗ ਕੀਤੀ ।‌ ਇਸ ਮੀਟਿੰਗ ਦੌਰਾਨ ਸੂਬਾ ਆਗੂ ਨੇ ਮੰਤਰੀ ਕੋਲ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ‘ਤੇ ਰੋਸ ਵੀ ਪ੍ਰਗਟ ਕੀਤਾ ਅਤੇ ਹੱਕੀ ਮੰਗਾਂ ਜਲਦੀ ਮੰਨਣ ਦੀ ਬੇਨਤੀ ਵੀ ਕੀਤੀ । ਕੈਬਨਿਟ ਮੰਤਰੀ ਨੇ ਵੀ ਜਥੇਬੰਦੀ ਦੀ ਆਗੂ ਨੂੰ ਮੰਗਾਂ ਪ੍ਰਤੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਅਤੇ ਅਧਿਕਾਰੀਆਂ ਨੂੰ ਮੰਗਾਂ ਦੇ ਹੱਲ ਪ੍ਰਤੀ ਜਲਦੀ ਅਮਲ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ । ਮੀਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਆਪਣੀਆਂ ਅੱਖਾਂ ਦੇ ਚੈਕਅੱਪ ਦੀ ਬੇਨਤੀ ਕੀਤੀ ਤਾਂ ਤੁਰੰਤ ਡਾਕਟਰ ਬਲਜੀਤ ਕੌਰ ਨੇ ਜਥੇਬੰਦੀ ਦੇ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਚੈਕਅੱਪ ਕੀਤਾ, ਯੋਗ ਸਲਾਹ ਅਤੇ ਦਵਾਈ ਵੀ ਦਿੱਤੀ । ਇਸ ਮੌਕੇ ਡਾ.ਬਲਜੀਤ ਕੌਰ ਨੇ ਦੱਸਿਆ ਕਿ ਹਰਗੋਬਿੰਦ ਕੌਰ ਉਨ੍ਹਾਂ ਦੀ ਪੁਰਾਣੀ ਮਰੀਜ਼ ਵੀ ਹੈ । ਉਨ੍ਹਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਇਹ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ । ਉਨ੍ਹਾਂ ਕਿਹਾ ਕਿ ਉਹ ਆਪਣੇ ਵਿਭਾਗ ਦੇ ਰੁਝੇਵਿਆਂ ਭਰੇ ਸਮੇਂ ਵਿਚੋਂ ਸਮਾਂ ਕੱਢ ਕੇ ਆਪਣੇ ਮਰੀਜ਼ਾਂ ਨਾਲ ਜੁੜੇ ਰਹਿਣ ਦਾ ਯਤਨ ਕਰਦੇ ਰਹਿੰਦੇ ਹਨ । ਜ਼ਿਕਰਯੋਗ ਹੈ ਕਿ ਜਥੇਬੰਦੀ ਦੀ ਸੂਬਾ ਆਗੂ ਅਤੇ ਵਿਭਾਗ ਦੇ ਮੰਤਰੀ ਦੀ ਮੀਟਿੰਗ ਦੌਰਾਨ ਮੰਗਾਂ ਸਬੰਧੀ ਕੁਝ ਗਿਲੇ-ਸ਼ਿਕਵੇ ਵੀ ਹੋਏ ਪ੍ਰੰਤੂ ਇਸ ਤੋਂ ਬਾਅਦ ਇੱਕ ਡਾਕਟਰ ਅਤੇ ਮਰੀਜ਼ ਦੀ ਮਿਲਣੀ ਵਿੱਚ ਇਹ ਗਿਲੇ ਸ਼ਿਕਵੇ ਸੁਖਾਵੇਂ ਮਾਹੌਲ ਵਿੱਚ ਬਦਲ ਗਏ। ਪ੍ਰਧਾਨ ਹਰਗੋਬਿੰਦ ਕੌਰ ਨੇ ਆਪਣੀਆਂ ਅੱਖਾਂ ਦੇ ਚੈਕਅੱਪ ਲਈ ਮੰਤਰੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ।

ਫੋਟੋ ਕੈਪਸ਼ਨ-ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਆਗੂ ਹਰਗੋਬਿੰਦ ਕੌਰ ਦੀਆਂ ਅੱਖਾਂ ਦਾ ਚੈਅਕੱਪ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews
Previous Post

ਫਰੀਡਮ ਫਾਈਟਰ ਤੇ ਉਤਰਾਅਧਿਕਾਰੀ ਸੰਸਥਾ ਪੰਜਾਬ ਦੀ ਅਹਿਮ ਮੀਟਿੰਗ ਹੋਈ

Next Post

ਬਰਨਾਲਾ ਜ਼ਿਲ੍ਹੇ ‘ਚ ਨਹਿਰੀ ਪ੍ਰਾਜੈਕਟਾਂ ’ਤੇ ਖ਼ਰਚੇ ਜਾ ਰਹੇ ਹਨ ਕਰੋੜਾਂ ਰੁਪਏ : ਮੀਤ ਹੇਅਰ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਬਰਨਾਲਾ ਜ਼ਿਲ੍ਹੇ ‘ਚ ਨਹਿਰੀ ਪ੍ਰਾਜੈਕਟਾਂ ’ਤੇ ਖ਼ਰਚੇ ਜਾ ਰਹੇ ਹਨ ਕਰੋੜਾਂ ਰੁਪਏ : ਮੀਤ ਹੇਅਰ

ਬਰਨਾਲਾ ਜ਼ਿਲ੍ਹੇ 'ਚ ਨਹਿਰੀ ਪ੍ਰਾਜੈਕਟਾਂ ’ਤੇ ਖ਼ਰਚੇ ਜਾ ਰਹੇ ਹਨ ਕਰੋੜਾਂ ਰੁਪਏ : ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend