Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਖਿੱਚਧੂਹ

Nirmal Pandori by Nirmal Pandori
05/22/2023
in ਪੰਜਾਬ
Reading Time: 1 min read
A A
0
ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਖਿੱਚਧੂਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਮੁਲਾਕਾਤ ਦਾ ਮੰਗ ਰਹੇ ਨੇ ਸਮਾਂ ਪਰ…!

ਸੰਗਰੂਰ 22 ਮਈ ( ਜੀ98 ਨਿਊਜ਼ ਸਰਵਿਸ ) – ਮੁੱਖ ਮੰਤਰੀ ਭਗਵੰਤ ਮਾਨ ਦੀ ਦਿੜ੍ਹਬਾ ਫੇਰੀ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ ਸਾਲਾਂ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਖਿੰਡਾਉਣ ਲਈ ਪੁਲਿਸ ਨੇ ਬਲ ਦਾ ਪ੍ਰਯੋਗ ਕੀਤਾ ਅਤੇ ਜਥੇਬੰਦੀ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਸਮੇਤ ਠੇਕਾ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਖਨੌਰੀ ਥਾਣੇ ਵਿੱਚ ਡੱਕ ਦਿੱਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦੇ ਹੋਏ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਪਿਛਲੇ ਕਾਫ਼ੀ ਸਮੇਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮੰਗ ਰਹੇ ਹਨ ਪ੍ਰੰਤੂ ਮੁੱਖ ਮੰਤਰੀ ਕੋਲ ਉਨ੍ਹਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ । ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ 14 ਵਾਰ ਮੀਟਿੰਗ ਦਾ ਸਮਾਂ ਦਿੱਤਾ ਪ੍ਰੰਤੂ ਐਨ ਮੌਕੇ ‘ਤੇ ਇਨਕਾਰ ਕਰ ਦਿੱਤਾ ਜਾਂਦਾ ਹੈ । ਸਰਕਾਰੀ ਇਸ਼ਾਰੇ ‘ਤੇ ਪੁਲਸੀਆ ਧੱਕੇਸ਼ਾਹੀ ਦੀ ਨਿਖੇਧੀ ਕਰਦੇ ਹੋਏ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਭਰਮ ਹੋਵੇਗਾ ਕਿ ਪੁਲਿਸ ਬਲ ਦੇ ਡੰਡੇ ਦੇ ਜ਼ੋਰ ਨਾਲ ਸੰਘਰਸ਼ੀ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾਵੇਗਾ ਜਦਕਿ ਸੰਘਰਸੀ ਲੋਕਾਂ ਵਿੱਚ ਹੋਰ ਜੋਸ਼ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਲਈ ਵੱਧ ਰਿਹਾ ਹੈ ਅਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਪਣੇ ਸੰਘਰਸ਼ ਨੂੰ ਠੇਕਾ ਮੁਲਾਜਮਾਂ ਦੇ ਪੱਕੇ ਰੁਜ਼ਗਾਰ ਦੀ ਪ੍ਰਾਪਤੀ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਮੋਰਚੇ ਦੀ ਸੂਬਾ ਕਮੇਟੀ ਵਲੋਂ ਮੀਟਿੰਗ ਕਰਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ, ਜਿਸਦੇ ਨਿਕਲਣ ਵਾਲੇ ਨਤੀਜਿਆਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ । ਦੂਜੇ ਪਾਸੇ ਮੁਲਾਜ਼ਮ ਅਤੇ ਇਨਸਾਫਪਸੰਦ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ‘ਤੇ ਪੁਲਿਸ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ ।‌ ਜ਼ਿਕਰਯੋਗ ਹੈ ਕਿ ਇਹ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮ ਆਪਣੇ ਪਿੱਤਰੀ ਵਿਭਾਗਾਂ ‘ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#punjabnews#punjabpolice #barnalapolice
Previous Post

ਲੋਕ 2000 ਦਾ ਨੋਟ ਬਦਲਾਉਣ ਲਈ ਜਲਦਬਾਜ਼ੀ ਨਾ ਕਰਨ-RBI

Next Post

ਸੱਚਖੰਡ ਸ੍ਰੀ ਹਜੂਰ ਸਾਹਿਬ ਲੰਗਰ ਸੇਵਾ ਕਮੇਟੀ ਵਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਸੱਚਖੰਡ ਸ੍ਰੀ ਹਜੂਰ ਸਾਹਿਬ ਲੰਗਰ ਸੇਵਾ ਕਮੇਟੀ ਵਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ

ਸੱਚਖੰਡ ਸ੍ਰੀ ਹਜੂਰ ਸਾਹਿਬ ਲੰਗਰ ਸੇਵਾ ਕਮੇਟੀ ਵਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend