Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਰੂਣ ਹੱਤਿਆ-ਫਰਜ਼ੀ ਗਾਹਕ ਬਣਨ ਵਾਲੀ ਮਹਿਲਾ ਨੂੰ ਇੱਕ ਲੱਖ ਦੀ ਇਨਾਮੀ ਰਾਸ਼ੀ ਦੇਵਾਂਗੇ-ਸੀਐਮਓ

Nirmal Pandori by Nirmal Pandori
05/23/2023
in ਬਰਨਾਲਾ ਆਸ-ਪਾਸ
Reading Time: 1 min read
A A
0
ਭਰੂਣ ਹੱਤਿਆ-ਫਰਜ਼ੀ ਗਾਹਕ ਬਣਨ ਵਾਲੀ ਮਹਿਲਾ ਨੂੰ ਇੱਕ ਲੱਖ ਦੀ ਇਨਾਮੀ ਰਾਸ਼ੀ ਦੇਵਾਂਗੇ-ਸੀਐਮਓ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 22 ਮਈ ( ਨਿਰਮਲ ਸਿੰਘ ਪੰਡੋਰੀ)-

ਬੇਟੀਆਂ ਦੀ ਭਰੂਣ ਹੱਤਿਆ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਧੀਆਂ ਨੂੰ ਵੀ ਸਮਾਜ ਵਿੱਚ ਬਰਾਬਰ ਹੱਕ ਮਿਲਣ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਪੀ ਐਨ ਡੀ ਟੀ ਐਕਟ 1994 ਅਧੀਨ ਬਣਾਈ ਜ਼ਿਲ੍ਹਾ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਸਮੇਂ ਕੀਤਾ। ਡਾ. ਔਲਖ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 9 ਸਕੈਨ ਸਕੈਨ ਸੈਂਟਰਾਂ ਦੀ ਇੰਸਪੈਕਸਨ ਕੀਤੀ ਗਈ। ਇਸ ਦੌਰਾਨ ਰਿਕਾਰਡ ਠੀਕ ਪਾਇਆ ਗਿਆ। ਸਿਹਤ ਵਿਭਾਗ ਵੱਲੋਂ ਜਾਰੀ ਨੋਟੀਫੀਕੇਸਨ ਅਨੁਸਾਰ ਪੀ ਸੀ ਪੀ ਐਨ ਡੀ ਟੀ ਐਕਟ 1994/ ਐਮ ਟੀ ਪੀ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅਤੇ ਭਾਰਤ ਦੇ ਕਿਸੇ ਵੀ ਸੂਬੇ ਜਾਂ ਜ਼ਿਲ੍ਹੇ ਵਿੱਚ ਹੋ ਰਹੇ ਅਣਅਧਿਕਾਰਿਤ ਲਿੰਗ ਜਾਂਚ ਜਾਂ ਗਰਭਪਾਤ ਸਬੰਧੀ ਪੱਕੀ ਸੂਚਨਾ ਦੇਣ ਵਾਲੇ ਨੂੰ 50 ਹਜ਼ਰ ਇਨਾਮੀ ਰਾਸ਼ੀ ਦਿੱਤੀ ਜਾਵੇਗੀ ਅਤੇ ਜਿਹੜੀ ਇਸਤਰੀ ਫਰਜ਼ੀ ਗਾਹਕ (ਡੀਕੁਆਏ ਮਰੀਜ਼) ਬਣ ਕੇ ਜਾਵੇਗੀ ਉਸ ਨੂੰ ਸਿਹਤ ਵਭਾਗ ਵੱਲੋਂ ਇੱਕ ਲੱਖ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਇਸ ਸਬੰਧੀ ਸੂਚਨਾ ਦੇਣ ਅਤੇ ਫਰਜ਼ੀ ਗਾਹਕ ਬਣ ਕੇ ਦੋਸ਼ੀਆਂ ਨੂੰ ਫੜਾਉਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਸਬੰਧੀ ਸੂਚਨਾ ਆਪ ਵੱਲੋਂ ਨਿੱਜੀ ਤੌਰ ਤੇ ਲਿਖਤੀ ਰੂਪ ਚ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਦਿੱਤੀ ਜਾ ਸਕਦੀ ਹੈ।ਡਾ. ਪਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਭਰੂਣ ਲਿੰਗ ਜਾਂਚ/ ਗਰਭਪਾਤ ਨੂੰ ਰੋਕਣ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਮੇਂ-ਸਮੇਂ ਤੇ ਸਕੈਨ ਅਤੇ ਐਮ ਟੀ ਪੀ ਸੈਂਟਰਾਂ ਤੇ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ।ਇਸ ਸਮੇਂ ਐਕਟ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਬੱਚੀਆਂ ਦੇ ਲਿੰਗ ਅਨੁਪਾਤ ਵਧਾਉਣ ਲਈ ਕਮੇਟੀ ਮੈਂਬਰਾਂ ਤੋਂ ਸੁਝਾਅ ਲਏ ਗਏ । ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਮਮਤਾ ਦਿਵਸ ਤੇ ਲੋਕਾਂ ਨੂੰ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਜਾਣਕਾਰੀ ਦਿੱਤੀ ਜਾਂਦੀ ਹੈ। ਇਸ  ਸਮੇਂ ਦਿਲਪ੍ਰੀਤ ਸਿੰਘ ਏ ਡੀ ਏ , ਡਾ. ਰਵਿੰਦਰ ਮਹਿਤਾ ਬੱਚਿਆਂ ਦੇ ਮਾਹਿਰ, ਡਾ. ਪਰਨੀਤ ਕੌਰ ਐਮ ਡੀ ਮੈਡੀਸਨ , ਡਾ.ਈਸਾ ਗੁਪਤਾ ਇਸਤਰੀ ਰੋਗਾਂ ਦੇ ਮਾਹਿਰ,ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ,ਗੁਰਜੀਤ ਸਿੰਘ ਜਿਲ੍ਹਾ ਪੀ ਐਨ ਡੀ ਟੀ ਕੁਆਰਡੀਨੇਟਰ ,ਕ੍ਰਿਸਨ ਕੁਮਾਰ ਗੌੜ ਤੇ ਰਾਜਿੰਦਰ ਕੁਮਾਰ  ਸਮਾਜ ਸੇਵੀ ਹਾਜਰ ਸਨ।l

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

03/20/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Tags: #barnalanews#barnalanews#healthdepartment#punjabnews
Previous Post

ਪਿੰਡ ਭੋਤਨਾ ਵਿਖੇ ਕਿਸਾਨਾਂ ਨੂੰ “ਪਹੁੰਚ” ਕਿਤਾਬ ਵੰਡੀ ਗਈ

Next Post

ਪਿੰਡ ਠੀਕਰੀਵਾਲਾ ਵਿਖੇ ਪ੍ਰੇਮੀ-ਪ੍ਰੇਮਿਕਾ ਦਾ ਕਤਲ, ਕੁੜੀ ਦੇ ਪਿਤਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Nirmal Pandori

Nirmal Pandori

Related Posts

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,
ਬਰਨਾਲਾ ਆਸ-ਪਾਸ

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

by Nirmal Pandori
03/20/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
Load More
Next Post
ਪਿੰਡ ਠੀਕਰੀਵਾਲਾ ਵਿਖੇ ਪ੍ਰੇਮੀ-ਪ੍ਰੇਮਿਕਾ ਦਾ ਕਤਲ, ਕੁੜੀ ਦੇ ਪਿਤਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪਿੰਡ ਠੀਕਰੀਵਾਲਾ ਵਿਖੇ ਪ੍ਰੇਮੀ-ਪ੍ਰੇਮਿਕਾ ਦਾ ਕਤਲ, ਕੁੜੀ ਦੇ ਪਿਤਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕੈਬਨਿਟ ਮੰਤਰੀ ਭੁੱਲਰ ਦਾ ਨਾਮ ਲੈ ਕੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਨੇ ਕੀਤੀ ਆਤਮਹੱਤਿਆ

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

ਈਰਾਨ-ਇਜ਼ਰਾਈਲ ਸਮੇਤ 11 ਦੇਸ਼ਾਂ ਦੇ ਉਪਰੋਂ ਨਹੀਂ ਉੱਡਣਗੇ ਭਾਰਤੀ ਜਹਾਜ਼

ਪੰਜਾਬ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ

ਸਟਰੀਟ ਆਫ ਹੋਰਮੁਜ਼ : ਸਮੁੰਦਰ ‘ਚ ਵਿਛੀਆਂ ਇੰਟਰਨੈੱਟ ਕੇਬਲਾਂ ਜੇ ਈਰਾਨ ਦੇ ਨਿਸ਼ਾਨੇ ‘ਤੇ ਆ ਗਈਆਂ ਤਾਂ…!

ਮਹਿਲ ਕਲਾਂ ਵਿਖੇ ਵਿੱਚ 21 ਮਾਰਚ ਨੂੰ ਸਵੇਰੇ 9 ਵਜੇ ਅਦਾ ਹੋਵੇਗੀ ਈਦ-ਉਲ-ਫਿਤਰ ਦੀ ਨਮਾਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend