Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

Nirmal Pandori by Nirmal Pandori
05/24/2023
in ਬਰਨਾਲਾ ਆਸ-ਪਾਸ
Reading Time: 1 min read
A A
0
7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਮਈ ( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵੱਲੋਂ ਕਰਵਾਏ 7ਵੀਂ ਜ਼ਿਲ੍ਹਾ ਪੱਧਰੀ ਜੂਨੀਅਰ (ਅੰਡਰ 19) ਨੈੱਟਬਾਲ ਮੁਕਾਬਲੇ (ਲੜਕੇ-ਲੜਕੀਆਂ) ਐਸ.ਡੀ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿੱਚ ਸਫਲਤਾਪੂਰਵਕ ਸੰਪੰਨ ਹੋਏ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਜਤਿੰਦਰ ਨਾਥ  ਸ਼ਰਮਾ ਦੀ ਸਰਪ੍ਰਸਤੀ ਅਤੇ ਜਨਰਲ ਸਕੱਤਰ ਗਗਨਦੀਪ ਸਿੰਗਲਾ ਅਤੇ ਪ੍ਰਬੰਧਕੀ ਸਕੱਤਰ ਪ੍ਰੋ.ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖਰੇਖ ਵਿੱਚ ਹੋਏ ਦੋ ਰੋਜ਼ਾ ਮੁਕਾਬਲਿਆਂ ਦੇ ਅੰਤਿਮ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇਸ਼ਵਿੰਦਰ ਸਿੰਘ ਜੰਡੂ ਮੁੱਖ ਮਹਿਮਾਨ ਵਜੋਂ ਪੁੱਜੇ। ਉਹਨਾਂ ਨੇ ਨੈੱਟਬਾਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਸ.ਡੀ ਕਾਲਜ ਦਾ ਖੇਡ ਮੈਦਾਨ ਨੈੱਟਬਾਲ ਦੀ ਨਰਸਰੀ ਕਿਹਾ ਜਾਂਦਾ ਹੈ। ਇਸ ਖੇਡ ਮੈਦਾਨ ਤੋਂ ਨੈੱਟਬਾਲ ਰਾਹੀਂ ਵੱਡੀ ਗਿਣਤੀ ਵਿੱਚ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡੇ ਹਨ ਅਤੇ ਸਰਕਾਰੀ ਨੌਕਰੀਆਂ ’ਤੇ ਬਿਰਾਜਮਾਨ ਹੋ ਸਕੇ ਹਨ। ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਖੇਡ ਲਈ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਹਿਮਾਨਾਂ ਵਲੋਂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ। ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਤੇ ਸੰਸਥਾਵਾਂ ਦੀਆਂ 20 ਟੀਮਾਂ ਨੇ ਹਿੱਸਾ ਲਿਆ।  ਲੜਕਿਆਂ ਦੇ ਵਰਗ ਵਿੱਚ ਸਰਵਹਿੱਤਕਾਰੀ ਸਕੂਲ ਦੀ ਟੀਮ ਪਹਿਲੇ, ਵਾਈ ਐਸ ਸਕੂਲ ਦੂਜੇ ਅਤੇ ਹੰਡਿਆਇਆ ਦੀ ਟੀਮ ਤੀਜੇ ਨੰਬਰ ਤੇ ਰਹੀ। ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਵਾਈ ਐਸ ਸਕੂਲ ਪਹਿਲੇ, ਖੁੱਡੀ ਕਲਾਂ ਦੂਜੇ ਅਤੇ ਸਰਕਾਰੀ ਸਕੂਲ ਮੌੜਾਂ ਤੀਜੇ ਨੰਬਰ ’ਤੇ ਰਹੇ। ਇਹਨਾਂ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ 26 ਤੋਂ 28 ਮੈਂ ਮਈ ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਸੁਖਪਾਲ ਸਿੰਘ ਕੋਚ,­ ਸ੍ਰੀ ਮੁਕੇਸ਼ ਕੁਮਾਰ­ ਸ੍ਰੀ ਬਲਵਿੰਦਰ ਸਿੰਘ,­ ਸ੍ਰੀ ਰਾਜਪਾਲ ਸਿੰਘ ਬਾਜਵਾ, ­ਅਵਤਾਰ ਸਿੰਘ,­ ਪ੍ਰੋ.ਜਸਵਿੰਦਰ ਕੌਰ ਜੱਸੀ, ਸ੍ਰੀ ਰਮਨ ਕੁਮਾਰ, ਸਵਾਮੀ, ਅਰਵਿੰਦ, ਗੁਰਲਾਲ, ਸਿਮਰਨਦੀਪ ਸਿੰਘ ਏਈਓ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਟੀਮ ਇੰਚਾਰਜ ਅਤੇ ਖਿਡਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਅਪ੍ਰੈਲ ਮਹੀਨੇ ਵਿੱਚ ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ : ਡਿਪਟੀ ਕਮਿਸ਼ਨਰ

Next Post

ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ..”ਉਹ ਕੰਕਾਲ ਬਣ ਗਿਆ ਤੇ 35 ਕਿਲੋ ਵਜ਼ਨ ਘਟ ਗਿਆ…!

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ..”ਉਹ ਕੰਕਾਲ ਬਣ ਗਿਆ ਤੇ 35 ਕਿਲੋ ਵਜ਼ਨ ਘਟ ਗਿਆ…!

ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ.."ਉਹ ਕੰਕਾਲ ਬਣ ਗਿਆ ਤੇ 35 ਕਿਲੋ ਵਜ਼ਨ ਘਟ ਗਿਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend