Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ..”ਉਹ ਕੰਕਾਲ ਬਣ ਗਿਆ ਤੇ 35 ਕਿਲੋ ਵਜ਼ਨ ਘਟ ਗਿਆ…!

Nirmal Pandori by Nirmal Pandori
05/25/2023
in ਪੰਜਾਬ
Reading Time: 1 min read
A A
0
ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ..”ਉਹ ਕੰਕਾਲ ਬਣ ਗਿਆ ਤੇ 35 ਕਿਲੋ ਵਜ਼ਨ ਘਟ ਗਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਤੇਂਦਰ ਜੈਨ ਨੂੰ ਤੀਜੀ ਵਾਰ ਜੇਲ੍ਹ ‘ਚੋਂ ਹਸਪਤਾਲ ਲਿਆਂਦਾ ਗਿਆ

ਚੰਡੀਗੜ੍ਹ-ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸਿਹਤ ਖਰਾਬ ਹੋਣ ਤੋਂ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਹੈ । ਇਕ ਹਫ਼ਤੇ ਦੇ ਅੰਦਰ-ਅੰਦਰ ਇਹ ਤੀਜਾ ਮੌਕਾ ਹੈ ਜਦ ਸਤੇਂਦਰ ਜੈਨ ਨੂੰ ਹਸਪਤਾਲ ਲਿਆਉਣਾ ਪਿਆ । ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ ਤਿਹਾੜ ਜੇਲ੍ਹ ਦੇ ਵਾਸ਼ਰੂਮ ‘ਚ ਉਹ ਬੇਹੋਸ਼ ਹੋ ਕੇ ਡਿੱਗ ਪਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੀਨਦਿਆਲ ਹਸਪਤਾਲ ਲਿਆਂਦਾ ਗਿਆ । ਸੂਤਰਾਂ ਅਨੁਸਾਰ ਸਤੇਂਦਰ ਜੈਨ ਨੂੰ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੈ । 20 ਮਈ ਨੂੰ ਵੀ ਉਨ੍ਹਾਂ ਨੂੰ ਇਸੇ ਸਮੱਸਿਆ ਦੇ ਕਾਰਨ ਦੀਨਦਿਆਲ ਹਸਪਤਾਲ ਲਿਆਂਦਾ ਗਿਆ ਸੀ ਅਤੇ 22 ਮਈ ਨੂੰ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਤੇਂਦਰ ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਹਵਾਲਾ ਦਿੱਤਾ ਸੀ ਕਿ “ਸਤੇਂਦਰ ਜੈਨ ਸੁੱਕ ਕੇ ਕੰਕਾਲ ਹੋ ਗਿਆ ਹੈ ਅਤੇ ਉਸ ਦਾ ਵਜ਼ਨ ਲਗਪਗ 35 ਕਿਲੋ ਘੱਟ ਗਿਆ ਹੈ” । ਦੱਸਣਯੋਗ ਹੈ ਕਿ ਸਤੇਂਦਰ ਜੈਨ ਪਿਛਲੇ ਲਗਭਗ ਇੱਕ ਸਾਲ ਤੋਂ ਜੇਲ੍ਹ ‘ਚ ਬੰਦ ਹੈ । ਦਿੱਲੀ ਹਾਈਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ‘ਚ ਜ਼ਮਾਨਤ ਅਰਜ਼ੀ ਵਿਚਾਰ ਅਧੀਨ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

Next Post

ਜੱਗ ਜ਼ਾਹਿਰ ਹੈ ਕਿ ਭਗਵੰਤ ਮਾਨ, ਰਾਸ਼ਟਰਪਤੀ ਦਾ ਕਿੰਨਾ ਕੁ ਸਤਿਕਾਰ ਕਰਦੇ ਹਨ- ਚੀਮਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਜੱਗ ਜ਼ਾਹਿਰ ਹੈ ਕਿ ਭਗਵੰਤ ਮਾਨ, ਰਾਸ਼ਟਰਪਤੀ ਦਾ ਕਿੰਨਾ ਕੁ ਸਤਿਕਾਰ ਕਰਦੇ ਹਨ- ਚੀਮਾ

ਜੱਗ ਜ਼ਾਹਿਰ ਹੈ ਕਿ ਭਗਵੰਤ ਮਾਨ, ਰਾਸ਼ਟਰਪਤੀ ਦਾ ਕਿੰਨਾ ਕੁ ਸਤਿਕਾਰ ਕਰਦੇ ਹਨ- ਚੀਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend