Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ

Nirmal Pandori by Nirmal Pandori
05/26/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਕੇਂਦਰ ਤੇ ਪੰਜਾਬ ਦਰਮਿਆਨ “36” ਦੇ ਅੰਕੜੇ ਦਾ ਰੰਗ ਹੋਰ ਗੂੜਾ ਹੋਣ ਦੇ ਆਸਾਰ

ਚੰਡੀਗੜ੍ਹ 26 ਮਈ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 27 ਮਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੀ ਮੀਟਿੰਗ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੁੰਦੇ ਹਨ ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਵਿਕਾਸ ਯੋਜਨਾਵਾਂ ਵਿੱਚ ਅੜਿੱਕੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਮਾਨ ਨੇ ਨਾਰਾਜ਼ਗੀ ਪ੍ਰਗਟ ਕੀਤੀ ਗਈ ਕਿ ਕੇਂਦਰ ਕਦੇ ਪੇਂਡੂ ਵਿਕਾਸ ਫੰਡ ਰੋਕ ਲੈਂਦਾ ਹੈ, ਫ਼ਸਲਾਂ ਦੀਆਂ ਕੀਮਤਾਂ ਘਟਾ ਦਿੰਦਾ ਹੈ ਅਤੇ ਅਤੇ ਹੋਰ ਕਈ ਮਾਮਲਿਆਂ ‘ਤੇ ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਨੀਤੀ ਆਯੋਗ ਦੀ ਮੀਟਿੰਗ ਵਿੱਚ ਬਤੌਰ ਮੁੱਖ ਮੰਤਰੀ ਸ਼ਮੂਲੀਅਤ ‘ਤੇ, ਮੁੱਖ ਮੰਤਰੀ ਮਾਨ ਨੇ ਟਿੱਪਣੀ ਕੀਤੀ ਕਿ ਉਹ “ਸਿਰਫ਼ ਫੋਟੋ ਖਿਚਵਾਉਣ ਨਹੀਂ ਜਾਣਗੇ” । ਇਥੇ ਇਹ ਵੀ ਦੱਸਣਯੋਗ ਹੈ ਕਿ ਨੀਤੀ ਆਯੋਗ ਦੀ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਨਹੀਂ ਹੋ ਰਹੇ । ਹੁਣ ਇਹ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿ ਭਗਵੰਤ ਮਾਨ ਨੇ ਕੇਂਦਰ ਦੀ ਪੰਜਾਬ ਪ੍ਰਤੀ ਬੇਰੁਖੀ ਕਾਰਨ ਨੀਤੀ ਅਯੋਗ ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ ਜਾਂ ਫਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਫੈਸਲੇ ਦੇ ਬਾਈਕਾਟ ਸਬੰਧੀ “ਕਦਮ -ਦਰ-ਕਦਮ” ਮਿਲਾ ਰਹੇ ਹਨ । ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਵੀ ਬਾਈਕਾਟ ਕਰਨ ਦਾ ਐਲਾਨ ਕਰ ਚੁੱਕੀ ਹੈ । ਤਾਜ਼ਾ ਹਾਲਾਤਾਂ ਅਨੁਸਾਰ ਕੇਂਦਰ ਅਤੇ ਪੰਜਾਬ ਦਰਮਿਆਨ “36” ਦੇ ਅੰਕੜੇ ਦਾ ਰੰਗ ਹੋਰ ਗੂੜਾ ਹੋਣ ਦੇ ਆਸਾਰ ਹਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
Load More
Tags: #barnalanews#punjabnews
Previous Post

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦੀ ਚੈਕਿੰਗ

Next Post

DSP ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

Nirmal Pandori

Nirmal Pandori

Related Posts

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
Load More
Next Post
DSP ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

DSP ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend