Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰੀ ਆਰਡੀਨੈਂਸ ‌: ਕੇਜਰੀਵਾਲ ਦੀ ਹਮਾਇਤ ਦੇ ਮੁੱਦੇ ‘ਤੇ ਕਾਂਗਰਸ ‘ਚ ਵਿਰੋਧੀ ਸੁਰਾਂ

Nirmal Pandori by Nirmal Pandori
05/29/2023
in ਪੰਜਾਬ
Reading Time: 1 min read
A A
0
ਕੇਂਦਰੀ ਆਰਡੀਨੈਂਸ ‌: ਕੇਜਰੀਵਾਲ ਦੀ ਹਮਾਇਤ ਦੇ ਮੁੱਦੇ ‘ਤੇ ਕਾਂਗਰਸ ‘ਚ ਵਿਰੋਧੀ ਸੁਰਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਮਾਇਤ ਸਬੰਧੀ ਮੀਟਿੰਗ ‘ਚ ਨਹੀਂ ਹੋ ਸਕਿਆ ਕੋਈ ਅੰਤਿਮ ਫੈਸਲਾ

ਬਰਨਾਲਾ 29 ਮਈ ( ਨਿਰਮਲ ਸਿੰਘ ਪੰਡੋਰੀ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਮਾਇਤ ਦੇਣ ਦੇ ਮਾਮਲੇ ਵਿੱਚ ਕਾਂਗਰਸ ਪਾਰਟੀ ਦੋ ਗਰੁੱਪਾਂ ਵਿਚ ਵੰਡੀ ਜਾਪਦੀ ਹੈ । ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਦੇ ਸਾਰੇ ਅਧਿਕਾਰ ਲੈਫ਼ਟੀਨੈਂਟ ਗਵਰਨਰ ਨੂੰ ਦੇਣ ਸਬੰਧੀ ਜਾਰੀ ਕੀਤੇ ਆਰਡੀਨੈਂਸ ਤੋਂ ਬਾਅਦ ਸ੍ਰੀ ਅਰਵਿੰਦ ਕੇਜਰੀਵਾਲ ਇਸਦਾ ਡਟ ਕੇ ਵਿਰੋਧ ਕਰ ਰਹੇ ਹਨ ਅਤੇ ਉਹ ਭਾਜਪਾ ਵਿਰੋਧੀ ਪਾਰਟੀਆਂ ਤੋਂ ਸਮਰਥਨ ਦੀ ਮੰਗ ਕਰ ਰਹੇ ਹਨ, ਇਸੇ ਸਬੰਧ ਵਿੱਚ ਕਾਂਗਰਸ ਨੇ ਪ੍ਰਧਾਨ ਮਲਿਕਅਰਜਨ ਖੜਗੇ ਦੀ ਅਗਵਾਈ ਹੇਠ ਮੀਟਿੰਗ ਰੱਖੀ ਸੀ ਕਿ ਆਰਡੀਨੈਂਸ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਹਮਾਇਤ ਕੀਤੀ ਜਾਵੇ ਜਾਂ ਨਾ ਕੀਤੀ ਜਾਵੇ । ਮੀਟਿੰਗ ਦੀ ਕਾਰਵਾਈ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਦਿੱਲੀ ਦੇ ਕਾਂਗਰਸੀ ਆਗੂਆਂ ਨੇ ਕੇਂਦਰ ਵੱਲੋਂ ਦਿੱਲੀ ਸਰਕਾਰ ਦੇ ਖਿਲਾਫ਼ ਜਾਰੀ ਕੀਤੇ ਆਰਡੀਨੈਂਸ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਹਮਾਇਤ ਦੇਣ ਦਾ ਵਿਰੋਧ ਕੀਤਾ ਹੈ, ਜਿਸ ਕਰਕੇ ਮੀਟਿੰਗ ਵਿੱਚ ਕਾਂਗਰਸ ਇਸ ਮੁੱਦੇ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲੈ ਸਕੀ । ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਉਹ ਪੰਜਾਬ ਤੇ ਦਿੱਲੀ ਦੇ ਆਗੂਆਂ ਨਾਲ ਗੱਲਬਾਤ ਕਰਕੇ ਕੋਈ ਅੰਤਿਮ ਫੈਸਲਾ ਲੈਣਗੇ । ਇਹ ਵੀ ਦੱਸਣਯੋਗ ਹੈ ਕਿ ਪ੍ਰਧਾਨ ਖੜਗੇ,ਰਾਹੁਲ ਗਾਂਧੀ ਸਮੇਤ ਕੁਝ ਹੋਰ ਆਗੂ ਅਰਵਿੰਦ ਕੇਜਰੀਵਾਲ ਦੀ ਹਮਾਇਤ ਕਰਨਾ ਚਾਹੁੰਦੇ ਹਨ ਪ੍ਰੰਤੂ ਪੰਜਾਬ ਕਾਂਗਰਸ ਕਮੇਟੀ ਅਤੇ ਦਿੱਲੀ ਕਾਂਗਰਸ ਕਮੇਟੀ ਸ਼ਰਾਬ ਘੁਟਾਲੇ ਦੇ ਕਾਰਨ ਆਮ ਆਦਮੀ ਪਾਰਟੀ ਦੀ ਹਮਾਇਤ ਨਹੀਂ ਕਰਨਾ ਚਾਹੁੰਦੀ । ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਵਿਜੀਲੈਂਸ ਜ਼ਰੀਏ ਸ਼ੁਰੂ ਕੀਤੀ ਮੁਹਿੰਮ ਕਾਰਨ ਵੀ ਦਿੱਲੀ ਦੇ ਮਾਮਲੇ ‘ਚ ਸ੍ਰੀ ਕੇਜਰੀਵਾਲ ਦੀ ਹਮਾਇਤ ਨਹੀਂ ਕਰਨਾ ਚਾਹੁੰਦੀ ।

New Delhi, May 18 (ANI): Delhi Chief Minister Arvind Kejriwal addresses a press conference, in New Delhi on Monday. (ANI Photo)
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਲਓ ਜੀ ! ਹੋ ਗਿਆ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Next Post

ਓ ਤੇਰੀ ! ਲੋਕ-ਪੱਖੀ ਆਗੂ ਨੇ ਸੋਸ਼ਲ ਮੀਡੀਆ ‘ਤੇ ਆਹ ਕੀ ਕਰਤਾ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਓ ਤੇਰੀ ! ਲੋਕ-ਪੱਖੀ ਆਗੂ ਨੇ ਸੋਸ਼ਲ ਮੀਡੀਆ ‘ਤੇ ਆਹ ਕੀ ਕਰਤਾ

ਓ ਤੇਰੀ ! ਲੋਕ-ਪੱਖੀ ਆਗੂ ਨੇ ਸੋਸ਼ਲ ਮੀਡੀਆ 'ਤੇ ਆਹ ਕੀ ਕਰਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend